Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
August 8, 2026, 8:11 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ
ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ
ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ
ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ
ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’
ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’
ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ
ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!
ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ
ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ
----------- Advertisement -----------
----------- Advertisement -----------
Home
News
Education
Education
ਵਿਦਿਆਰਥੀਆਂ ਲਈ ਅਹਿਮ ਖ਼ਬਰ; ਵਧਦੀ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ
Scroll Punjab
-
May 17, 2024
ਪੰਜਾਬ - ਹਰਿਆਣਾ ਵਿੱਚ ਕੜਾਕੇ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ। 24 ਘੰਟਿਆਂ 'ਚ ਸੀਜ਼ਨ 'ਚ ਪਹਿਲੀ ਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੂਰੇ...
ਪੰਜਾਬ ਦੇ ਸਕੂਲਾਂ ‘ਚ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ; ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ
Scroll Punjab
-
May 16, 2024
ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ।...
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਕਾਊਂਸਲਿੰਗ ਅੱਜ ਤੋਂ: ਮੈਰਿਟ ਦੇ ਆਧਾਰ ‘ਤੇ 2400 ਵਿਦਿਆਰਥੀਆਂ ਨੂੰ ਬੁਲਾਇਆ
Scroll Punjab
-
May 16, 2024
11ਵੀਂ ਜਮਾਤ ਵਿੱਚ 2 ਦਿਨ ਦੀ ਦਾਖ਼ਲਾ ਕਾਊਂਸਲਿੰਗ ਮੋਹਾਲੀ, 16 ਮਈ 2024 - ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ 16 ਮਈ ਤੋਂ ਸ਼ੁਰੂ ਹੋਵੇਗੀ। ਇਹ ਕਾਊਂਸਲਿੰਗ ਪ੍ਰਕਿਰਿਆ ਦੋ ਦਿਨਾਂ ਤੱਕ ਚੱਲੇਗੀ। ਇਸ ਦੇ...
CBSE ਨੇ ਪੰਜਾਬ ‘ਵਿੱ’ਚ ਨਤੀਜੇ ਘੋਸ਼ਿਤ ਕੀਤੇ, ਜਾਣੋ ਕੀ ਰਹੇ ਨਤੀਜੇ
Scroll Punjab
-
May 13, 2024
ਨੈਸ਼ਨਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸੋਮਵਾਰ ਨੂੰ 10ਵੀਂ ਅਤੇ 12ਵੀਂ ਦੇ ਨਤੀਜੇ ਐਲਾਨ ਦਿੱਤੇ। 12ਵੀਂ ਦੇ ਨਤੀਜੇ ਵਿੱਚ ਅੰਮ੍ਰਿਤਸਰ ਡੀਏਵੀ ਪਬਲਿਕ ਦੀ ਦਿਵਿਆਂਸ਼ 98.4 ਫ਼ੀਸਦੀ ਅੰਕ ਲੈ ਕੇ ਪਹਿਲੇ ਅਤੇ ਡੀਏਵੀ ਇੰਟਰਨੈਸ਼ਨਲ ਸਕੂਲ ਦੀ ਸਗੁਨਾ 98.6 ਫ਼ੀਸਦੀ...
CBSE ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, 87.98% ਵਿਦਿਆਰਥੀ ਹੋਏ ਪਾਸ
Scroll Punjab
-
May 13, 2024
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 87.98 ਫੀਸਦੀ ਬੱਚਿਆਂ ਨੇ ਸੀਬੀਐਸਈ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। 12ਵੀਂ ਜਮਾਤ ਦੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ...
ਮੋਹਾਲੀ – ਐਡਮਿਟ ਕਾਰਡ ਜਾਰੀ ਨਾ ਹੋਣ ਕਾਰਣ ਵਿਦਿਆਰਥੀ ਨੇ ਕੀਤੀ ਆਤਮ-ਹੱਤਿਆ
Scroll Punjab
-
May 9, 2024
ਮੋਹਾਲੀ ਦੇ ਖਰੜ ਕਸਬੇ ਵਿੱਚ ਇੱਕ ਪੀਜੀ ਦੇ ਅੰਦਰ ਰਹਿਣ ਵਾਲੇ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਇਸ ਖੁਦਕੁਸ਼ੀ ਦਾ ਕਾਰਨ ਪ੍ਰਾਈਵੇਟ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਲਈ ਉਸ ਦਾ ਐਡਮਿਟ ਕਾਰਡ ਜਾਰੀ ਨਾ ਕਰਨਾ ਦੱਸਿਆ ਜਾ ਰਿਹਾ ਹੈ। ਮ੍ਰਿਤਕ...
ਪੰਜਾਬ ‘ਚ ਗਰਮੀ ਕਢਾ ਰਹੀ ਵੱਟ! ਸਕੂਲਾਂ ਲਈ ਹੀਟ ਵੇਵ ਐਡਵਾਈਜ਼ਰੀ ਹੋਈ ਜਾਰੀ
Scroll Punjab
-
May 8, 2024
ਪੰਜਾਬ ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ...
HP ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ, ਰਿਧਿਮਾ ਸ਼ਰਮਾ ਨੇ ਕੀਤਾ ਟਾਪ
Scroll Punjab
-
May 7, 2024
ਹਿਮਾਚਲ ਪ੍ਰਦੇਸ਼ 'ਚ 10ਵੀਂ ਜਮਾਤ ਦੇ ਨਤੀਜੇ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖਬਰ ਹੈ। ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (HPSEB) ਧਰਮਸ਼ਾਲਾ ਨੇ ਮੰਗਲਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਦਾ ਨਤੀਜਾ 74.61% ਰਿਹਾ ਹੈ।...
ਲਵਲੀ ਯੂਨੀਵਰਸਿਟੀ ‘ਚ ਵਿਦਿਆਰਥੀ ਦੀ ਮੌਤ: 9ਵੀਂ ਮੰਜ਼ਿਲ ਤੋਂ ਡਿੱਗਿਆ
Scroll Punjab
-
May 3, 2024
ਹਰਿਆਣਾ ਦਾ ਰਹਿਣ ਵਾਲਾ ਸੀ ਮ੍ਰਿਤਕ ਜਲੰਧਰ, 3 ਮਈ 2024 - ਦੇਰ ਰਾਤ ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗ ਕੇ ਹਰਿਆਣਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਖੁਦਕੁਸ਼ੀ ਹੈ ਜਾਂ ਹਾਦਸਾ ਇਸ...
ਡੀ.ਪੀ.ਈ ਬਲਵੀਰ ਸਿੰਘ ਸੇਵਾਮੁਕਤ; ਸੀਨੀਅਰ ਸੈਕੰਡਰੀ ਸਕੂਲ ਖੁੱਡਾ ਦੇ ਸਟਾਫ਼ ਨੇ ਦਿੱਤੀ ਵਿਦਾਇਗੀ ਪਾਰਟੀ
Scroll Punjab
-
May 1, 2024
ਹੁਸ਼ਿਆਰਪੁਰ: ਪਿੰਡ ਖੁੱਡਾ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਬਲਵੀਰ ਸਿੰਘ (ਡੀ.ਪੀ.ਈ) ਦੀਆਂ ਸੇਵਾਵਾਂ ਪੂਰੀਆਂ ਹੋਣ ਮੌਕੇ ਸਕੂਲ ਸਟਾਫ਼ ਵੱਲੋਂ ਸਤਿਕਾਰ ਭੇਂਟ ਕਰਦਿਆਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਇਕਬਾਲ ਕੌਰ ਨੇ ਅਧਿਆਪਕ ਬਲਵੀਰ ਸਿੰਘ ਬਾਰੇ ਬੋਲਦਿਆਂ...
1
...
15
16
17
...
87
Page 16 of 87
ਤਾਜ਼ਾ ਖਬਰਾਂ
ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ...
ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ...
ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ
ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ...
ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ,...
ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ-...
ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ
ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ...
ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ...