July 24, 2026, 7:26 pm
----------- Advertisement -----------
HomeNewsEducationMP ਬੋਰਡ ਅੱਜ 10ਵੀਂ ਅਤੇ 12ਵੀਂ ਦੇ ਨਤੀਜੇ ਕਰੇਗਾ ਐਲਾਨ

MP ਬੋਰਡ ਅੱਜ 10ਵੀਂ ਅਤੇ 12ਵੀਂ ਦੇ ਨਤੀਜੇ ਕਰੇਗਾ ਐਲਾਨ

Published on

----------- Advertisement -----------

ਬੋਰਡ ਆਫ ਸੈਕੰਡਰੀ ਐਜੂਕੇਸ਼ਨ ਮੱਧ ਪ੍ਰਦੇਸ਼ ਸ਼ੁੱਕਰਵਾਰ ਦੁਪਹਿਰ ਨੂੰ 10ਵੀਂ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰੇਗਾ। ਇਨ੍ਹਾਂ ਦੋਵਾਂ ਜਮਾਤਾਂ ਦੀ ਪ੍ਰੀਖਿਆ ਵਿੱਚ ਸੂਬੇ ਭਰ ਵਿੱਚੋਂ 19 ਲੱਖ ਵਿਦਿਆਰਥੀ ਬੈਠੇ ਸਨ। ਆਖਰੀ ਪੇਪਰ 12 ਮਾਰਚ ਨੂੰ ਹੋਇਆ ਸੀ। 36 ਦਿਨਾਂ ਵਿੱਚ 35 ਹਜ਼ਾਰ ਅਧਿਆਪਕਾਂ ਨੇ ਇਨ੍ਹਾਂ 19 ਲੱਖ ਵਿਦਿਆਰਥੀਆਂ ਦੀਆਂ ਉੱਤਰ ਕਾਪੀਆਂ ਦੀ ਜਾਂਚ ਕੀਤੀ। ਕਾਪੀਆਂ ਦੀ ਮੁਲਾਂਕਣ ਦਾ ਕੰਮ 5 ਮਾਰਚ ਤੋਂ 10 ਅਪ੍ਰੈਲ ਤੱਕ ਕੀਤਾ ਗਿਆ।
ਸਕੂਲ ਸਿੱਖਿਆ ਰਾਜ ਮੰਤਰੀ ਇੰਦਰ ਸਿੰਘ ਪਰਮਾਰ ਅਤੇ ਵਿਭਾਗ ਦੀ ਪ੍ਰਮੁੱਖ ਸਕੱਤਰ ਰਸ਼ਮੀ ਅਰੁਣ ਸ਼ਮੀ 29 ਅਪ੍ਰੈਲ ਨੂੰ ਦੁਪਹਿਰ ਕਰੀਬ 1:00 ਵਜੇ ਸਿੰਗਲ ਕਲਿੱਕ ‘ਤੇ ਨਤੀਜਾ ਆਨਲਾਈਨ ਘੋਸ਼ਿਤ ਕਰਨਗੇ। ਜ਼ਿਕਰਯੋਗ ਹੈ ਕਿ ਬੋਰਡ ਦੇ ਇਤਿਹਾਸ ‘ਚ ਪਹਿਲੀ ਵਾਰ ਫਰਵਰੀ ‘ਚ 10ਵੀਂ, 12ਵੀਂ ਦੀ ਸਾਲਾਨਾ ਪ੍ਰੀਖਿਆ ਲਈ ਗਈ ਸੀ।
ਪਿਛਲੇ 17 ਸਾਲਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਐਮਪੀ ਬੋਰਡ ਦੀਆਂ ਇਨ੍ਹਾਂ ਦੋਵਾਂ ਜਮਾਤਾਂ ਦੇ ਨਤੀਜੇ ਅਪ੍ਰੈਲ ਵਿੱਚ ਐਲਾਨੇ ਜਾਣਗੇ। ਇਸ ਤੋਂ ਪਹਿਲਾ 2008 ਵਿੱਚ ਬੋਰਡ ਦੇ ਤਤਕਾਲੀ ਚੇਅਰਮੈਨ ਐਸਕੇ ਚਤੁਰਵੇਦੀ ਦੇ ਕਾਰਜਕਾਲ ਦੌਰਾਨ 12ਵੀਂ ਜਮਾਤ ਦਾ ਨਤੀਜਾ 28 ਅਪ੍ਰੈਲ ਨੂੰ ਐਲਾਨਿਆ ਗਿਆ ਸੀ।

ਸੀਐਮ ਸ਼ਿਵਰਾਜ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਆ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਵਧਾਈਆਂ ਜੋ ਸਫਲ ਹੋਣਗੇ ਅਤੇ ਜਿਹੜੇ ਅਸਫਲ ਰਹਿਣਗੇ, ਨਿਰਾਸ਼ ਨਾ ਹੋਣਾ। ‘ਰੁਕ ਜਾਣਾ ਨਹੀਂ’ ਅਸੀਂ ਤੁਹਾਡਾ ਸਾਲ ਖਰਾਬ ਨਹੀਂ ਹੋਣ ਦਿਆਂਗੇ, ਇਸੇ ਸਾਲ ਦੁਬਾਰਾ ਮਿਲੇਗਾ ਇਮਤਿਹਾਨ ਦੇਣ ਦਾ ਮੌਕਾ ਦਿੱਤਾ ਜਾਵੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...