August 8, 2026, 8:01 pm
----------- Advertisement -----------
----------- Advertisement -----------
HomeNewsEducation

Education

ਰੋਹਿਸ਼ ਮਰਵਾਹਾ ਬਣਿਆ ਸੀ.ਏ., ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਵਧਾਇਆ ਮਾਣ, ਘਰ ਚ ਲੱਗੀਆ ਰੌਣਕਾਂ

ਸੁਲਤਾਨਪੁਰ ਲੋਧੀ, 14 ਜੁਲਾਈ 2024 - ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਵੱਲੋਂ ਬੀਤੇ ਦਿਨੀਂ ਐਲਾਨੇ ਗਏ ਸੀ.ਏ. ਦੇ ਫਾਈਨਲ ਨਤੀਜੇ ਵਿੱਚ ਗੁਰੂ ਨਗਰੀ ਦੇ ਰੋਹਿਸ਼ ਮਰਵਾਹਾ ਨੇ ਸੀ.ਏ. ਬਣ ਕੇ ਆਪਣੇ ਮਾਪਿਆਂ, ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਜ਼ਿਲ੍ਹੇ...

ਨਾਈਜੀਰੀਆ ਵਿੱਚ ਦੋ ਮੰਜ਼ਿਲਾ ਸਕੂਲ ਡਿੱਗਿਆ, 22 ਵਿਦਿਆਰਥੀਆਂ ਦੀ ਮੌਤ, 100 ਤੋਂ ਵੱਧ ਜ਼ਖਮੀ

ਨਵੀਂ ਦਿੱਲੀ, 14 ਜੁਲਾਈ 2024 - ਨਾਈਜੀਰੀਆ 'ਚ ਸ਼ੁੱਕਰਵਾਰ ਸਵੇਰੇ ਦੋ ਮੰਜ਼ਿਲਾ ਸਕੂਲ ਦੇ ਢਹਿ ਜਾਣ ਕਾਰਨ 22 ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 100 ਤੋਂ ਵੱਧ ਜ਼ਖ਼ਮੀ ਹੋਏ ਹਨ। ਇਹ ਘਟਨਾ ਪਠਾਰ ਸੂਬੇ ਦੇ ਬੁਸਾ ਬੁਜੀ...

 ਪੰਜਾਬ ਰਾਜ ਭਵਨ ‘ਚ ਰਾਜਪਾਲ ਕਰਨਗੇ ਗੁਰਦਾਸਪੁਰ ਦੇ 12 ਵਿਦਿਆਰਥੀਆਂ ਦਾ ਸਨਮਾਨ: ਹੋਵੇਗਾ ਪ੍ਰੋਗਰਾਮ, ਪ੍ਰੀਖਿਆਵਾਂ ‘ਚ ਵਧੀਆ ਵਧੀਆ ਪ੍ਰਦਰਸ਼ਨ

ਪੰਜਾਬ ਸਿੱਖਿਆ ਬੋਰਡ ਦੀਆਂ 2023-24 ਦੀਆਂ ਪ੍ਰੀਖਿਆਵਾਂ ਵਿੱਚ 8ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੁਸ਼ਿਆਰਪੁਰ ਦੇ 12 ਵਿਦਿਆਰਥੀਆਂ ਨੂੰ 16 ਜੁਲਾਈ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਦੱਸ...

ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ -ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ...

ਏ.ਡੀ.ਸੀ. ਵੱਲੋਂ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ...

ਪੀਐਸਈਬੀ ਨੇ ਐਸੋਸੀਏਸ਼ਨ ਦੇ ਪ੍ਰਧਾਨ ਖ਼ਿਲਾਫ਼ ਕਾਰਵਾਈ, ਜਾਣੋ ਪੂਰਾ ਮਾਮਲਾ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੋਰਡ ਕਰਮਚਾਰੀ ਸੰਘ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਸਮੇਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। PSEB ਦੇ ਉਪ ਚੇਅਰਮੈਨ ਪ੍ਰੇਮ ਕੁਮਾਰ ਨੇ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ ਇਹ ਹੁਕਮ ਜਾਰੀ ਕੀਤਾ ਹੈ। ਹੁਕਮਾਂ...

ਬੋਰਡ ਦੀਆਂ ਪ੍ਰੀਖਿਆਵਾਂ ਕਾਰਨ ਪ੍ਰੀਖਿਆ ਕੇਂਦਰਾਂ ਦੇ 100 ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 4 ਜੁਲਾਈ  - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ...

ਫੂਡ ਕਮਿਸ਼ਨ ਦੇ ਮੈਂਬਰ ਪਹੁੰਚੇ ਕਪੂਰਥਲਾ, ਰਾਸ਼ਨ ਡਿਪੂਆਂ, ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ, ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਲਾਭਕਾਰੀ ਸਕੀਮਾਂ ਦਾ ਜਾਇਜ਼ਾ ਲਿਆ।ਕਮਿਸ਼ਨ ਮੈਂਬਰ ਵਿਜੇ ਦੱਤ ਨੇ...

ਬਰਨਾਲਾ ਦਾ ਵਿਦਿਆਰਥੀ ਜਰਮਨ ਭਾਸ਼ਾ ‘ਚ ਕਰੇਗਾ PHD, ਸਾਰਾ ਖਰਚਾ ਕਰੇਗੀ ਯੂਨੀਵਰਸਿਟੀ

ਕਿਰਾਏ ਦੇ ਮਕਾਨ 'ਚ ਰਹਿੰਦਾ ਹੈ ਪਰਿਵਾਰ, ਪਿਤਾ ਕਰਦਾ ਹੈ ਮਜ਼ਦੂਰੀ ਬਰਨਾਲਾ, 2 ਜੁਲਾਈ 2024 - ਬਰਨਾਲਾ ਦਾ ਵਿਦਿਆਰਥੀ ਨਿਖਿਲ ਕੁਮਾਰ ਹੁਣ ਪੀਐਚਡੀ ਕਰਨ ਲਈ ਜਰਮਨੀ ਜਾਵੇਗਾ। ਉਹ ਜਰਮਨੀ ਦੀ ਜੇਨਾ ਯੂਨੀਵਰਸਿਟੀ ਵਿਖੇ ਪੀਐਚਡੀ ਲਈ ਚੁਣਿਆ ਗਿਆ ਹੈ। ਜਰਮਨ ਯੂਨੀਵਰਸਿਟੀ...

ਪੰਜਾਬ ਦੇ ਸਕੂਲਾਂ ‘ਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਲੇਟ ਰਜਿਸਟ੍ਰੇਸ਼ਨ ‘ਤੇ ਭਾਰੀ ਜੁਰਮਾਨਾ

ਪੰਜਾਬ ਦੇ ਸਾਰੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਕਿਰਿਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਲੇਟ ਫੀਸ 500 ਤੋਂ 1500 ਰੁਪਏ ਰੱਖੀ ਗਈ ਹੈ। ਬੋਰਡ ਨੇ ਸਪੱਸ਼ਟ ਤੌਰ 'ਤੇ...