August 8, 2026, 7:48 pm
----------- Advertisement -----------
----------- Advertisement -----------
HomeNewsEducation

Education

ਹਰਿਆਣਾ ਦੇ ਜੁੜਵਾਂ ਭਰਾਵਾਂ ਨੇ ਇਕੱਠਿਆਂ ਪਾਸ ਕੀਤੀ JEE ਮੇਨ ਪ੍ਰੀਖਿਆ; ਦੇਸ਼ ਦੇ 23 ਟਾਪਰਾਂ ‘ਚ ਨਾਂ ਸ਼ਾਮਲ

ਹਰਿਆਣਾ ਦੇ ਗੁਰੂਗ੍ਰਾਮ ਦੇ ਦੋ ਜੁੜਵਾ ਭਰਾਵਾਂ ਨੇ ਇਕੱਠਿਆਂ ਜੇਈਈ ਮੇਨ 2024 ਦੀ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਨੂੰ 100 ਪਰਸੈਂਟਾਈਲ ਮਿਲਿਆ ਹੈ। ਉਹ ਅਜਿਹਾ ਕਰਨ ਵਾਲੇ ਦੇਸ਼ ਦੇ 23 ਵਿਦਿਆਰਥੀਆਂ ਵਿੱਚੋਂ ਇੱਕ ਹੈ। ਜਦਕਿ ਦੂਜੇ ਨੇ...

CBSE ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਵਿਦਿਆਰਥੀਆਂ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਸੀਬੀਐਸਈ ਕਲਾਸ 12 ਦੇ ਵਿਦਿਆਰਥੀ ਪਹਿਲੇ ਦਿਨ ਐਂਟਰਪ੍ਰੀਨਿਓਰਸ਼ਿਪ, ਕੋਕਬੋਰੋਕ, ਕੈਪੀਟਲ ਮਾਰਕੀਟ ਓਪਰੇਸ਼ਨਜ਼ ਅਤੇ ਫਿਜ਼ੀਕਲ ਐਕਟੀਵਿਟੀ ਇੰਸਟ੍ਰਕਟਰ ਦੀ ਪ੍ਰੀਖਿਆ ਦੇਣਗੇ। ਜਦੋਂ ਕਿ...

PSEB ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ: ਮੋਬਾਈਲ ਐਪ ਦੀ ਨਿਗਰਾਨੀ ਹੇਠ ਖੋਲ੍ਹੇ ਜਾਣਗੇ ਪ੍ਰਸ਼ਨ ਪੱਤਰ, 6 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

ਮੋਹਾਲੀ, 13 ਫਰਵਰੀ 2024 - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਪਹਿਲੀ ਵਾਰ ਦੋਵੇਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ਵਿੱਚ ਲਈਆਂ ਜਾਣਗੀਆਂ। ਇਸ ਦੇ ਨਾਲ...

ਇਨ੍ਹਾਂ ਮੈਡੀਕਲ ਕਾਲਜਾਂ ਖਿਲਾਫ ਹੋਵੇਗੀ ਕਾਰਵਾਈ, NMC ਵੱਲੋਂ ਹੁਕਮ ਜਾਰੀ

ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਵਿਦਿਆਰਥੀਆਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ। NMC ਨੇ ਆਦੇਸ਼ ਜਾਰੀ ਕੀਤੇ ਹਨ ਕਿ ਮੈਡੀਕਲ ਕਾਲਜਾਂ ਨੂੰ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਹੋਸਟਲ ਦੀ ਸਹੂਲਤ ਪ੍ਰਦਾਨ ਕਰਨੀ ਚਾਹੀਦੀ ਹੈ, ਪਰ ਉਹ ਉਨ੍ਹਾਂ ਨੂੰ ਹੋਸਟਲ...

ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ‘ਚ ਮਿਲੇਗੀ ਵਿਸ਼ੇਸ਼ ਛੋਟ, ਪ੍ਰੀਖਿਆ ਕੇਂਦਰ ‘ਚ ਲੈ ਜਾ ਸਕਣਗੇ ਫ਼ਲ-ਚਾਕਲੇਟ ਸਮੇਤ ਇਹ ਚੀਜ਼ਾਂ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਕਰਵਾਈਆਂ ਜਾਣਗੀਆਂ। ਐਡਮਿਟ ਕਾਰਡ ਵੀ ਜਾਰੀ ਕਰ ਦਿੱਤੇ ਗਏ ਹਨ। ਰੈਗੂਲਰ ਵਿਦਿਆਰਥੀ ਆਪਣੇ ਸਕੂਲਾਂ ਤੋਂ ਹਾਲ ਟਿਕਟ ਡਾਊਨਲੋਡ ਕਰ ਸਕਦੇ ਹਨ। ਜਦਕਿ ਪ੍ਰਾਈਵੇਟ...

