November 19, 2026, 3:52 pm
----------- Advertisement -----------
----------- Advertisement -----------
HomeNewsEducation

Education

ਐਸ ਏ ਐਸ ਨਗਰ ਜ਼ਿਲ੍ਹੇ ਦੇ 3 ਸਕੂਲ ਅੱਜ ਰਹਿਣਗੇ ਬੰਦ, ਇਹ ਹੈ ਕਾਰਨ

ਐਸ ਏ ਐਸ ਨਗਰ: ਐਸ ਏ ਐਸ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਦੇਰ ਸ਼ਾਮ ਜ਼ਿਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 03 ਸਰਕਾਰੀ ਸਕੂਲਾਂ ਨੂੰ ਕ੍ਰਮਵਾਰ...

ਸਿੱਖਿਆ ਮੰਤਰੀ ਨੇ ਸੋਮਵਾਰ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਬਾਰੇ ਕੀਤਾ ਵੱਡਾ ਫੈਸਲਾ, ਪੜ੍ਹੋ ਵੇਰਵਾ

ਮੋਹਾਲੀ, 16 ਜੁਲਾਈ 2023 - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਮਵਾਰ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਬਾਰੇ ਵੱਡਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵੱਲੋਂ ਕਿਹਾ ਗਿਆ ਹੈ ਕੇ ਇਹ ਯਕੀਨੀ ਬਣਾਇਆ ਜਾਵੇ ਕਿ...

CTU ‘ਚ ਡਰਾਈਵਰ ਤੇ ਕੰਡਕਟਰ ਦੀ ਭਰਤੀ ਲਈ ਭਲਕੇ ਹੋਵੇਗੀ ਲਿਖਤੀ ਪ੍ਰੀਖਿਆ, ਪੜ੍ਹੋ ਇਸ ਨਾਲ ਜੁੜੀ ਸਾਰੀ ਜਾਣਕਾਰੀ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 16.07.2023 (ਐਤਵਾਰ) ਨੂੰ ਕੰਡਕਟਰਾਂ ਅਤੇ ਡਰਾਈਵਰਾਂ ਦੀ ਭਰਤੀ ਲਈ ਇਮਤਿਹਾਨ ਲਿਆ ਜਾਵੇਗਾ, ਅਨੁਮਾਨ ਹੈ ਕਿ ਲਗਭਗ 70,000 ਉਮੀਦਵਾਰ ਪ੍ਰੀਖਿਆ ਦੇਣ ਲਈ ਪਹੁੰਚਣਗੇ। ਇਸ ਦੇ ਨਾਲ ਹੀ CTU ਉਹਨਾਂ ਨੂੰ ਪ੍ਰੀਖਿਆ ਕੇਂਦਰ ਤੱਕ ਲਿਜਾਣ ਲਈ ਰੇਲਵੇ ਸਟੇਸ਼ਨ,...

ਸਿੰਗਲ ਟੀਚਰ ਵਾਲੇ ਸਕੂਲਾਂ ਨੂੰ ਮਿਲਣਗੇ ਨਵੇਂ ਅਧਿਆਪਕ, ਸਰਕਾਰ ਨੇ ਮੰਗੇ ਦਸਤਾਵੇਜ਼

ਮੋਹਾਲੀ, 15 ਜੁਲਾਈ 2023 - ਪੰਜਾਬ ਵਿੱਚ ਜਿਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ, ਉਨ੍ਹਾਂ ਤੋਂ ਨਵੇਂ ਅਧਿਆਪਕ ਮਿਲਣ ਦੀ ਆਸ ਬੱਝ ਗਈ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਅਧਿਆਪਕਾਂ ਨੂੰ ਜੁਆਇਨ ਕਰਨ ਲਈ ਆਪਣੇ ਦਸਤਾਵੇਜ਼ਾਂ...

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ‘ਚ ਵਾਧਾ : ਡਾ.ਬਲਜੀਤ ਕੌਰ

ਚੰਡੀਗੜ੍ਹ, 13 ਜੁਲਾਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ...

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਚ ਵਾਧਾ, ਪੜ੍ਹੋ ਕਦੋਂ ਤੱਕ ਰਹਿਣਗੇ ਬੰਦ

ਪੰਜਾਬ ਦੇ ਸਾਰੇ ਸਕੂਲ 16 ਜੁਲਾਈ ਤੱਕ ਰਹਿਣਗੇ ਬੰਦ, 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ, ਬਾਰਿਸ਼ ਅਤੇ ਹੜ੍ਹਾਂ ਨੂੰ ਦੇਖਦੇ ਹੋਏ ਲਿਆ ਗਿਆ ਫੈਸਲਾ ਚੰਡੀਗੜ੍ਹ, 13 ਜੁਲਾਈ 2023 - ਪੰਜਾਬ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ...

ਦਿੱਲੀ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਬੰਦ ਰੱਖਣ ਦਾ ਐਲਾਨ

ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਤੋਂ ਬਾਅਦ ਯਮੁਨਾ ਨਦੀ ਦਾ ਪਾਣੀ ਤੇਜ਼ੀ ਨਾਲ ਵੱਧ ਰਿਹਾ ਹੈ। ਵੀਰਵਾਰ ਸਵੇਰੇ 7 ਵਜੇ ਯਮੁਨਾ ਦਾ ਜਲ ਪੱਧਰ 208.46 ਮੀਟਰ...

ਨਵੇਂ ਸਿਰੇ ਤੋਂ ਬਣੇਗੀ ਸਿਨਿਓਰਿਟੀ ਲਿਸਟ: ਮਾਸਟਰ ਕਾਡਰ ਦੇ 50,000 ਅਧਿਆਪਕ, ਇਸ ਤਰ੍ਹਾਂ ਬਣੇਗੀ ਲਿਸਟ

ਮੋਹਾਲੀ, 13 ਜੁਲਾਈ 2023 - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ਦੀ ਸੀਨੀਆਰਤਾ ਸਬੰਧੀ ਚੱਲ ਰਹੇ ਵਿਵਾਦਾਂ ਦੇ ਹੱਲ ਲਈ ਦਸੰਬਰ 1990 ਤੋਂ ਪਹਿਲਾਂ ਨਿਯੁਕਤ ਹੋਏ ਮਾਸਟਰਾਂ ਤੋਂ ਸੀਨੀਆਰਤਾ ਸਬੰਧੀ ਇਤਰਾਜ਼ ਮੰਗੇ ਗਏ ਹਨ। ਇੱਕ ਆਰਜ਼ੀ ਸੀਨੀਆਰਤਾ...

ਪੰਜਾਬ ‘ਚ ਸਾਰੇ ਸਕੂਲ 13 ਜੁਲਾਈ ਤੱਕ ਰਹਿਣਗੇ ਬੰਦ

ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਪੂਰਬੀ ਮਾਲਵੇ ਲਈ ਅਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ...

ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 6 ਜੁਲਾਈ - ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ...