November 18, 2026, 2:17 pm
----------- Advertisement -----------
----------- Advertisement -----------
HomeNewsEducation

Education

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ

ਰੱਖੜੀ ਦਾ ਤਿਉਹਾਰ ਹਰ ਸਾਲ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਬਾਬਾ ਬਕਾਲਾ ਕਸਬੇ ਵਿਚ...

ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਸੁਪਨਾ ਟੁੱਟ ਸਕਦਾ ਹੈ, ਟਰੂਡੋ ਸਰਕਾਰ ਲੈ ਸਕਦੀ ਹੈ ਸਖ਼ਤ ਫੈਸਲਾ

ਚੰਡੀਗੜ੍ਹ, 29 ਅਗਸਤ 2023 - ਕੈਨੇਡਾ ਸਰਕਾਰ ਦਾ ਇੱਕ ਫੈਸਲਾ ਭਾਰਤੀਆਂ ਦਾ ਉੱਥੇ ਜਾਣ ਦਾ ਸੁਪਨਾ ਚਕਨਾਚੂਰ ਕਰ ਸਕਦਾ ਹੈ। ਇੱਥੇ ਲੋਕਾਂ ਦੇ ਰਹਿਣ ਦੀ ਥਾਂ ਘੱਟ ਹੋ ਰਹੀ ਹੈ। ਇਸੇ ਲਈ ਇਹ ਦੇਸ਼ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਨੂੰ...

ਕੋਟਾ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ, ਕੋਚਿੰਗ ਸੈਂਟਰਾਂ ‘ਚ 2 ਮਹੀਨਿਆਂ ਤੱਕ ਨਹੀਂ ਲਈ ਜਾਵੇਗੀ ਕੋਈ ਪ੍ਰੀਖਿਆ

ਰਾਜਸਥਾਨ ਦੇ ਕੋਟਾ 'ਚ ਵਿਦਿਆਰਥੀਆਂ ਦੀ ਖੁਦਕੁਸ਼ੀ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇੱਥੇ ਪੜ੍ਹਾਈ ਦੇ ਦਬਾਅ ਹੇਠ ਵਿਦਿਆਰਥੀ ਲਗਾਤਾਰ ਮਰ ਰਹੇ ਹਨ। ਐਤਵਾਰ ਨੂੰ ਵੀ ਟੈਸਟ 'ਚ ਘੱਟ ਨੰਬਰ ਆਉਣ ਤੋਂ ਪ੍ਰੇਸ਼ਾਨ ਆ ਕੇ ਦੋ ਵਿਦਿਆਰਥੀਆਂ ਨੇ ਖੁਦਕੁਸ਼ੀ...

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ, ਹੁਕਮ ਜਾਰੀ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਮੁਤਾਬਕ ਹੁਣ ਸਾਰੇ ਟੀਚਰਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀ.ਏ.ਐੱਸ.) ਹਾਜ਼ਰੀ ਸਿਸਟਮ ਰਾਹੀਂ ਲਈ ਜਾਵੇਗੀ। ਜੇਕਰ ਕਰਮਚਾਰੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ, ਉਨ੍ਹਾਂ ਨੂੰ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ

ਚੰਡੀਗੜ੍ਹ 27 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ...

ਹਰਜੋਤ ਸਿੰਘ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) : ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ...

ਆਈ.ਆਈ.ਐਮ. ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ 50 ਹੈੱਡਮਾਸਟਰਾਂ ਦਾ ਦੂਜਾ ਬੈਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ ਹੈ। ਇਸ...

ਇਸ ਵਾਰ ਦੇਸ਼ ਦੇ 50 ਅਧਿਆਪਕਾਂ ਨੂੰ ਮਿਲੇਗਾ ਨੈਸ਼ਨਲ ਐਵਾਰਡ, ਪੰਜਾਬ ਦੇ 2 ਅਧਿਆਪਕਾਂ ਦਾ ਨਾਂਅ ਵੀ ਲਿਸਟ ‘ਚ ਸ਼ਾਮਿਲ

ਲੁਧਿਆਣਾ ਜ਼ਿਲ੍ਹੇ ਦੇ ਨੇ ਸਨਮਾਨਿਤ ਹੋਣ ਵਾਲੇ ਦੋਵੇਂ ਅਧਿਆਪਕ, 5 ਸਤੰਬਰ ਨੂੰ ਦਿੱਲੀ 'ਚ ਕੀਤਾ ਜਾਵੇਗਾ ਸਨਮਾਨਿਤ ਦੇਸ਼ ਭਰ 'ਚੋਂ ਚੁਣੇ ਗਏ 50 ਅਧਿਆਪਕ ਲੁਧਿਆਣਾ, 27 ਅਗਸਤ 2023 - ਲੁਧਿਆਣਾ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ 2023...

ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਅੱਜ ਹੋਵੇਗਾ ਰਵਾਨਾ, ਟੀਚਰ ਟ੍ਰੇਨਿੰਗ ਲਈ IIM ਅਹਿਮਦਾਬਾਦ ਜਾਣਗੇ

ਸੀਐਮ ਮਾਨ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਚੰਡੀਗੜ੍ਹ, 27 ਅਗਸਤ 2023 - ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ...

ਪੰਜਾਬ ਯੂਨਵਰਸਿਟੀ ਦੇ ਇਲੈਕਸ਼ਨ ਦੀ ਤਰੀਕ ਦਾ ਐਲਾਨ, 6 ਸਤੰਬਰ ਨੂੰ ਹੋਣਗੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ

1 ਸਤੰਬਰ ਤੱਕ ਵਿਦਿਆਰਥੀ ਭਰ ਸਕਣਗੇ ਨਾਮਜ਼ਦਗੀ, 29 ਅਗਸਤ ਸ਼ਾਮ 4 ਵਜੇ ਹੋਵੇਗੀ ਆਲ ਪਾਰਟੀ ਮੀਟਿੰਗ, 31 ਅਗਸਤ ਸ਼ਾਮ ਨੂੰ ਅੰਤਿਮ ਸੂਚੀ ਪ੍ਰਦਰਸ਼ਿਤ ਕੀਤੀ ਜਾਵੇਗੀ ਚੰਡੀਗੜ੍ਹ, 26 ਅਗਸਤ 2023 - ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ...