August 10, 2026, 5:10 am
----------- Advertisement -----------
----------- Advertisement -----------
HomeNewsEducation

Education

ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ...

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਵੇਗੀ Online Attendance

ਜਲਦ 19 ਹਜ਼ਾਰ ਤੋਂ ਵੱਧ ਸਕੂਲਾਂ ਚ ਕੀਤੀ ਜਾਵੇਗੀ ਸ਼ੁਰੂਆਤ SMS Alert ਰਾਹੀਂ ਗੈਰਹਾਜ਼ਰੀ ਦੀ ਮਿਲੇਗੀ ਜਾਣਕਾਰੀ ਬੱਚੇ ਦੇ ਗੈਰਹਾਜ਼ਰ ਹੋਣ ਤੇ ਮਾਪਿਆਂ ਨੂੰ ਪਹੁੰਚਿਆ ਕਰੇਗਾ ਮੈਸੇਜ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਦਿੱਤੀ ਜਾਣਕਾਰੀ ਚੰਡੀਗੜ੍ਹ, 24 ਨਵੰਬਰ 2023 - ਪੰਜਾਬ ਦੇ...

ਪੰਜਾਬ ‘ਚ 12ਵੀਂ ਦੇ ਪ੍ਰਸ਼ਨ ਪੱਤਰ ਹੋਣਗੇ ਡਿਜੀਟਲ: ਇਸ ਸੈਸ਼ਨ ‘ਚ ਹੋਣ ਵਾਲੀ ਪ੍ਰੀਖਿਆ ‘ਤੇ ਲਾਗੂ ਹੋਵੇਗਾ ਹੁਕਮ

ਘੱਟ ਲਾਗਤ ਨਾਲ ਪੇਪਰ ਲੀਕ ਹੋਣ ਦਾ ਕੋਈ ਖਤਰਾ ਨਹੀਂ ਮੋਹਾਲੀ, 21 ਨਵੰਬਰ 2023 - ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਡਿਜੀਟਲ ਮਾਧਿਅਮ ਰਾਹੀਂ ਪ੍ਰੈਕਟੀਕਲ ਪ੍ਰੀਖਿਆ (2023-24) ਦੇ ਪ੍ਰਸ਼ਨ ਪੱਤਰ ਤਿਆਰ ਕਰੇਗਾ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਅੱਜ ਤੋਂ ਪ੍ਰੀਖਿਆ...

ਫਰੀਦਕੋਟ ‘ਚ ਮੈਡੀਕਲ ਦੇ ਸਟੂਡੈਂਟ ਨੇ ਕੀਤੀ ਖੁ+ਦਕੁ+ਸ਼ੀ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾ+ਸ਼

ਅਨੈਸਥੀਸੀਆ ਦੇ ਤੀਜੇ ਸਾਲ 'ਚ ਪੜ੍ਹਦਾ ਸੀ ਫਰੀਦਕੋਟ, 17 ਨਵੰਬਰ 2023 - ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ...

PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪੜ੍ਹੋ ਵੇਰਵਾ

ਮੋਹਾਲੀ, 16 ਨਵੰਬਰ 2023 - PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਹੀ ਅਹਿਮ ਖ਼ਬਰ ਹੈ। ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ...

ਹਰਿਆਣਾ ਦੇ 4 ਜ਼ਿਲ੍ਹਿਆਂ ‘ਚ 5ਵੀਂ ਜਮਾਤ ਤੱਕ ਦੇ ਸਕੂਲ ਕੀਤੇ ਗਏ ਬੰਦ

ਹਰਿਆਣਾ 'ਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਜੀਂਦ 'ਚ 5ਵੀਂ ਜਮਾਤ ਤੱਕ ਯਾਨੀ ਪ੍ਰਾਇਮਰੀ ਸਕੂਲ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜੀਂਦ ਦੇ ਡੀਸੀ ਇਮਰਾਨ ਰਜ਼ਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਗੁਰੂਗ੍ਰਾਮ, ਫਰੀਦਾਬਾਦ...

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

ਚੰਡੀਗੜ੍ਹ, 3 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ...

ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ, ਦਿੱਲੀ ‘ਚ ਵਧਦੇ ਪ੍ਰਦੂਸ਼ਣ ‘ਤੇ ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ

ਦਿੱਲੀ ਦੀ ਹਵਾ ਬੇਹੱਦ ਜ਼ਹਿਰੀਲੀ ਹੋ ਗਈ ਹੈ। ਇੰਡੀਆ ਗੇਟ, ਅਕਸ਼ਰਧਾਮ, ਰੋਹਿਣੀ, ਆਨੰਦ ਵਿਹਾਰ ਸਮੇਤ 13 ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਉੱਪਰ ਦਰਜ ਕੀਤਾ ਗਿਆ ਹੈ। 300 ਤੋਂ ਉੱਪਰ ਦੀ AQI ਰੇਂਜ ਨੂੰ ਬੇਹੱਦ ਖਤਰਨਾਕ ਸ਼੍ਰੇਣੀ...

IIT-BHU ‘ਚ ਵਿਦਿਆਰਥਣ ਤੋਂ ਬੰਦੂਕ ਦੀ ਨੋਕ ‘ਤੇ ਲਹਾਏ ਕੱਪੜੇ, ਕੀਤਾ Kiss, ਨਾਲੇ ਬਣਾਈ ਵੀਡੀਓ

ਬਨਾਰਸ, 3 ਨਵੰਬਰ 2023 - ਬਨਾਰਸ ਹਿੰਦੂ ਯੂਨੀਵਰਸਿਟੀ ਦੇ ਆਈਆਈਟੀ ਕੈਂਪਸ ਵਿੱਚ, 1 ਅਤੇ 2 ਨਵੰਬਰ ਦੀ ਦਰਮਿਆਨੀ ਰਾਤ ਨੂੰ, ਤਿੰਨ ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਇੱਕ ਲੜਕੀ ਦੇ ਜ਼ਬਰਦਸਤੀ ਕੱਪੜੇ ਲਾਹੁਣ ਅਤੇ ਉਸ ਨਾਲ ਕਿੱਸ ਕਰਨ ਦੀ...

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਬੈਂਸ

ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਚੰਡੀਗੜ੍ਹ, 2 ਨਵੰਬਰ 2023 (ਬਲਜੀਤ ਮਰਵਾਹਾ) - ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...