Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
August 8, 2026, 8:16 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ
ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ
ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ
ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ
ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’
ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’
ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ
ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!
ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ
ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ
----------- Advertisement -----------
----------- Advertisement -----------
Home
News
Education
Education
ਸਕੂਲਾਂ ਵਿੱਚ ਛੁੱਟੀਆਂ ਦੇ ਬਾਵਜੂਦ ਵੀ ਅੰਮ੍ਰਿਤਸਰ ਵਿੱਚ ਖੁੱਲ੍ਹ ਰਿਹਾ ਸੀ ਪ੍ਰਾਈਵੇਟ ਸਕੂਲ
Scroll Punjab
-
May 28, 2024
ਮੀਡੀਆ ਦੇ ਕੈਮਰਿਆਂ ਸਾਹਮਣੇ ਸਕੂਲ ਪ੍ਰਿੰਸੀਪਲ ਨੇ ਕਿਹਾ ਸਿਰਫ ਬੱਚਿਆਂ ਨੂੰ ਹੋਮਵਰਕ ਦੇਣ ਲਈ ਸੱਦਿਆ ਜਾ ਰਿਹਾ ਅੰਮ੍ਰਿਤਸਰ, 28 ਮਈ 2024 - ਪੰਜਾਬ ਵਿੱਚ ਵਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਕਰਨ ਦਾ...
ਹਰਿਆਣਾ ਦੇ ਸਾਰੇ ਸਕੂਲਾਂ ਵਿੱਚ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
Scroll Punjab
-
May 27, 2024
ਹਰਿਆਣਾ ਵਿੱਚ 26 ਸਾਲਾਂ ਬਾਅਦ ਮਈ ਦਾ ਮਹੀਨਾ ਸਭ ਤੋਂ ਗਰਮ ਰਿਹਾ। ਸਿਰਸਾ ਵਿੱਚ ਦਿਨ ਦਾ ਤਾਪਮਾਨ 48.4 ਡਿਗਰੀ ਤੱਕ ਪਹੁੰਚ ਗਿਆ। ਇਸ ਤੋਂ ਪਹਿਲਾਂ 26 ਮਈ 1998 ਨੂੰ ਹਿਸਾਰ ਦਾ ਤਾਪਮਾਨ 48.8 ਡਿਗਰੀ ਦਰਜ ਕੀਤਾ ਗਿਆ ਸੀ। ਸੂਬੇ...
PSEB ਨੇ ਪੰਜਾਬੀ ਪ੍ਰੀਖਿਆ ਦਾ ਨਤੀਜਾ ਕੀਤਾ ਘੋਸ਼ਿਤ, ਬੋਰਡ ਦੀ ਵੈੱਬਸਾਈਟ ਤੇ ਦੇਖੋ ਨਤੀਜੇ
Scroll Punjab
-
May 24, 2024
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in...
ਲੁਧਿਆਣਾ ਦੇ 10 ਸਕੂਲ ਛੁੱਟੀਆਂ ਦੇ ਹੁਕਮਾਂ ਦੇ ਬਾਵਜੂਦ ਰਹੇ ਖੁੱਲ੍ਹੇ, DC ਨੇ ਦਿੱਤੇ ਕਾਰਵਾਈ ਦੇ ਹੁਕਮ
Scroll Punjab
-
May 22, 2024
ਲੁਧਿਆਣਾ, 22 ਮਈ 2024 - ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਹੁਕਮ ਦਿੱਤੇ ਸਨ ਕਿ ਜੇਕਰ ਕੋਈ ਸਕੂਲ...
ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਛੁੱਟੀਆਂ ਦਾ ਐਲਾਨ, ਹੀਟ ਵੇਵ ਅਤੇ ਗਰਮੀ ਕਾਰਨ ਲਿਆ ਫੈਸਲਾ
Scroll Punjab
-
May 21, 2024
30 ਜੂਨ ਤੱਕ ਸਕੂਲ ਰਹਿਣਗੇ ਬੰਦ ਚੰਡੀਗੜ੍ਹ, 21 ਮਈ 2024 - ਚੰਡੀਗੜ੍ਹ ਵਿੱਚ ਤੇਜ਼ ਗਰਮੀ ਅਤੇ ਹੀਟ ਵੇਵ ਅਲਰਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 22 ਮਈ ਤੋਂ 30 ਜੂਨ...
ਪੰਜਾਬ ਦੇ ਸਕੂਲਾਂ ‘ਚ ਅੱਜ 21 ਮਈ ਤੋਂ ਛੁੱਟੀਆਂ: “ਇਹ ਐਲਾਨ ਸਾਰੇ ਪ੍ਰਾਈਵੇਟ ਸਕੂਲਾਂ ‘ਤੇ ਵੀ ਲਾਗੂ ਹੈ, ਕੋਈ ਗਲਤਫਹਿਮੀ ਨਹੀਂ ਰਹਿਣੀ ਚਾਹੀਦੀ :...
Scroll Punjab
-
May 21, 2024
ਚੰਡੀਗੜ੍ਹ, 21 ਮਈ 2024 - ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਦੇਖਦੇ ਹੋਏ 21 ਮਈ ਤੋਂ ਪੰਜਾਬ ਭਰ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ 1 ਜੂਨ ਤੋਂ 30 ਜੂਨ...
ਹਿਮਾਚਲ ‘ਚ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦਾ ਬਦਲਿਆ ਸਮਾਂ
Scroll Punjab
-
May 20, 2024
ਹਿਮਾਚਲ 'ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਕਾਂਗੜਾ ਜ਼ਿਲ੍ਹੇ 'ਚ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਸਕੂਲ ਹੁਣ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1 ਵਜੇ ਛੁੱਟੀ ਕਰ ਦਿੱਤੀ ਜਾਵੇਗੀ। ਡੀਸੀ ਕਾਂਗੜਾ ਹੇਮਰਾਜ ਬੈਰਵਾ...
ਰਾਜਸਥਾਨ ਬੋਰਡ ਵੱਲੋਂ 12ਵੀਂ ਜਮਾਤ ਦਾ ਨਤੀਜਾ ਜਾਰੀ, ਵੇਖੋ ਪਾਸ ਪ੍ਰਤੀਸ਼ਤਤਾ
Scroll Punjab
-
May 20, 2024
ਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (RBSE) ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਰਾਜਸਥਾਨ ਬੋਰਡ ਵੱਲੋਂ ਸਾਇੰਸ, ਕਾਮਰਸ ਅਤੇ ਆਰਟਸ ਸਮੇਤ ਤਿੰਨੋਂ ਜਮਾਤਾਂ ਦੇ 12ਵੀਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਇਸ ਸਾਲ ਰਾਜਸਥਾਨ ਬੋਰਡ ਹਾਈ ਸਕੂਲ ਅਤੇ ਇੰਟਰਮੀਡੀਏਟ...
ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
Scroll Punjab
-
May 20, 2024
ਸੂਬੇ 'ਚ ਵਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਸ਼ਡਿਊਲ ਤੋਂ 8 ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ 21...
ਹਰਿਆਣਾ ਦੇ 3 ਜ਼ਿਲ੍ਹਿਆਂ ‘ਚ ਸਕੂਲਾਂ ਦੀ ਛੁੱਟੀ, ਪੰਜਾਬ-ਚੰਡੀਗੜ੍ਹ ‘ਚ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਬਦਲਿਆ
Scroll Punjab
-
May 19, 2024
ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਗਰਮੀ ਹੈ। ਮੌਸਮ ਵਿਭਾਗ ਨੇ ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਮਹਿੰਦਰਗੜ੍ਹ, ਰੇਵਾੜੀ, ਸਿਰਸਾ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਗਰਮੀ ਕਾਰਨ ਸੂਬੇ ਦਾ...
1
...
14
15
16
...
87
Page 15 of 87
ਤਾਜ਼ਾ ਖਬਰਾਂ
ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ...
ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ...
ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ
ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ...
ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ,...
ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ-...
ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ
ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ...
ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ...