November 14, 2026, 5:28 am
----------- Advertisement -----------
HomeNewsEducationਹਿਮਾਚਲ ਪ੍ਰਦੇਸ਼ ਦੇ ਕਾਲਜਾਂ 'ਚ UG ਦਾਖਲੇ ਦੀ ਤਰੀਕ ਵਧੀ

ਹਿਮਾਚਲ ਪ੍ਰਦੇਸ਼ ਦੇ ਕਾਲਜਾਂ ‘ਚ UG ਦਾਖਲੇ ਦੀ ਤਰੀਕ ਵਧੀ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਕਾਲਜਾਂ ਵਿੱਚ ਗ੍ਰੈਜੂਏਸ਼ਨ ਪੱਧਰ ਸੈਸ਼ਨ 2022-23 ਵਿੱਚ ਦਾਖ਼ਲੇ ਦੀ ਮਿਤੀ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਨੇ ਤਰੀਕ ਵਧਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਜਿਹੜੇ ਵਿਦਿਆਰਥੀ ਕੁਝ ਅਣਸੁਖਾਵੇਂ ਕਾਰਨਾਂ ਕਰਕੇ ਨਿਰਧਾਰਤ ਮਿਤੀ ਤੱਕ ਗ੍ਰੈਜੂਏਸ਼ਨ ਪੱਧਰ ਸੈਸ਼ਨ 2022-23 ਵਿੱਚ ਦਾਖਲਾ ਨਹੀਂ ਲੈ ਸਕੇ ਹਨ, ਉਹ ਹੁਣ ਦਾਖਲਾ ਲੈ ਸਕਣਗੇ। ਨੋਟੀਫਿਕੇਸ਼ਨ ਦੇ ਤਹਿਤ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਸਰਕਾਰੀ, ਗੈਰ-ਸਰਕਾਰੀ ਅਤੇ ਸੰਸਕ੍ਰਿਤ ਕਾਲਜਾਂ ਵਿੱਚ ਗ੍ਰੈਜੂਏਸ਼ਨ ਪੱਧਰ ‘ਤੇ ਦਾਖਲੇ ਦੀ ਆਖਰੀ ਮਿਤੀ 20 ਸਤੰਬਰ ਸ਼ਾਮ 5 ਵਜੇ ਤੱਕ ਵਧਾ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਯੂਜੀ ਦੇ ਪਹਿਲੇ ਸਾਲ ਵਿੱਚ ਨਵੇਂ ਵਿਦਿਆਰਥੀਆਂ ਨੂੰ ਆਨਲਾਈਨ ਅਤੇ ਆਫਲਾਈਨ ਮੋਡ ਰਾਹੀਂ ਅਤੇ ਯੂਜੀ ਦੇ ਦੂਜੇ, ਤੀਜੇ ਸਾਲ ਵਿੱਚ ਰੋਲ-ਆਨ ਆਧਾਰ ’ਤੇ ਦਾਖ਼ਲਾ ਦੇਣ ਲਈ 20 ਜੁਲਾਈ ਸੀ ਪਰ ਸੀਬੀਐਸਈ ਦੇ ਨਤੀਜੇ ਵਿੱਚ ਦੇਰੀ ਕਾਰਨ ਅਤੇ CISE ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਾਰਨ ਆਖਰੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ। ਇਸ ਤੋਂ ਬਾਅਦ 20 ਅਗਸਤ, ਫਿਰ 31 ਅਗਸਤ ਅਤੇ ਹੁਣ ਆਖਰੀ ਤਰੀਕ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...