August 8, 2026, 7:42 pm
----------- Advertisement -----------
----------- Advertisement -----------
HomeNewsEducation

Education

PSEB ਨੇ ਅਧੂਰੇ ਫਾਰਮਾਂ ‘ਤੇ ਸਕੂਲਾਂ ਨੂੰ ਦਿੱਤੀ ਚੇਤਾਵਨੀ, ਕਮੀਆਂ ਠੀਕ ਕਰਨ ਨਹੀਂ ਹੋਈਆਂ ਤਾਂ ਵਿਦਿਆਰਥੀਆਂ ਦੇ ਰੋਲ ਨੰਬਰ ਨਹੀਂ ਹੋਣਗੇ ਜਾਰੀ

ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਆਪਣੇ ਸਕੂਲਾਂ ਕਾਰਨ ਮੁਸ਼ਕਲ ਵਿੱਚ ਹਨ। ਕਿਉਂਕਿ ਸਕੂਲਾਂ ਨੇ ਆਪਣੇ ਅਧੂਰੇ ਰਜਿਸਟ੍ਰੇਸ਼ਨ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੂੰ ਭੇਜ ਦਿੱਤੇ ਹਨ।...

ਅੰਮ੍ਰਿਤਸਰ ‘ਚ ਕੜਾਕੇ ਦੀ ਠੰਡ ਨਾਲ ਬੱਚੇ ਦੀ ਮੌ.ਤ

ਅੰਮ੍ਰਿਤਸਰ 'ਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। 22 ਦਸੰਬਰ ਤੋਂ ਬਾਅਦ ਧੁੱਪ ਨਹੀਂ ਨਿਕਲੀ ਹੈ। ਅਜਿਹੇ 'ਚ ਅੰਮ੍ਰਿਤਸਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ ਠੰਡ ਨਾਲ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ...

ਵਿਦਿਆਰਥੀਆਂ ਲਈ ਵੱਡੀ ਖ਼ਬਰ; ਚੰਡੀਗੜ੍ਹ ‘ਚ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹ ਸਕਣਗੇ ਅਤੇ 3 ਵਜੇ ਛੁੱਟੀ ਹੋਵੇਗੀ। ਦੱਸ ਦਈਏ ਕਿ ਹੁਣ ਤੱਕ ਸਰਕਾਰੀ ਸਕੂਲਾਂ ਦਾ ਸਮਾਂ...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ ਬੱਚਿਆ ਨੂੰ 14 ਜਨਵਰੀ ਤੱਕ ਕੀਤੀਆਂ ਗਈਆਂ ਛੁੱਟੀਆਂ

ਚੰਡੀਗੜ੍ਹ, 5 ਜਨਵਰੀ: ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ...

CBSE ਨੇ ਬਦਲੀ 10ਵੀਂ, 12ਵੀਂ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ, ਹੁਣ ਇਸ ਤਾਰੀਕ ਨੂੰ ਹੋਣਗੇ ਪੇਪਰ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਬਦਲਾਅ ਕੀਤਾ ਹੈ। ਸੰਸ਼ੋਧਿਤ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹੈ। ਵਿਦਿਆਰਥੀ ਅਤੇ ਮਾਪੇ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾ ਕੇ ਸੋਧੀ ਹੋਈ...

ਬਲਬ ਬਣਾਉਣ ਚ 10 ਹਜ਼ਾਰ ਤੋਂ ਵੱਧ ਵਾਰ ਅਸਫਲ ਹੋਏ ਸਨ ਮਹਾਨ  ਵਿਗਿਆਨੀ ਥਾਮਸ ਅਲਵਾ ਐਡੀਸਨ

ਬਲਬ ਦੀ ਕਾਢ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਮੰਨਿਆ ਜਾਂਦਾ ਹੈ। ਜਿਸ ਨੂੰ ਵਿਗਿਆਨ ਦੀ ਦੁਨੀਆ ਵਿੱਚ ਸਭ ਤੋਂ ਵਧੀਆ ਕਾਢਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਬਲਬ ਦੀ ਕਾਢ 19ਵੀਂ ਸਦੀ ਦੇ ਅਖੀਰ ਵਿੱਚ ਹੋਈ ਸੀ। ਬਲਬ ਨੇ...

ਕਾਲਜ ਪ੍ਰਬੰਧਕਾਂ ਨੇ ਕੀਤਾ ਫਿਜ਼ਿਓਥੇਰੇਪੀ ਕਾਲਜ ਬੰਦ, ਦਾਅ ‘ਤੇ ਲੱਗਾ ਵਿਦਿਆਰਥੀਆਂ ਦਾ ਭਵਿੱਖ!

ਮਲੋਟ ਕਾਲਜ ਆਫ ਫਿਜ਼ਿਓਥੇਰੇਪੀ ਦੇ ਵਿਦਿਆਰਥੀਆਂ ਦਾ ਭਵਿੱਖ ਇਹਨੀਂ ਦਿਨੀਂ ਕਾਲਜ਼ ਪ੍ਰਬੰਧਕਾਂ ਅਤੇ ਸਬੰਧਿਤ ਵਿਭਾਗ ਕਾਰਨ ਦਾਅ 'ਤੇ ਲੱਗਾ ਜਾਪਦਾ ਹੈ। ਅਤੇ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।ਦੱਸ ਦਈਏ ਕਿ ਮਾਮਲਾ...

ਪੰਜਾਬ ਬੋਰਡ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 13 ਜਨਵਰੀ ਤੋਂ: PSEB ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਡੇਟਸ਼ੀਟ ਜਾਰੀ ਕੀਤੀ

ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ ਮੋਹਾਲੀ, 4 ਜਨਵਰੀ 2024 - ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 13 ਤੋਂ...

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵਲੋਂ ਜਾਰੀ ਜਾਣਕਾਰੀ ਅਨੁਸਾਰ 5 ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7...

ਜਾਣੋ, ਕੀ ਹੈ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦਾ ਇਤਿਹਾਸ?

ਕੀ ਹੈ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ  ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ, ਸਾਲਾਨਾ ਹਵਾਲਾ ਕਿਤਾਬ ਹੈ, ਜਿਸ ਵਿੱਚ ਸੰਸਾਰ ਅਤੇ ਇਸਦੇ ਨਿਵਾਸੀਆਂ ਬਾਰੇ ਹਰ ਕਿਸਮ ਦੇ ਰਿਕਾਰਡ ਸ਼ਾਮਿਲ ਹਨ। ਦੁਨੀਆ ਭਰ ਵਿੱਚ ਪ੍ਰਕਾਸ਼ਿਤ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਸ ਦਾ 40...