October 10, 2024, 2:06 am
----------- Advertisement -----------
----------- Advertisement -----------
HomeNewsEducation

Education

ਰੋਪੜ ਦੇ ਸਕੂਲਾਂ ‘ਚ ਐਲਾਨੀ ਛੁੱਟੀ, ਮੀਂਹ ਦੇ ਪਾਣੀ ਨਾਲ ਭਰੇ 13 ਸਕੂਲ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਿਤ

ਅੰਮ੍ਰਿਤਸਰ 9 ਅਗਸਤ 2024 - ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ...

PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫਾ, ਪੰਜਾਬ ਸਰਕਾਰ ਨੇ ਕੀਤਾ ਮਨਜ਼ੂਰ

ਚੇਅਰਪਰਸਨ ਦੀ ਵਾਧੂ ਜ਼ਿੰਮੇਵਾਰੀ ਸਿੱਖਿਆ ਸਕੱਤਰ ਨੂੰ ਸੌਂਪੀ ਮੋਹਾਲੀ, 6 ਅਗਸਤ 2024 - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ...

ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ, ਸਰਕਾਰੀ-ਪ੍ਰਾਈਵੇਟ ਸਮੇਤ ਸਾਰੇ ਸਕੂਲ ਬੰਦ ਰਹਿਣਗੇ

ਸਰਕਾਰ ਨੇ ਭਲਕੇ ਹਰਿਆਲੀ ਤੀਜ ਮੌਕੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਦੇ ਸਿੱਖਿਆ ਵਿਭਾਗ ਨੇ ਇੱਕ ਹੁਕਮ ਜਾਰੀ ਕਰਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਹਰਿਆਲੀ ਤੀਜ ਵਾਲੇ...

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 3 ਅਗਸਤ ( )-‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ...

ਸਪੀਕਰ ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 2 ਅਗਸਤ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸੰਧਵਾਂ ਨੇ ਕਿਹਾ ਕਿ ਇਹ...

ਫਤਿਹਗੜ੍ਹ ਸਾਹਿਬ ਦੇ ਸਕੂਲ ‘ਚ ਲੱਗੀ ਭਿਆਨਕ ਅੱਗ, 10 ਬੱਚੇ ਹਸਪਤਾਲ ‘ਚ ਭਰਤੀ

ਕੁਝ ਦਿਨ ਪਹਿਲਾਂ ਇੱਕ ਸੜਕ ਹਾਦਸੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਓਪੀ ਬਾਂਸਲ ਸਕੂਲ ਵਿੱਚ ਅੱਗਜ਼ਨੀ ਦੀ ਘਟਨਾ ਵਾਪਰੀ ਸੀ। ਸਕੂਲ ਦੇ ਗੇਟ 'ਤੇ ਬਿਜਲੀ ਦੇ ਕੰਟਰੋਲ ਪੈਨਲ ਨੂੰ ਅੱਗ...

ਸੰਗਰੂਰ ‘ਚ ਭਲਕੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ

ਪੰਜਾਬ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ ਅਤੇ ਨਿੱਜੀ ਅਦਾਰਿਆਂ...

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

ਚੰਡੀਗੜ੍ਹ, ਜੁਲਾਈ 28- (ਬਲਜੀਤ ਮਰਵਾਹਾ) ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ...

ਜਲੰਧਰ : ਅਧਿਆਪਕ ਵੱਲੋਂ ਕੁੱਟਮਾਰ ਤੋਂ ਬਾਅਦ ਲੜਕੀ ਹਸਪਤਾਲ ‘ਚ ਦਾਖਲ

ਜਲੰਧਰ 'ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੇ ਹੋਮਵਰਕ ਨਾ ਕਰਨ 'ਤੇ ਦੋ ਬੱਚਿਆਂ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਲੜਕੀ ਨੂੰ ਫਿਲੌਰ ਤੋਂ ਸਿਵਲ ਹਸਪਤਾਲ...