September 9, 2026, 11:49 pm
----------- Advertisement -----------
HomeNewsEducationਹਿਮਾਚਲ ਸਕੂਲ ਸਿੱਖਿਆ ਬੋਰਡ ਨੇ ਇਨ੍ਹਾਂ ਜਮਾਤਾਂ ਦੀ ਡੇਟਸ਼ੀਟ ਕੀਤੀ ਜਾਰੀ, ਇਸ...

ਹਿਮਾਚਲ ਸਕੂਲ ਸਿੱਖਿਆ ਬੋਰਡ ਨੇ ਇਨ੍ਹਾਂ ਜਮਾਤਾਂ ਦੀ ਡੇਟਸ਼ੀਟ ਕੀਤੀ ਜਾਰੀ, ਇਸ ਤਰ੍ਹਾਂ ਕਰੋ ਚੈੱਕ

Published on

----------- Advertisement -----------

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਜਮਾਤ ਤੀਜੀ ,ਪੰਜਵੀ ਅਤੇ ਅੱਠਵੀ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਸਕੱਤਰ ਡਾ: ਮਧੂ ਚੌਧਰੀ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2022-23 ਲਈ ਸਕੂਲਾਂ ਵਿੱਚ ਤੀਜੀ, ਪੰਜਵੀਂ ਅਤੇ ਅੱਠਵੀਂ ਜਮਾਤ ਦੇ ਰੈਗੂਲਰ ਬੱਚਿਆਂ ਦੀਆਂ ਸਾਲਾਨਾ ਪ੍ਰੀਖਿਆਵਾਂ 28 ਨਵੰਬਰ ਤੋਂ 5 ਦਸੰਬਰ ਤੱਕ ਸਵੇਰੇ 9:45 ਵਜੇ ਤੋਂ 1:00pm ਵਜੇ ਤਕ ਹੋਣਗੀਆਂ।
ਦੱਸ ਦਈਏ ਕਿ ਪ੍ਰੀਖਿਆ ਦੇਣ ਲਈ ਪ੍ਰੀਖਿਆਰਥੀਆਂ ਨੂੰ ਅੱਧਾ ਘੰਟਾ ਪਹਿਲਾਂ ਕੇਂਦਰ ‘ਤੇ ਪਹੁੰਚਣਾ ਹੋਵੇਗਾ। ਪ੍ਰੀਖਿਆ ਹਾਲ ਵਿੱਚ ਵਿਦਿਆਰਥੀਆਂ ਲਈ ਸਮਾਜਿਕ ਦੂਰੀ ਬਣਾ ਕੇ ਬੈਠਣ ਦਾ ਪ੍ਰਬੰਧ ਕੀਤਾ ਜਾਵੇਗਾ।
ਡੇਟਸ਼ੀਟ ਦੇਖਣ ਲਈ, ਸਭ ਤੋਂ ਪਹਿਲਾਂ ਹਿਮਾਚਲ ਬੋਰਡ ਆਫ ਸਕੂਲ ਐਜੂਕੇਸ਼ਨ (hpbose.org) ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ। ਇਸ ਤੋਂ ਬਾਅਦ ਐਗਜ਼ਾਮੀਨੇਸ਼ਨ ‘ਤੇ ਕਲਿੱਕ ਕਰੋ ਅਤੇ ਡੇਟਸ਼ੀਟ ‘ਤੇ ਜਾਓ। ਇਸ ਤੋਂ ਬਾਅਦ, ਤੁਸੀਂ ਸਕ੍ਰੀਨ ‘ਤੇ ਕਲਾਸ VIII, ਕਲਾਸ V ਅਤੇ ਕਲਾਸ III ਦੀ ਡੇਟਸ਼ੀਟ ਦੇਖੋਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...