September 9, 2026, 11:50 pm
----------- Advertisement -----------
HomeNewsEducationਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਟਰਮ-1...

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ 15 ਸਤੰਬਰ ਤੋਂ ਹੋਣਗੀਆਂ ਸ਼ੁਰੂ

Published on

----------- Advertisement -----------

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ 15 ਸਤੰਬਰ ਤੋਂ 10ਵੀਂ ਅਤੇ 12ਵੀਂ ਦੇ ਰੈਗੂਲਰ ਵਿਦਿਆਰਥੀਆਂ ਦੇ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਸ਼ੁਰੂ ਕਰੇਗਾ। ਇਸ ਤੋਂ ਇਲਾਵਾ ਸਟੇਟ ਓਪਨ ਸਕੂਲ (ਐਸ.ਓ.ਐਸ.) ਦੇ ਮਿਡਲ, 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਵੀ 15 ਸਤੰਬਰ ਤੋਂ ਸ਼ੁਰੂ ਹੋਣਗੀਆਂ। ਸਕੂਲ ਸਿੱਖਿਆ ਬੋਰਡ ਦੇ ਪ੍ਰਧਾਨ ਡਾ: ਸੁਰੇਸ਼ ਕੁਮਾਰ ਸੋਨੀ ਨੇ ਦੱਸਿਆ ਕਿ ਇਸ ਦੌਰਾਨ ਰੈਗੂਲਰ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਵੇਰੇ 8:45 ਤੋਂ ਦੁਪਹਿਰ 12:00 ਵਜੇ ਤੱਕ ਲਈਆਂ ਜਾਣਗੀਆਂ।
ਦੱਸ ਦਈਏ ਕਿ ਐਸਓਐਸ ਤਹਿਤ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਦੁਪਹਿਰ 1:45 ਵਜੇ ਤੋਂ ਸ਼ਾਮ 5:00 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਵਿਦਿਆਰਥੀਆਂ ਨੂੰ ਤਿੰਨ ਲੜੀ ਵਿੱਚ ਉਪਲਬਧ ਕਰਵਾਏ ਜਾਣਗੇ। SOS ਅਧੀਨ ਉਮੀਦਵਾਰਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਬੋਰਡ ਦੁਆਰਾ ਵੱਖਰੇ ਤੌਰ ‘ਤੇ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...