October 7, 2024, 11:23 am
----------- Advertisement -----------
----------- Advertisement -----------
HomeNewsEducation

Education

ਸੇਫ ਸਕੂਲ ਵਾਹਨ ਪਾਲਸੀ ਨੂੰ ਲੈ ਕੇ ਟਰੈਫਿਕ ਪੁਲਿਸ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਲਗਾਇਆ ਗਿਆ ਵਿਸ਼ੇਸ਼ ਨਾਕਾ

ਤਰਨ ਤਾਰਨ ਵਿਖੇ ਤੜਕਸਾਰੇ ਬਾਲ ਸੁਰੱਖਿਆ ਵਿਭਾਗ ਵੱਲੋਂ ਸਵੇਰੇ ਸਵੇਰੇ ਵਿਸ਼ੇਸ਼ ਨਾਕਾਬੰਦੀ ਕਰਕੇ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਜਿਨਾਂ ਵਹਾਨਾ ਦੇ ਕਾਗਜ਼ ਅਧੂਰੇ ਪਾਏ ਗਏ ਉਹਨਾਂ ਨੂੰ ਬਾਊਂਡ ਵੀ ਕੀਤਾ ਗਿਆ।  ਇਸ ਉਪਰੰਤ ਗੱਲਬਾਤ...

ਚਿੰਤਾਜਨਕ: ਪੰਜ ਅਰਬ ਦੀ ਆਬਾਦੀ ਆਇਓਡੀਨ, ਵਿਟਾਮਿਨ ਈ ਅਤੇ ਕੈਲਸ਼ੀਅਮ ਦੀ ਕਮੀ ਨਾਲ ਰਹੀ ਹੈ ਜੂਝ, ਭਾਰਤ ਦੀ ਸਥਿਤੀ ਵੀ ਖਰਾਬ

ਨਵੀਂ ਦਿੱਲੀ, 31 ਅਗਸਤ 2024 - ਭਾਰਤ ਵਿੱਚ ਲੋਕ ਆਇਰਨ, ਕੈਲਸ਼ੀਅਮ ਅਤੇ ਫੋਲੇਟ ਵਰਗੇ ਜ਼ਰੂਰੀ ਸੂਖਮ ਪੌਸ਼ਟਿਕ ਤੱਤਾਂ ਦੀ ਲੋੜੀਂਦੀ ਮਾਤਰਾ ਦਾ ਸੇਵਨ ਨਹੀਂ ਕਰ ਰਹੇ ਹਨ। ਦੁਨੀਆ ਭਰ ਵਿੱਚ ਦੋ ਅਰਬ ਤੋਂ ਵੱਧ ਲੋਕਾਂ ਵਿੱਚ ਸੂਖਮ ਪੌਸ਼ਟਿਕ ਤੱਤਾਂ...

ਲੁਧਿਆਣਾ ‘ਚ ਬੱਚਿਆਂ ਨਾਲ ਭਰੀ ਬੱਸ ਪਲਟੀ:ਕੱਚੀ ਸੜਕ ‘ਤੇ ਚਿੱਕੜ ‘ਚ ਫਸੀ ਬੱਸ

ਲੁਧਿਆਣਾ 'ਚ ਸਵੇਰ ਤੋਂ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਇੱਕ ਬੱਸ ਕੱਚੀ ਸੜਕ 'ਤੇ ਫਸ ਗਈ ਅਤੇ ਪਲਟ ਗਈ। ਖੁਸ਼ਕਿਸਮਤੀ ਰਹੀ...

ਮੋਹਾਲੀ ‘ਚ ਬੇਰੁਜ਼ਗਾਰ ਅਧਿਆਪਕ ਨੇ PSEB ਦੀ ਇਮਾਰਤ ‘ਤੇ ਚੜ੍ਹੇ, ਨਿਯੁਕਤੀ ਪੱਤਰ ਦੀ ਕੀਤੀ ਮੰਗ

ਨੌਕਰੀਆਂ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਬੈਠੇ 2364 ਈਟੀਟੀ ਅਧਿਆਪਕ ਯੂਨੀਅਨ ਦੇ ਦੋ ਮੈਂਬਰ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ 'ਤੇ ਚੜ੍ਹ ਗਏ। ਉਸ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਹਨ। ਉਨ੍ਹਾਂ...

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਹੋਇਆ ਐਲਾਨ, 29 ਅਗਸਤ ਤੱਕ ਹੋਵੇਗੀ ਨਾਮਜ਼ਦਗੀ ਦਾਖ਼ਲ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। PU ਨਾਲ ਸਬੰਧਤ ਸ਼ਹਿਰ ਦੇ ਕਾਲਜਾਂ ਵਿੱਚ ਵੀ 5 ਸਤੰਬਰ ਨੂੰ ਹੀ ਵੋਟਿੰਗ ਹੋਵੇਗੀ। ਉੱਥੇ ਹੀ ਉਮੀਦਵਾਰ 29...

ਪੰਜਾਬ ਸਕੂਲ ਸਿੱਖਿਆ ਬੋਰਡ ਨਹੀਂ ਲਵੇਗਾ 5ਵੀਂ ਕਲਾਸ ਦੀ ਬੋਰਡ ਪ੍ਰੀਖਿਆ

ਮੋਹਾਲੀ, 22 ਅਗਸਤ (ਬਲਜੀਤ ਮਰਵਾਹਾ) ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਕਲਾਸ ਦੀ ਲਈ ਜਾਣ ਵਾਲੀ ਬੋਰਡ ਦੀ ਪ੍ਰੀਖਿਆ ਹੁਣ ਨਹੀਂ ਹੋਵੇਗੀ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਵਿਦਿਅਕ ਸੈਸ਼ਨ...

19 ਅਤੇ 20 ਅਗਸਤ ਨੂੰ ਸਕੂਲਾਂ ‘ਚ ਛੁੱਟੀ ਦਾ ਐਲਾਨ

19 ਅਤੇ 20 ਅਗਸਤ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਰੱਖੜ ਪੁੰਨਿਆ ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਵਿਚ 19 ਅਤੇ 20 ਅਗਸਤ ਨੂੰ ਛੁੱਟੀ...

ਮੁੱਖ ਮੰਤਰੀ ਮਾਨ 15 ਅਗਸਤ ਨੂੰ ਪਿੰਡ ਈਸੜੂ (ਖੰਨਾ) ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬਰੇਰੀ ਦਾ ਕਰਨਗੇ ਉਦਘਾਟਨ

ਲੁਧਿਆਣਾ, 13 ਅਗਸਤ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ...

ਸਿੱਖਿਆ ਵਿਭਾਗ ਪੰਜਾਬ ਨੇ 13 ਪ੍ਰਿੰਸੀਪਲਾਂ ਨੂੰ ਦਿੱਤੀਆਂ ਤਰੱਕੀਆਂ; ਪੜ੍ਹੋ ਸੂਚੀ

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 13 ਸਕੂਲ ਪ੍ਰਿੰਸੀਪਲਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਸ੍ਰੀ ਮੁਕਤਸਰ ਸਾਹਿਬ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜਿਲ੍ਹੇ ਦਾ ਪਹਿਲਾ ਏਅਰ ਕੰਡੀਸ਼ਨਰ ਸਕੂਲ

ਸ਼੍ਰੀ ਮੁਕਤਸਰ ਸਾਹਿਬ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ।ਬੱਚਿਆਂ ਨੂੰ ਸਮੇਂ ਦੇ...