November 19, 2026, 4:00 pm
----------- Advertisement -----------
----------- Advertisement -----------
HomeNewsEducation

Education

ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਪ੍ਰਮੁੱਖ ਸਿੱਖਿਆ ਸਕੱਤਰ ਨੂੰ ਮਿਲਿਆ

ਅੱਜ ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਵਧੀਕ ਪ੍ਰਮੁੱਖ ਸਕੱਤਰ ਸੀਮਾ ਜੈਨ ਨੂੰ ਮਿਲਿਆ। ਇਸ ਸੰਬੰਧ ਵਿੱਚ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੀਟਿੰਗ ਬਹੁਤ ਹੀ ਸੁਖਾਵੇ ਮਾਹੌਲ ਵਿੱਚ...

ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ

ਚੰਡੀਗੜ੍ਹ, 5 ਜੁਲਾਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ...

ਸਿੱਖਿਆ ਮੰਤਰੀ ਨੇ ਸਮਰ ਕੈਂਪ ਦਾ ਅਚਨਚੇਤ ਦੌਰਾ ਕਰ ਪੰਜਾਬ ਦੇ ਭਵਿੱਖ ਨਾਲ ਕੀਤੀਆਂ ਦਿਲ ਦੀਆਂ ਗੱਲਾਂ

ਸਰਕਾਰੀ ਸਕੂਲਾਂ ਦੇ ਮਿਆਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ, 2023: ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ...

PSEB ਵੱਲੋਂ ਪੰਜਾਬੀ ਦੀ ਐਡੀਸ਼ਨਲ ਪ੍ਰੀਖਿਆ ਦੀ ਤਾਰੀਕ ਦਾ ਐਲਾਨ

ਮੋਹਾਲੀ, 4 ਜੁਲਾਈ 2023 - ਪੰਜਾਬ ਸਕੂਲ ਸਿੱਖਿਆ ਬੋਰਡ ਨੇ 2023-24 ਲਈ ਪੰਜਾਬੀ ਦੀ ਐਡੀਸ਼ਨਲ ਪ੍ਰੀਖਿਆ ਦਾ ਮਾਡਿਊਲ ਜਾਰੀ ਕਰ ਦਿੱਤਾ ਹੈ। ਇਸ ਤਹਿਤ ਦਸਵੀਂ ਪੱਧਰ ਦੀ ਪੰਜਾਬੀ ਭਾਸ਼ਾ ਦੀ ਐਡੀਸ਼ਨਲ ਪ੍ਰੀਖਿਆ 28-29 ਜੁਲਾਈ ਨੂੰ ਕਰਵਾਈ ਜਾਵੇਗੀ। ਪੰਜਾਬੀ ਦਾ...

ਡਿਜ਼ਾਸਟਰ ਮੈਨੇਜਮੈਂਟ ਵਿੱਚ ਪੋਸਟ ਗ੍ਰੈਜੂਏਟ ਡਿਗਰੀ ‘ਚ ਦਾਖ਼ਲ ਵਿਦਿਆਰਥੀਆਂ ਲਈ ਖੁੱਲ੍ਹੀ ਇਹ ਸਕਾਲਰਸ਼ਿਪ

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਇੰਟਰਨਸ਼ਿਪ ਸਕੀਮ 2023, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ, ਭਾਰਤ ਸਰਕਾਰ ਦੁਆਰਾ ਆਫ਼ਤ ਪ੍ਰਬੰਧਨ ਕੋਰਸਾਂ ਅਤੇ ਇਸ ਦੇ ਬਰਾਬਰ ਕੋਰਸਾਂ ਵਿੱਚ ਪੋਸਟ-ਗ੍ਰੈਜੂਏਟ ਦੀ ਡਿਗਰੀ ਵਿੱਚ ਦਾਖਲ ਵਿਦਿਆਰਥੀਆਂ ਲਈ ਇੱਕ ਮੌਕਾ ਹੈ। ਯੋਗਤਾ: ਇਹ ਸਕਾਲਰਸ਼ਿਪ ਉਨ੍ਹਾਂ ਉਮੀਦਵਾਰਾਂ ਲਈ ਖੁੱਲ੍ਹੀ...

ਅੱਜ UPSC ਦੀ ਪ੍ਰੀਖਿਆ: ਲੁਧਿਆਣਾ ਦੇ 42 ਕੇਂਦਰਾਂ ‘ਚ ਦੋ ਸ਼ਿਫਟਾਂ ‘ਚ 13 ਹਜ਼ਾਰ ਉਮੀਦਵਾਰ ਦੇਣਗੇ ਪ੍ਰੀਖਿਆ

1160 ਜਵਾਨ ਤਾਇਨਾਤ ਲੁਧਿਆਣਾ, 2 ਜੁਲਾਈ 2023 - ਲੁਧਿਆਣਾ ਵਿੱਚ ਇਨਫੋਰਸਮੈਂਟ ਅਫਸਰ (ਈਓ), ਲੇਖਾ ਅਫਸਰ (ਏਓ) ਅਤੇ ਸਹਾਇਕ ਪ੍ਰਾਵੀਡੈਂਟ ਫੰਡ ਅਫਸਰ ਦੇ ਅਹੁਦਿਆਂ ਲਈ ਪ੍ਰੀਖਿਆ ਅੱਜ 42 ਕੇਂਦਰਾਂ ਵਿੱਚ ਹੋਵੇਗੀ। ਪ੍ਰੀਖਿਆ ਲਈ 13,000 ਤੋਂ ਵੱਧ ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਹੈ।...

ਛੁੱਟੀਆਂ ਤੋਂ ਬਾਅਦ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਤੱਕ ਲਗਾਏ ਜਾਣਗੇ ਸਮਰ ਕੈਂਪ

ਮੋਹਾਲੀ, 29 ਜੂਨ 2023 - ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਕੈਂਪ 3 ਤੋਂ 15 ਜੁਲਾਈ ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ। ਇਸ ਵਿੱਚ ਪ੍ਰੀ-ਪ੍ਰਾਇਮਰੀ...

ਭਾਰਤ ਵਿੱਚ ਆਵੇਗੀ ਨੌਕਰੀਆਂ ਦੀ ਬਹਾਰ, ਇਹਨਾਂ ਖੇਤਰਾਂ ਵਿੱਚ ਹੋਵੇਗੀ ਨੌਕਰੀਆਂ ਦੀ ਭਰਮਾਰ

ਟੈਕਨਾਲੋਜੀ ਨੂੰ ਲੈ ਕੇ ਭਾਰਤ-ਅਮਰੀਕਾ ਸਾਂਝੇਦਾਰੀ ਤੋਂ ਭਾਰਤ ਨੂੰ ਫਾਇਦਾ ਹੋਣ ਵਾਲਾ ਹੈ। ਇੱਥੇ ਵੱਡੀ ਗਿਣਤੀ ਵਿੱਚ ਨੌਕਰੀਆਂ ਆਉਣਗੀਆਂ। ਤਕਨਾਲੋਜੀ ਖੇਤਰ ਵਿੱਚ ਲੱਖਾਂ ਨੌਕਰੀਆਂ ਪੈਦਾ ਹੋਣਗੀਆਂ। ਨੌਜਵਾਨਾਂ ਲਈ ਇਹ ਸਭ ਤੋਂ ਵੱਡੀ ਖੁਸ਼ਖਬਰੀ ਹੈ। ਭਾਰਤ ਦੇ ਨੌਜਵਾਨਾਂ ਲਈ ਖੁਸ਼ਖਬਰੀ ਹੈ।...

ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ, ਕਿਹਾ -ਸੰਗਰੂਰ ਜ਼ਿਲ੍ਹੇ ‘ਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ

ਸੰਗਰੂਰ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ,...

ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ

ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ...