September 9, 2026, 11:49 pm
----------- Advertisement -----------
HomeNewsEducationਹਿਮਾਚਲ ਪ੍ਰਦੇਸ਼ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਦਾ...

ਹਿਮਾਚਲ ਪ੍ਰਦੇਸ਼ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ

Published on

----------- Advertisement -----------

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ 93.90 ਫੀਸਦੀ ਰਿਹਾ। ਬੋਰਡ ਪ੍ਰੀਖਿਆ ਵਿਚ ਬਿਲਾਸਪੁਰ ਦੀ ਵਾਣੀ ਗੌਤਮ ਸਪੁੱਤਰੀ ਮਨਮੋਹਨ ਗੌਤਮ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਾਣੀ ਨੇ 494 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ
ਇਸ ਦੇ ਨਾਲ ਹੀ ਏਂਜਲ ਪੁੱਤਰੀ ਅਰੁਣ ਸ਼ਰਮਾ ਵਾਸੀ ਖਰੂੜਾ ਮੁਹੱਲਾ ਗਰਲ ਸਕੂਲ ਚੰਬਾ ਨੇ ਦੂਜਾ ਸਥਾਨ ਹਾਸਲ ਕੀਤਾ। ਏਂਜਲ ਨੇ 490 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸੋਲਨ ਦੇ ਸਾਦੁਨ ਬਡਗ੍ਰਾਮ ਦੀ ਵਸਨੀਕ ਵੰਸ਼ਿਕਾ ਪੁੱਤਰੀ ਵਿਵੇਕ ਚੌਧਰੀ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਉਸਨੇ ਵੀ 98% ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਸ਼ੀਤਲ ਵਰਮਾ, ਤਨਵੀ ਵਰਮਾ 97.8% (489/500) ਨਾਲ ਤੀਜੇ ਸਥਾਨ ‘ਤੇ ਰਹੀ।
ਕਾਮਰਸ ਸਟਰੀਮ ਵਿੱਚ ਧੀਆਂ ਨੇ ਪਹਿਲੇ ਸੱਤ ਸਥਾਨ ਹਾਸਲ ਕੀਤੇ ਹਨ। ਤਨੀਸ਼ਾ ਭਾਰਦਵਾਜ 98% ਅੰਕਾਂ ਨਾਲ ਪਹਿਲੇ (490/500) ਸਥਾਨ ‘ਤੇ, ਮਾਲਿਆ ਭਾਟੀਆ 97.4% ਅੰਕਾਂ ਨਾਲ ਦੂਜੇ (487/500) ਅਤੇ ਸ਼ਗੁਨ ਸਿੰਘ 96.8% ਅੰਕਾਂ ਨਾਲ ਤੀਜੇ (484/500) ਸਥਾਨ ‘ਤੇ ਰਹੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...