June 1, 2026, 11:24 pm
----------- Advertisement -----------
HomeNewsEducationਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80...

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ 4 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।

ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...