November 18, 2026, 2:25 pm
----------- Advertisement -----------
----------- Advertisement -----------
HomeNewsEducation

Education

ਚੰਡੀਗੜ੍ਹ ‘ਚ ਸਤੰਬਰ ਮਹੀਨੇ ਹੋਣਗੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ: PU ਅੱਜ ਕਰੇਗੀ ਅਧਿਕਾਰਤ ਐਲਾਨ, ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 26 ਅਗਸਤ 2023 - ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 6 ਸਤੰਬਰ ਨੂੰ ਹੋਣੀਆਂ ਹਨ। ਇਸ ਦੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੇ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਸ ਦੌਰਾਨ ਚੋਣਾਂ ਦੀਆਂ...

ਸ਼੍ਰੋਮਣੀ ਕਮੇਟੀ ਵੱਲੋਂ ਉਚੇਰੀ ਸਿੱਖਿਆ ‘ਤੇ ਦੋ ਰੋਜਾ ਕਾਨਫਰੰਸ 2 ਅਤੇ 3 ਅਕਤੂਬਰ ਨੂੰ

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਪ੍ਰਧਾਨ ਸਾਹਿਬ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਤੇ ਦੋ ਰੋਜ਼ਾ ਕਾਨਫਰੰਸ ਮਿਤੀ 2 ਅਤੇ 3 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ...

ਲੁਧਿਆਣਾ ਸਕੂਲ ਹਾਦਸੇ ‘ਤੇ ਸਿੱਖਿਆ ਵਿਭਾਗ ਐਕਸ਼ਨ ‘ਚ: ਸਕੂਲਾਂ ‘ਚ ਮੁਰੰਮਤ ਦਾ ਕੰਮ ਕਰਵਾਉਣ ਸੰਬੰਧੀ ਐਡਵਾਈਜ਼ਰੀ ਜਾਰੀ

ਮੋਹਾਲੀ, 25 ਅਗਸਤ 2023 - ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ ਮੁਰੰਮਤ ਦਾ ਕੰਮ ਕਰਵਾਉਣ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹੁਕਮ ਦਿੱਤਾ ਗਿਆ ਹੈ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੇ ਉਸਾਰੀ ਅਤੇ ਮੁਰੰਮਤ ਦੇ ਕੰਮ ਸਕੂਲਾਂ ਦੀਆਂ ਛੁੱਟੀਆਂ...

10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਪੈਟਰਨ ‘ਚ ਹੋਵੇਗਾ ਵੱਡਾ ਬਦਲਾਅ, ਪੜ੍ਹੋ ਵੇਰਵਾ

10ਵੀਂ-12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ 'ਚ ਦੋ ਵਾਰ ਹੋਣਗੀਆਂ 11ਵੀਂ ਤੇ 12ਵੀਂ ਦੇ ਵਿਦਿਆਰਥੀ 2 ਭਾਸ਼ਾਵਾਂ ਪੜ੍ਹ ਸਕਣਗੇ ਅਗਲੇ ਸੈਸ਼ਨ ਤੋਂ ਸ਼ੁਰੂ ਹੋਵੇਗਾ ਨਵਾਂ ਪੈਟਰਨ ਨਵੀਂ ਦਿੱਲੀ, 24 ਅਗਸਤ 2023 - 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਪੈਟਰਨ 'ਚ ਵੱਡਾ ਬਦਲਾਅ...

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀਆਂ ਅਤੇ ਦੇਸ਼ ਨੂੰ ਦਿੱਤੀ ਵਧਾਈ

ਚੰਡੀਗੜ੍ਹ, 23 ਅਗਸਤ (ਬਲਜੀਤ ਮਰਵਾਹਾ) : ਚੰਦਰਯਾਨ- 3 ਦੇ ਚੰਦਰਮਾ ’ਤੇ ਉਤਰਨ ਦਾ ਬਹੁਤ ਹੀ ਬੇਸਬਰੀ ਨਾਲ ਇੰਤਜ਼ਾਰ ਸੀ ਤੇ ਅੱਜ ਇਸ ਮਾਣਮੱਤੀ ਘੜੀ ਮੌਕੇ , ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ...

ਤਰਨਤਾਰਨ ‘ਚ ਬੱਚਿਆਂ ਨਾਲ ਭਰੀ ਸਕੂਲ ਦੀ ਬੱਸ ਪਲਟੀ: 28 ਬੱਚੇ ਸਨ ਸਵਾਰ

ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ, ਡਰਾਈਵਰ ਜ਼ਖਮੀ ਤਰਨਤਾਰਨ, 23 ਅਗਸਤ 2023 - ਤਰਨਤਾਰਨ ਦੇ ਪਿੰਡ ਉਦੋਂ ਦੀ ਚੇਲਾ ਕਲੋਨੀ ਵਿੱਚ 28 ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੇਤਾਂ ਵਿੱਚ ਪਲਟ ਗਈ। ਸ਼ੁਕਰ ਹੈ...

ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ‘ਚ ਫੇਰ ਕੀਤੀਆਂ ਛੁੱਟੀਆਂ, ਪੜ੍ਹੋ ਵੇਰਵਾ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਕਾਰਨ ਲਿਆ ਫੈਸਲਾ, ਅੱਜ ਤੋਂ 26 ਅਗਸਤ ਤੱਕ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਚ ਕੀਤੀਆਂ ਛੁੱਟੀਆਂ ਚੰਡੀਗੜ੍ਹ, 23 ਅਗਸਤ 2023 - ਪੰਜਾਬ ਸਰਕਾਰ ਵੱਲੋਂ ਸਕੂਲਾਂ 'ਚ ਫੇਰ ਛੁੱਟੀਆਂ...

ਮਰਹੂਮ ਬਾਲੀਵੁੱਡ ਗਾਇਕ ਲਾਭ ਜੰਜੂਆ ਦੀ ਪਤਨੀ ਦੀ ਸੜਕ ਹਾਦਸੇ ਚ ਮੌ.ਤ

ਆਪਣੀ ਆਵਾਜ਼ ਨਾਲ ਬਾਲੀਵੁੱਡ 'ਚ ਧਮਾਲ ਮਚਾਉਣ ਵਾਲੇ ਖੰਨਾ ਦੇ ਗਾਇਕ ਲਾਭ ਜੰਜੂਆ ਦੀ ਪਤਨੀ ਦਲਜੀਤ ਕੌਰ ਜੰਜੂਆ (45) ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਦਲਜੀਤ ਕੌਰ ਨੂੰ ਮੰਡੀ ਗੋਬਿੰਦਗੜ੍ਹ ਵਿੱਚ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸਾ...

ਸਰੂਪ ਰਾਣੀ ਸਰਕਾਰੀ ਕਾਲਜ ਵਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, (18 ਅਗਸਤ) -ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਨਿਖੜਵਾਂ ਅੰਗ ਹੈ। ਸਰੂਪ ਰਾਣੀ ਸਰਕਾਰੀ ਕਾਲਜ ਇ. ਅੰਮ੍ਰਿਤਸਰ ਵਿਖ਼ੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਵਿੱਚ ਸਟਾਫ ਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।...

ਰੋਪੜ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀ ਦਾ ਐਲਾਨ: ਪਾਣੀ ‘ਚ ਡੁੱਬੇ ਪਿੰਡ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਰੋਪੜ, 18 ਅਗਸਤ 2023 - ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਰੋਪੜ ਜ਼ਿਲ੍ਹੇ ਦੇ 37 ਸਕੂਲਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਡੀਸੀ ਰੋਪੜ ਪ੍ਰੀਤੀ ਯਾਦਵ...