September 24, 2026, 11:11 am
----------- Advertisement -----------
HomeNewsEducationBMRCL ਭਰਤੀ ਲਈ ਅਰਜ਼ੀ ਦੇਣ ਦੇ ਵਧੀ ਤਰੀਕ : 7 ਜੂਨ ਤੱਕ...

BMRCL ਭਰਤੀ ਲਈ ਅਰਜ਼ੀ ਦੇਣ ਦੇ ਵਧੀ ਤਰੀਕ : 7 ਜੂਨ ਤੱਕ ਕਰੋ ਅਪਲਾਈ

Published on

----------- Advertisement -----------

ਬੈਂਗਲੁਰੂ ਮੈਟਰੋ ਰੇਲ ਕਾਰਪੋਰੇਸ਼ਨ ਲਿਮਿਟੇਡ (BMRCL) ਨੇ ਸਟੇਸ਼ਨ ਕੰਟਰੋਲਰ/ਟ੍ਰੇਨ ਆਪਰੇਟਰ (SC/TO) ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦੀ ਮਿਤੀ 7 ਜੂਨ, 2023 ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਤਰੀਕ 31 ਮਈ ਤੱਕ ਸੀ। ਉਮੀਦਵਾਰ BMRCL ਦੀ ਅਧਿਕਾਰਤ ਵੈੱਬਸਾਈਟ english.bmrc.co.in ਰਾਹੀਂ ਅਪਲਾਈ ਕਰ ਸਕਦੇ ਹਨ। ਬੰਗਲੌਰ ਮੈਟਰੋ ਰੇਲ ਕਾਰਪੋਰੇਸ਼ਨ ਲਿਮਿਟੇਡ ਤੋਂ ਇਹ ਭਰਤੀ ਸਾਬਕਾ ਸੈਨਿਕਾਂ ਲਈ ਹੈ। ਇਹ ਪੋਸਟਿੰਗ 5 ਸਾਲਾਂ ਲਈ ਹੈ ਜਿਸ ਨੂੰ ਬਾਅਦ ਵਿੱਚ ਵਧਾਇਆ ਜਾ ਸਕਦਾ ਹੈ।

ਪੋਸਟਾਂ ਦੀ ਗਿਣਤੀ: 96

ਚੋਣ ਪ੍ਰਕਿਰਿਆ

ਲਿਖਤੀ ਪ੍ਰੀਖਿਆ

ਸਰੀਰਕ ਟੈਸਟ

ਮਨੋਵਿਗਿਆਨਕ ਟੈਸਟ

ਤਨਖਾਹ

35,000 – 82,660 ਰੁਪਏ

ਇਸ ਤਰ੍ਹਾਂ ਅਪਲਾਈ ਕਰੋ

ਇਹਨਾਂ ਅਸਾਮੀਆਂ ਲਈ ਅਰਜ਼ੀ ਦੇਣ ਲਈ, english.bmrc.co.in ਦੇ ਹੋਮਪੇਜ ‘ਤੇ, ਕਰੀਅਰ ਸੈਕਸ਼ਨ ਦੇ ਤਹਿਤ, ਰੁਜ਼ਗਾਰ ਸੂਚਨਾ ਨੰ. ਲਿੰਕ BMRCL/HR/0012/O&M/2023 ‘ਤੇ ਜਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...