PSEB ਨੇ ਓਪਨ ਸਕੂਲ ਸੰਬੰਧੀ ਸ਼ਡਿਊਲ ਦਾ ਕੀਤਾ ਐਲਾਨ, ਮਾਨਤਾ ਲਈ 30 ਅਪ੍ਰੈਲ ਤੱਕ ਦੇਣੀ ਪਵੇਗੀ ਅਰਜ਼ੀ

ਜੇ ਨਾ ਕੀਤੀ ਗਈ ਨਿਰਧਾਰਤ ਨਿਯਮਾਂ ਦੀ ਪਾਲਣਾ ਤਾਂ ਕੀਤੀ ਜਾਵੇਗੀ ਕਾਰਵਾਈ ਮੋਹਾਲੀ, 9 ਫਰਵਰੀ 2024 - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਓਪਨ ਸਕੂਲ ਅਧੀਨ 10ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲਾਂ ਦੀ ਮਾਨਤਾ ਅਤੇ ਨਵੀਨੀਕਰਨ ਲਈ ਸ਼ਡਿਊਲ ਦਾ ਐਲਾਨ...

ਪੰਜਾਬ ਦੇ ਸਕੂਲਾਂ ‘ਚ ਕੇਲਿਆਂ ਦੀ ਬਜਾਏ ਮਿਲਣਗੇ ਮੌਸਮੀ ਫਲ, ਮਿਡ-ਡੇ-ਮੀਲ ਦੇ ਮੈਨਿਊ ‘ਚ ਕੀਤਾ ਗਿਆ ਬਦਲਾਅ

18.35 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਚੰਡੀਗੜ੍ਹ, 8 ਫਰਵਰੀ 2024 (ਬਲਜੀਤ ਮਰਵਾਹਾ) - ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ-ਬੁਖਾਰਾ,...

ਪੇਪਰ ਲੀਕ, ਨਕਲ ਕਰਨ ‘ਤੇ 10 ਸਾਲ ਦੀ ਕੈਦ: 1 ਕਰੋੜ ਰੁਪਏ ਤੱਕ ਦਾ ਜੁਰਮਾਨਾ, ਗੈਰ-ਜ਼ਮਾਨਤੀ ਵਾਰੰਟ ਹੋਵੇਗਾ ਜਾਰੀ, ਲੋਕ ਸਭਾ ‘ਚ ਬਿੱਲ ਪਾਸ

ਨਵੀਂ ਦਿੱਲੀ, 7 ਫਰਵਰੀ 2024 - ਕੇਂਦਰ ਸਰਕਾਰ ਨੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਜਾਂ ਧੋਖਾਧੜੀ ਵਰਗੀਆਂ ਬੇਨਿਯਮੀਆਂ ਨੂੰ ਰੋਕਣ ਲਈ 5 ਫਰਵਰੀ ਨੂੰ ਲੋਕ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਸੀ। ਇਸ ਵਿੱਚ ਪ੍ਰੀਖਿਆਵਾਂ ਅਤੇ ਸੰਸਥਾਵਾਂ ਵਿੱਚ...

ਪੰਜਾਬ ‘ਚ ਔਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਦਿੱਤੀ ਜਾਵੇਗੀ ਸਿੱਖਿਆ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ...

ਵਿਦਿਆਰਥੀਆਂ ਲਈ ਅਹਿਮ ਖ਼ਬਰ: ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਨੇ ਇੱਕ ਵਾਰ ਫਿਰ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਵਿਭਾਗ ਅਨੁਸਾਰ ਸਿੰਗਲ ਸ਼ਿਫਟ ਵਿੱਚ ਚੱਲਣ ਵਾਲੇ ਸਕੂਲ ਸਵੇਰੇ 8:10 ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਬੱਚਿਆਂ ਦਾ ਸਮਾਂ...