August 8, 2026, 7:45 pm
----------- Advertisement -----------
----------- Advertisement -----------
HomeNewsEducation

Education

ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀ ਵੱਲੋਂ ਫਾ+ਹਾ ਲੈਕੇ ਖੁ+ਦਕੁ+ਸ਼ੀ, ਪੜ੍ਹੋ ਕੀ ਹੈ ਮਾਮਲਾ

ਸੰਗਰੂਰ, 30 ਜਨਵਰੀ, 2024:ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਦੇ ਪਿੰਡ ਘਾਬਦਾਂ 'ਚ ਮੈਰੀਟੋਰੀਅਸ ਸਕੂਲ ਘਾਬਦਾਂ ਦੇ ਬਾਰਵੀਂ ਜਮਾਤ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਮੰਦਭਾਗੀ ਖ਼ਬਰ ਹੈ। ਮੁੱਖ ਮੰਤਰੀ ਭਗਵੰਤ...

ਪੰਜਾਬ ਬੋਰਡ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ: 10ਵੀਂ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ

ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਮੋਹਾਲੀ, 30 ਜਨਵਰੀ 2024 - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ...

ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਹਰਿਆਣਾ ਸਕੂਲ ਸਿੱਖਿਆ ਬੋਰਡ (ਬੀਐਸਈਐਚ) ਨੇ 9ਵੀਂ ਅਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਮਾਂ ਸਾਰਣੀ ਜਾਰੀ ਕੀਤੀ ਹੈ। 11ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ 9ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ...

ਹਥਿਆਰਬੰਦ ਜੰਗਾਂ ਦੌਰਾਨ ਜਿਨਸੀ ਹਿੰਸਾ ਨੂੰ ਵਰਤਿਆ ਜਾਂਦਾ ਹੈ ਹਥਿਆਰ ਵਾਂਗ: ਪੰਜਾਬੀ ਯੂਨੀਵਰਸਿਟੀ ਦਾ ਅਧਿਐਨ

ਮਰਦਾਂ, ਔਰਤਾਂ ਅਤੇ ਬੱਚਿਆਂ ਨਾਲ਼ ਬਕਾਇਦਾ ਹੁਕਮਾਂ ਅਧੀਨ ਵੀ ਵਾਪਰਦੇ ਹਨ ਅਜਿਹੇ ਬਲਾਤਕਾਰ ਰਿਪੋਰਟਿੰਗ ਅਤੇ ਸਬੂਤਾਂ ਦੀ ਘਾਟ ਬਣਦੀ ਹੈ ਕਾਨੂੰਨ ਦੇ ਰਾਹ ਦਾ ਰੋੜਾ ਯੁੱਧ ਦੌਰਾਨ ਵਾਪਰੀ ਜਿਨਸੀ ਹਿੰਸਾ ਨੂੰ ਸਹਿਜ ਵਰਤਾਰਾ ਸਮਝ ਲੈਣ ਦਾ ਹੀ ਹੈ ਰੁਝਾਨ ਪਟਿਆਲਾ, 21 ਜਨਵਰੀ...

ਚੰਡੀਗੜ੍ਹ ‘ਚ ਫਿਰ ਵਧੀਆਂ ਛੁੱਟੀਆਂ, 8ਵੀਂ ਜਮਾਤ ਤੱਕ ਦੇ ਸਕੂਲ 20 ਜਨਵਰੀ ਤੱਕ ਰਹਿਣਗੇ ਬੰਦ, ਔਨਲਾਈਨ ਹੋਵੇਗੀ ਪੜ੍ਹਾਈ

ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ...

ਰਾਸ਼ਟਰਪਤੀ ਮੁਰਮੂ ਨੇ LPU ਦੀ ਵਿਦਿਆਰਥਣ ਨਸਰੀਨ ਸ਼ੇਖ ਨੂੰ ਅਰਜੁਨ ਐਵਾਰਡ ਨਾਲ ਕੀਤਾ ਸਨਮਾਨਿਤ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੀ ਪਹਿਲੇ ਸਾਲ ਦੀ MPEd ਦੀ ਵਿਦਿਆਰਥਣ ਨਸਰੀਨ ਸ਼ੇਖ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਨਸਰੀਨ LPU ਅਤੇ ਭਾਰਤ ਦੋਵਾਂ ਟੀਮਾਂ ਦੀ ਖੋ-ਖੋ ਦੀ ਕਪਤਾਨ...

ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ: ਪੰਜਾਬ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਡੇਟਸ਼ੀਟ

ਪ੍ਰੀਖਿਆਵਾਂ ਪੂਰੇ ਸਿਲੇਬਸ ਤੋਂ ਲਈਆਂ ਜਾਣਗੀਆਂ ਮੋਹਾਲੀ, 10 ਜਨਵਰੀ 2024 - ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ...

ਪੰਜਾਬ ‘ਚ ਵਿਦਿਆਰਥੀਆਂ ਤੋਂ ਬਾਅਦ ਅਧਿਆਪਕਾਂ ਨੂੰ ਰਾਹਤ, 10ਵੀਂ ਤੱਕ ਦੇ ਅਧਿਆਪਕ ਨਹੀਂ ਆਉਣਗੇ ਸਕੂਲ, ਪੜ੍ਹਾਉਣਗੇ ਔਨਲਾਈਨ

 ਪੰਜਾਬ ਸਰਕਾਰ ਨੇ ਬੀਤੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਔਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ। ਬੱਚਿਆਂ ਨੂੰ...

ਪੰਜਾਬ ਠੰਢ ਕਾਰਨ ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਛੁੱਟੀਆਂ ਦਾ ਕੀਤਾ ਐਲਾਨ, ਠੰਡ ਕਰਕੇ ਵਿਦਿਆਰਥੀ ਦੀ ਹੋਈ ਮੌ.ਤ

ਪੰਜਾਬ ਵਿੱਚ ਠੰਢ ਕਾਰਨ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹੁਕਮਾਂ ਅਨੁਸਾਰ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ...

ਅਗਲੇ ਪੰਜ ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ, ਠੰਡ ਕਾਰਨ ਸਰਕਾਰ ਨੇ ਲਿਆ ਫੈਸਲਾ

ਦਿੱਲੀ ਦੇ ਸਕੂਲ ਅਗਲੇ ਪੰਜ ਦਿਨ ਹੋਰ ਬੰਦ ਰਹਿਣਗੇ। ਐਤਵਾਰ ਨੂੰ ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਦੀਆਂ...