November 18, 2026, 1:58 pm
----------- Advertisement -----------
----------- Advertisement -----------
HomeNewsEducation

Education

ਨਵਾਂਸ਼ਹਿਰ ‘ਚ ਅੱਜ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ/ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ’ਚ ਇਕ ਦਿਨ ਦੀ...

ਅੱਜ ਪੰਜਾਬ ਦੇ 60 ਹੋਰ ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਹੋਣਗੇ ਰਵਾਨਾ

ਪੰਜਾਬ ਸਰਕਾਰ ਵੱਲੋਂ ਅੱਜ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਣਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ...

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌ+ਤ ਦਾ ਮਾਮਲਾ: ਜਾਂਚ ਦੀ ਜ਼ਿੰਮੇਵਾਰੀ ਸੇਵਾਮੁਕਤ ਜੱਜ ਨੂੰ ਸੌਂਪੀ

21 ਦਿਨਾਂ 'ਚ ਰਿਪੋਰਟ ਪੇਸ਼ ਕਰਨ ਦੇ ਹੁਕਮ ਪਟਿਆਲਾ, 19 ਸਤੰਬਰ 2023 - ਦੇਰ ਸ਼ਾਮ ਵਿਦਿਆਰਥੀਆਂ ਨੇ ਵਿਦਿਆਰਥਣ ਜਸ਼ਨਦੀਪ ਦੀ ਮੌਤ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਵਿੱਚ ਧਰਨਾ ਸਮਾਪਤ ਕਰ ਦਿੱਤਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਨਿਰਪੱਖ ਜਾਂਚ ਲਈ ਜਾਂਚ ਦੀ ਜ਼ਿੰਮੇਵਾਰੀ...

ਮੁੱਖ ਮੰਤਰੀ ਮਾਨ ਨੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿੱਤੀ ਅਧਿਆਪਕ ਦਿਵਸ ਦੀ ਵਧਾਈ

ਅੱਜ ਪੂਰਾ ਦੇਸ਼ ਅਧਿਆਪਕ ਦਿਵਸ ਮਨਾ ਰਿਹਾ ਹੈ। ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਸਮੇਤ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ...

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ‘ਸਕੂਲ ਆਫ ਐਮੀਨੈਂਸ’ ਦੀ ਕਰਨਗੇ ਸ਼ੁਰੂਆਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ, ਅਰਵਿੰਦ ਕੇਜਰੀਵਾਲ ਅੱਜ ਭਗਵੰਤ ਮਾਨ ਨਾਲ ਅੰਮ੍ਰਿਤਸਰ 'ਚ ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ ਅੰਮ੍ਰਿਤਸਰ, 13 ਸਤੰਬਰ 2023 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ...

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ

ਚੰਡੀਗੜ੍ਹ, 6 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ...

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਅੱਜ: ਵੋਟਿੰਗ ਹੋਈ ਸ਼ੁਰੂ, ਦੁਪਹਿਰ 12 ਵਜੇ ਵੋਟਾਂ ਦੀ ਗਿਣਤੀ

ਪ੍ਰਧਾਨਗੀ ਲਈ 9 ਉਮੀਦਵਾਰ ਮੈਦਾਨ 'ਚ ਚੰਡੀਗੜ੍ਹ, 6 ਸਤੰਬਰ 2023 - ਪੰਜਾਬ ਯੂਨੀਵਰਸਿਟੀ ਸਮੇਤ ਚੰਡੀਗੜ੍ਹ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ। ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ 10 ਕਾਲਜਾਂ...

ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਮੋਗਾ, 5 ਸਤੰਬਰ- (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ...

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

ਚੰਡੀਗੜ੍ਹ 4 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ...

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਚੰਡੀਗੜ, 4 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ...