April 26, 2024, 4:56 am
----------- Advertisement -----------
----------- Advertisement -----------
HomeNewsEducation

Education

ਸਕੂਲੀ ਬੱਚਿਆਂ ਲਈ ਖੁਸ਼ਖਬਰੀ, ਪੂਰੇ ਦਸੰਬਰ ‘ਚ ਬੰਪਰ ਛੁੱਟੀਆਂ, ਪੜ੍ਹੋ ਪੂਰੀ ਜਾਣਕਾਰੀ

ਸਕੂਲ 'ਚ ਪੜ੍ਹ ਰਹੇ ਛੋਟੇ ਬੱਚਿਆਂ ਲਈ ਇਹ ਬਹੁਤ ਚੰਗੀ ਖਬਰ ਹੈ ਕਿਉਂਕਿ ਦਸੰਬਰ 'ਚ ਉਨ੍ਹਾਂ ਨੂੰ ਕਈ ਛੁੱਟੀਆਂ ਮਿਲਣਗੀਆਂ, ਹੁਣ ਬੱਚੇ ਘਰ ਬੈਠੇ ਹੀ ਮਸਤੀ ਕਰਨਗੇ, ਬੱਚੇ ਕਈ ਦਿਨਾਂ ਤੋਂ ਲੰਬੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਸਨ, ਉਨ੍ਹਾਂ...

ਸਕੂਲ ਸਿੱਖਿਆ ਮੰਤਰੀ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ

ਐਸ.ਏ.ਐਸ ਨਗਰ 3 ਦਸੰਬਰ: ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ...

PSEB ਨੇ ਸਾਲਾਨਾ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਪੜ੍ਹੋ 8ਵੀਂ,10ਵੀਂ ਅਤੇ 12ਵੀਂ ਦੇ ਕਦੋਂ ਸ਼ੁਰੂ ਹੋਣਗੇ Exam

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਜਮਾਤਾਂ ਲਈ ਫਰਵਰੀ- ਮਾਰਚ ਵਿੱਚ ਹੋਣ ਵਾਲੀ ਸਾਲਾਨਾ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਜਲਦੀ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ 2023 ਦੀ ਪੂਰੀ ਡੇਟ ਸ਼ੀਟ...

ਚੜ੍ਹਦੀ ਸਵੇਰ ਵਾਪਰੀ ਮੰਦਭਾਗੀ ਘਟਨਾ: ਦਰਦਨਾਕ ਹਾਦਸੇ ‘ਚ ਸਕੂਲ ਬੱਸ ਦੇ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ

ਤਰਨਤਾਰਨ, 3 ਦਸੰਬਰ 2022 - ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਸਕੂਲ ਬੱਸ ਦੇ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦੋਂਕਿ ਕੁੱਝ ਬੱਚੇ ਇਸ ਹਾਦਸੇ ਵਿਚ ਜ਼ਖਮੀ...

ਸਿੱਖਿਆ ਮੰਤਰੀ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ

-ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ, ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਦਿੱਤੀ ਸਿੱਖਿਆ - ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਦਸੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ...

ਸੂਬੇ ਦੇ ਸਰਕਾਰੀ ਸਕੂਲਾਂ ‘ਚ ਬਾਲਾ ਵਰਕ ਲਈ ਤਿੰਨ ਕਰੋੜ ਪਚਾਸੀ ਲੱਖ ਦੀ ਰਾਸ਼ੀ ਜਾਰੀ: ਹਰਜੋਤ ਬੈਂਸ

ਚੰਡੀਗੜ੍ਹ,1 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਪ੍ਰਣਾਲੀ ਨੂੰ ਹੋਰ ਚੁਸਤ ਤੇ ਸਮੇਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ...

ਮੁੱਖ ਮੰਤਰੀ ਨੇ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਮੈਡੀਕਲ ਕਾਲਜਾਂ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ

ਕਪੂਰਥਲਾ/ਹੁਸ਼ਿਆਰਪੁਰ, 27 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੁਨੀਆ ਭਰ 'ਚ 'ਮੈਡੀਕਲ ਸਿੱਖਿਆ' ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ...

ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਅਧੀਨ ਰੋਜਗਾਰ ਮੇਲਾ 29 ਨੂੰ

ਐਸ.ਏ.ਐਸ ਨਗਰ, 27 ਨਵੰਬਰ: ਨੋਜਵਾਨਾ ਨੂੰ ਨੋਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸਨ ਦੇ ਅਧੀਨ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਰਾਜ ਦੇ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਫਤ ਵਿਚ ਰਿਹਾਇਸੀ ਟਰੇਨਿੰਗ...

ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ, ਦੇਖੋ ਲਿਸਟ

ਮੋਹਾਲੀ, 26 ਨਵੰਬਰ 2022 - ਸਿੱਖਿਆ ਵਿਭਾਗ ਦੇ ਅਧਿਕਾਰੀਆ ਦਾ ਵੱਡੇ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਲਿਸਟ….

ਜਾਣੋ UPSC ਸਿਵਲ ਸੇਵਾਵਾਂ ਪ੍ਰੀਖਿਆ 2023 ਦੀ ਨੋਟੀਫਿਕੇਸ਼ਨ ਕਦੋਂ ਹੋਵੇਗੀ ਜਾਰੀ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) 1 ਫਰਵਰੀ ਨੂੰ ਸਿਵਲ ਸੇਵਾਵਾਂ ਪ੍ਰੀਖਿਆ 2023 (CSE 2023) ਦੀ ਨੋਟੀਫਿਕੇਸ਼ਨ ਜਾਰੀ ਕਰੇਗਾ। ਜਿਹੜੇ ਉਮੀਦਵਾਰ CSE 2023 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣੇ ਹੀ ਆਪਣੀ ਤਿਆਰੀ ਸ਼ੁਰੂ ਕਰ ਲੈਣੀ ਚਾਹੀਦੀ...