July 27, 2026, 7:11 am
----------- Advertisement -----------
HomeNewsBreaking Newsਹਰਿਆਣਾ ਬੋਰਡ ਵੱਲੋਂ 10ਵੀਂ ਦਾ ਨਤੀਜਾ ਜਾਰੀ, ਇਸ ਅਸਾਨ ਤਰੀਕੇ ਨਾਲ result...

ਹਰਿਆਣਾ ਬੋਰਡ ਵੱਲੋਂ 10ਵੀਂ ਦਾ ਨਤੀਜਾ ਜਾਰੀ, ਇਸ ਅਸਾਨ ਤਰੀਕੇ ਨਾਲ result ਕਰੋ ਚੈੱਕ

Published on

----------- Advertisement -----------

ਹਰਿਆਣਾ ਸਕੂਲ ਸਿੱਖਿਆ ਬੋਰਡ (HBSE) ਨੇ 10ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਵਿੱਚ 65.43 ਫੀਸਦੀ ਬੱਚੇ ਪਾਸ ਹੋਏ ਹਨ। 2 ਲੜਕੀਆਂ ਅਤੇ 1 ਲੜਕੇ ਨੇ 500 ਵਿੱਚੋਂ 498 ਅੰਕ ਲੈ ਕੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਬੋਰਡ ਦੇ ਚੇਅਰਮੈਨ ਡਾ.ਵੀ.ਪੀ.ਯਾਦਵ ਨੇ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਵਿੱਚ ਕੁੱਲ 2 ਲੱਖ 86 ਹਜ਼ਾਰ 425 ਬੱਚੇ ਬੈਠੇ ਸਨ। ਇਨ੍ਹਾਂ ਵਿੱਚੋਂ 1 ਲੱਖ 87 ਹਜ਼ਾਰ 401 ਪਾਸ ਹੋਏ। ਇਸ ਵਿੱਚ 69.81% ਵਿਦਿਆਰਥਣਾਂ ਪਾਸ ਹੋਈਆਂ। ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 61.41 ਰਹੀ ਹੈ। ਲੜਕਿਆਂ ਦੇ ਮੁਕਾਬਲੇ 8.40% ਵੱਧ ਵਿਦਿਆਰਥਣਾਂ ਪਾਸ ਹੋਈਆਂ ਅਤੇ 37 ਹਜ਼ਾਰ 342 ਉਮੀਦਵਾਰਾਂ ਦਾ ਕੰਪਾਰਟਮੈਂਟ ਆਇਆ ਹੈ। 61 ਹਜ਼ਾਰ 682 ਬੱਚੇ ਫੇਲ੍ਹ ਹੋਏ ਹਨ।
ਵਿਦਿਆਰਥੀ ਆਪਣਾ ਨਤੀਜਾ HBSE ਦੀ ਅਧਿਕਾਰਤ ਵੈੱਬਸਾਈਟ bseh.org.in ‘ਤੇ ਦੇਖ ਸਕਦੇ ਹਨ। ਹਰਿਆਣਾ ਬੋਰਡ ਦੇ 10ਵੀਂ ਜਮਾਤ ਦੇ ਨਤੀਜੇ ਵੇਖਣ ਲਈ ਵਿਦਿਆਰਥੀਆਂ ਨੂੰ ਕੁਝ ਹੋਰ ਜ਼ਰੂਰੀ ਵੇਰਵਿਆਂ ਦੇ ਨਾਲ ਆਪਣਾ ਰੋਲ ਨੰਬਰ ਦਰਜ ਕਰਨ ਦੀ ਲੋੜ ਹੁੰਦੀ ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟਾਂ ‘ਤੇ ਆਪਣੇ ਅੰਕ ਚੈੱਕ ਕਰ ਸਕਦੇ ਹਨ-ਜਿਵੇ ਕਿ bsehexam.org ਅਤੇ bseh.org.in
ਐਸਐਮਐਸ ਦੁਆਰਾ ਕਿਵੇਂ ਜਾਂਚ ਕਰੀਏ?
ਆਪਣੇ ਮੋਬਾਈਲ ‘ਤੇ SMS ਰਾਹੀਂ BSEH 10ਵੀਂ ਦਾ ਨਤੀਜਾ 2023 ਪ੍ਰਾਪਤ ਕਰਨ ਲਈ, ਇੱਕ ਨਵਾਂ ਸੁਨੇਹਾ ਬਾਕਸ ਖੋਲ੍ਹੋ, ‘RESULTHB10’ ਟਾਈਪ ਕਰੋ ਅਤੇ ਇਸਨੂੰ 56263 ‘ਤੇ ਭੇਜੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...