November 18, 2026, 2:07 pm
----------- Advertisement -----------
----------- Advertisement -----------
HomeNewsEducation

Education

PSEB ਦੀਆਂ ਕਿਤਾਬਾਂ ਦੇ ਕਵਰ ਪੇਜਾਂ ਦੇ ਡਿਜ਼ਾਈਨ ਬਣਾਕੇ ਜਿੱਤੋ ਇਨਾਮ

ਹੁਣ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੁਆਰਾ ਪ੍ਰਕਾਸ਼ਿਤ ਕੀਤੀਆਂ ਜਾਣ ਵਾਲੀਆਂ ਕਿਤਾਬਾਂ ਦੇ ਕਵਰ ਪੇਜ ਡਿਜ਼ਾਈਨ ਕਰਨਗੇ। ਇਹ PSEB ਦੀ ਨਵੀਂ ਪਹਿਲਕਦਮੀ ਤਹਿਤ ਸੰਭਵ ਹੋਣ ਜਾ ਰਿਹਾ ਹੈ। PSEB ਨੇ ਕਿਤਾਬਾਂ ਦੇ ਕਵਰ ਪੇਜਾਂ ਦੇ ਡਿਜ਼ਾਈਨ ਲਈ ਇੱਕ ਮੁਕਾਬਲਾ...

ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਪੰਜਾਬ ਸਿੱਖਿਆ ਵਿਭਾਗ ਦੇ ਦਫ਼ਤਰ , ਇਹ ਹੈ ਕਾਰਨ

ਅੱਜ ਸ਼ਨੀਵਾਰ ਅਤੇ ਭਲਕੇ ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਦੇ ਵਾਂਗ ਖੁੱਲ੍ਹੇ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ,ਸਟੇਟ ਅਧਿਆਪਕ ਦਿਵਸ ਦੀਆਂ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ

ਚੰਡੀਗੜ੍ਹ, 1 ਸਤੰਬਰ (ਬਲਜੀਤ ਮਰਵਾਹਾ) : ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਹਰਜੋਤ...

ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਦੇ 23 ਵਿਦਿਆਰਥੀ ਆਦਿਤਿਆ ਐਲ-1 ਦੀ ਲਾਂਚਿੰਗ ਵੇਖਣ ਲਈ ਜਾਣਗੇ ਸ੍ਰੀਹਰੀਕੋਟਾ: ਹਰਜੋਤ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਯਾਨੀ ਆਦਿਤਿਆ ਐਲ-1 ਦੀ ਸ਼ੁਰੂਆਤ ਆਪਣੇ ਅੱਖੀਂ ਵੇਖਣਗੇ।ਦੱਸ ਦਈਏ ਕਿ ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਇਸ ਬਾਰੇ...

ਹੁਣ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਇਸ ਤਾਰੀਖ ਨੂੰ ਹੋਣਗੀਆਂ: PSEB ਨੇ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ

ਹੜ੍ਹ ਕਾਰਨ ਮੁਲਤਵੀ ਕਰਨਾ ਪਿਆ ਮੋਹਾਲੀ, 1 ਸਤੰਬਰ 2023 - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ-12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਨਵੀਂ ਜਾਰੀ ਕੀਤੀ ਡੇਟਸ਼ੀਟ ਦੇ ਅਨੁਸਾਰ, 24 ਅਗਸਤ ਨੂੰ 10ਵੀਂ ਜਮਾਤ ਦੀ...

ਲੁਧਿਆਣਾ ਦੇ ਬੱਦੋਵਾਲ ਸਕੂਲ ਪਹੁੰਚੇ ਸਿੱਖਿਆ ਮੰਤਰੀ: ਬੈਂਸ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਫਟ ਹੋਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ

ਸਕੂਲ ਹਾਦਸੇ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ, ਮ੍ਰਿਤਕ ਅਧਿਆਪਕਾ ਰਵਿੰਦਰ ਕੌਰ ਦੇ ਘਰ ਵੀ ਜਾ ਕੇ ਪਰਿਵਾਰ ਨਾਲ ਹਮਦਰਦੀ ਕੀਤੀ ਪ੍ਰਗਟ ਲੁਧਿਆਣਾ, 31 ਅਗਸਤ 2023 - ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜ਼ਿਲ੍ਹਾ ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਕੂਲ ਦਾ ਮੁਆਇਨਾ...

ਚੰਡੀਗੜ੍ਹ ‘ਚ ਵਿਦਿਆਰਥੀ ਯੂਨੀਅਨ ਚੋਣਾਂ ਲਈ ਨਾਮਜ਼ਦਗੀਆਂ ਅੱਜ: ਕੱਲ੍ਹ ਦੁਪਹਿਰ 12 ਵਜੇ ਤੱਕ ਵਾਪਸ ਲਏ ਜਾ ਸਕਣਗੇ ਨਾਮ

ਸਵੇਰੇ 9:30 ਵਜੇ ਸ਼ੁਰੂ ਹੋਵੇਗੀ ਪ੍ਰਕਿਰਿਆ ਚੰਡੀਗੜ੍ਹ, 31 ਅਗਸਤ 2023 - ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਸਵੇਰੇ 9:30 ਵਜੇ ਤੋਂ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ 1 ਘੰਟੇ ਤੱਕ...

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਚੰਡੀਗੜ੍ਹ, 29 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ...

ਪੰਜਾਬ ਯੂਨੀਵਰਸਿਟੀ ਨੇ ਫਿਰੋਜ਼ਪੁਰ ਦੇ RSD ਕਾਲਜ ਦੀ ਮਾਨਤਾ ਕੀਤੀ ਰੱਦ, ਕਿਹਾ ਅਕਾਦਮਿਕ ਕੈਲੰਡਰ ਦੀ ਨਹੀਂ ਕੀਤੀ ਪਾਲਣਾ

3 ਪ੍ਰੋਫੈਸਰ ਵੀ ਹਟਾਏ ਫਿਰੋਜ਼ਪੁਰ, 29 ਅਗਸਤ 2023 - ਪੰਜਾਬ ਯੂਨੀਵਰਸਿਟੀ ਨੇ ਸੋਮਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਥਿਤ ਰਾਮਸੁਖ ਦਾਸ ਯਾਨੀ ਆਰਐਸਡੀ ਕਾਲਜ ਦੀ ਮਾਨਤਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਅਜੀਬ ਇਤਫ਼ਾਕ ਸੀ ਕਿ ਸੋਮਵਾਰ ਨੂੰ ਪੰਜਾਬ...

ਬੱਦੋਵਾਲ ਸਕੂਲ ਹਾਦਸਾ, ਸਕੂਲ ਕੀਤਾ ਗਿਆ ਬੰਦ, ਕਲਾਸਾਂ ਗੁਰਦੁਆਰਾ ਸਾਹਿਬ ‘ਚ ਕੀਤੀਆਂ ਗਈਆਂ ਸਿਫਟ

ਸਕੂਲ ਦਾ ਰਿਕਾਰਡ ਲਿਆ ਗਿਆ ਕਬਜ਼ੇ 'ਚ, ਕੱਲ੍ਹ ਨੂੰ ਚੰਡੀਗੜ੍ਹ ਤੋਂ ਜਾਂਚ ਲਈ ਆਏਗੀ ਟੀਮ ਲੁਧਿਆਣਾ, 29 ਅਗਸਤ 2023 - ਬੱਦੋਵਾਲ ਛਾਉਣੀ ਦੇ ਸਰਕਾਰੀ ਸਕੂਲ ਵਿੱਚ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ...