August 8, 2026, 7:55 pm
----------- Advertisement -----------
----------- Advertisement -----------
HomeNewsEducation

Education

ਖਤਮ ਹੋਵੇਗਾ ਮੈਥ-ਅੰਗਰੇਜ਼ੀ ਦਾ ਡਰ: ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗਾ ਪ੍ਰੋਜੈਕਟ ਸਮਰਥ-2

ਗਲਤ ਰਿਪੋਰਟ ਦੇਣ ਵਾਲੇ ਅਧਿਆਪਕਾਂ 'ਤੇ ਹੋਵੇਗੀ ਕਾਰਵਾਈ ਮੋਹਾਲੀ, 25 ਮਾਰਚ 2024 - ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 2ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਵਿਸ਼ੇ 'ਤੇ ਪਕੜ ਮਜ਼ਬੂਤ...

ਵਿਦਿਆਰਥੀ ਜੁਲਾਈ ਤੱਕ 5ਵੀਂ, 8ਵੀਂ ਅਤੇ 12ਵੀਂ ਕਲਾਸ ‘ਚ ਲੈ ਸਕਣਗੇ ਦਾਖਲਾ, PSEB ਨੇ ਨਵੇਂ ਸੈਸ਼ਨ ਲਈ ਹੁਕਮ ਕੀਤੇ ਜਾਰੀ

ਮੋਹਾਲੀ, 24 ਮਾਰਚ 2024 - ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਿਤ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਲਈ ਦਾਖਲੇ ਸ਼ੁਰੂ ਹੋ ਗਏ ਹਨ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ...

ਬਿਹਾਰ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ; ਟਾਪਰ ਸੂਚੀ ਵੀ ਜਾਰੀ

ਬਿਹਾਰ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਅੱਜ ਭਾਵ 23 ਮਾਰਚ ਨੂੰ ਬਿਹਾਰ ਬੋਰਡ ਦੇ ਪ੍ਰਧਾਨ ਆਨੰਦ ਕਿਸ਼ੋਰ ਨੇ ਜਾਰੀ ਕਰ ਦਿੱਤੇ ਹਨ। ਜਿਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ ਸੀ, ਉਹ ਅਧਿਕਾਰਤ ਵੈੱਬਸਾਈਟ biharboardonline.bihar.gov.in, secondary.biharboardonline.com, results.biharboardonline.com 'ਤੇ ਜਾ...

ਇਸ ਸੂਬੇ ‘ਚ 12ਵੀਂ ਦੇ Toppers ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ! ਮਿਲੇਗਾ ਇਹ ਵੱਡਾ ਇਨਾਮ

ਬਿਹਾਰ 'ਚ 12ਵੀਂ ਦੀ ਪ੍ਰੀਖਿਆ ਖਤਮ ਹੋਣ ਤੋਂ ਬਾਅਦ ਤੋਂ ਵਿਦਿਆਰਥੀ ਨਤੀਜੇ ਦੀ ਉਡੀਕ ਕਰ ਰਹੇ ਹਨ। ਇਸ ਵਾਰ ਕਰੀਬ 13 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ ਸੂਬੇ ਭਰ ਵਿੱਚ 1 ਫਰਵਰੀ ਤੋਂ 12 ਫਰਵਰੀ ਤੱਕ ਲਈ...

ਵਿਦਿਆਰਥੀਆਂ ਤੇ ਮਾਪਿਆਂ ਲਈ ਅਹਿਮ ਖ਼ਬਰ; CBSE ਵੱਲੋਂ 20 ਸਕੂਲਾਂ ਦੀ ਮਾਨਤਾ ਰੱਦ

ਸੀਬੀਐਸਈ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 20 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ। ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਤੋਂ ਇਲਾਵਾ ਕੇਰਲ ਅਤੇ ਉੱਤਰਾਖੰਡ ਦੇ ਸਕੂਲ ਵੀ ਇਸ ਸੂਚੀ 'ਚ ਸ਼ਾਮਿਲ ਹਨ। ਰਾਸ਼ਟਰੀ ਰਾਜਧਾਨੀ ਦਿੱਲੀ...

ਪੰਜਾਬ ਦੇ ਸਕੂਲਾਂ ‘ਚ ਨਵੇਂ ਸੈਸ਼ਨ ਦੀ ਤਿਆਰੀ: 28 ਮਾਰਚ ਨੂੰ 19 ਹਜ਼ਾਰ ਸਕੂਲਾਂ ‘ਚ ਮੈਗਾ PTM

ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਜਾਰੀ ਹਨ। ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ...

ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨੇ ਤੋੜੇ ਪਿਛਲੇ ਸਾਰੇ ਰਿਕਾਰਡ – ਹਰਜੋਤ ਬੈਂਸ

ਮੋਹਾਲੀ, 20 ਮਾਰਚ 2024 (ਬਲਜੀਤ ਮਰਵਾਹਾ) - ਪੰਜਾਬ 'ਚ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀਆਂ ਸੀਟਾਂ ਵਧਾ ਕੇ 24002 ਕਰ ਦਿੱਤੀਆਂ ਹਨ।...

43 ਲੈਕਚਰਾਰਾਂ ਤੇ ਮਾਸਟਰ/ਮਿਸਟ੍ਰੈਸਾਂ ਦੀਆਂ ਬਦਲੀਆਂ, ਦੇਖੋ ਸੂਚੀ

ਪੰਜਾਬ ਸਰਕਾਰ ਵੱਲੋਂ 43 ਲੈਕਚਰਾਰਾਂ ਤੇ ਮਾਸਟਰ/ਮਿਸਟ੍ਰੈਸਾਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ ਜਿਸ ਦੀ ਸੂਚੀ ਹੇਠਾਂ ਦਿਤੀ ਗਈ ਹੈ।

ਪੰਜਾਬ ਵਿੱਚ ਇਸ ਮਹੀਨੇ ਹੋ ਜਾਣਗੇ ਅਧਿਆਪਕਾਂ ਦੇ ਤਬਾਦਲੇ, 19 ਮਾਰਚ ਤੱਕ ਮੰਗੀਆਂ ਆਨਲਾਈਨ ਅਰਜ਼ੀਆਂ

ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ ACR ਵੀ ਦੇਖੀ ਜਾਵੇਗੀ ਮੋਹਾਲੀ, 13 ਮਾਰਚ 2024 - ਅਪਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਿੱਖਿਆ ਵਿਭਾਗ...

ਪੰਜਾਬ ਸਰਕਾਰ ਨੇ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਕੀਤਾ ਐਲਾਨ, ਭਲਕੇ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ

ਪੰਜਾਬ ਸਰਕਾਰ ਨੇ 8 ਮਾਰਚ ਦਿਨ ਸ਼ੁੱਕਰਵਾਰ ਨੂੰ ਮਹਾ ਸ਼ਿਵਰਾਤਰੀ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ।  ਦੱਸ ਦਈਏ...