November 19, 2026, 4:00 pm
----------- Advertisement -----------
----------- Advertisement -----------
HomeNewsEducation

Education

UPSC ਸਿਵਲ ਸਰਵਿਸਿਜ਼ ਪ੍ਰੀਖਿਆ ਸਭ ਤੋਂ ਮੁਸ਼ਕਿਲ ਪ੍ਰੀਖਿਆਵਾਂ ‘ਚੋਂ ਇੱਕ, ਜਾਣੋ ਇਸ ਨਾਲ ਜੁੜੇ ਮਹੱਤਵਪੂਰਨ ਤੱਥ

ਚੰਡੀਗੜ੍ਹ 30 ਅਪ੍ਰੈਲ 2023 - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੀ ਸਿਵਲ ਸਰਵਿਸਿਜ਼ ਪ੍ਰੀਖਿਆ ਭਾਰਤ ਵਿੱਚ ਸਭ ਤੋਂ ਵੱਕਾਰੀ ਅਤੇ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਹੈ। ਲੱਖਾਂ ਉਮੀਦਵਾਰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ), ਭਾਰਤੀ ਪੁਲਿਸ ਸੇਵਾ (ਆਈਪੀਐਸ), ਭਾਰਤੀ ਵਿਦੇਸ਼ ਸੇਵਾ (ਆਈਐਫਐਸ)...

ਮੁੱਖ ਮੰਤਰੀ ਮਾਨ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ

ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ ਵੱਡੀ ਖੁਸ਼ੀ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ...

ਪੰਜਾਬੀ ਯੂਨੀਵਰਸਿਟੀ ਮਾਲਵੇ ਦਾ ਦਿਲ: ਮੁੱਖ ਮੰਤਰੀ ਭਗਵੰਤ ਮਾਨ

ਯੂਨੀਵਰਸਿਟੀ ਦੇ ਸਥਾਪਨਾ ਦਿਵਸ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਹਾਜ਼ਰ ਪਟਿਆਲਾ, 29 ਅਪ੍ਰੈਲ 2023 - "ਪੰਜਾਬੀ ਯੂਨੀਵਰਸਿਟੀ ਮਾਲਵੇ ਦਾ ਦਿਲ ਹੈ। ਪੰਜਾਬੀ ਯੂਨੀਵਰਸਿਟੀ ਦਾ ਜਿ਼ਕਰ ਆਉਂਦਿਆਂ ਹੀ ਮਾਲਵਾ ਵਿਰਾਸਤ ਦੀ ਇੱਕ ਤਸਵੀਰ ਸਾਡੇ ਜਿ਼ਹਨ ਵਿੱਚ ਆ ਜਾਂਦੀ ਹੈ। ਇਹ ਉਹ...

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਮਾਨ

ਅਸੀਂ ਆਪਣੇ ਪਹਿਲੇ ਪੂਰਨ ਬਜਟ 'ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਸਾਡੀ ਅਹਿਮ ਜ਼ਿੰਮੇਵਾਰੀ-ਮੁੱਖ ਮੰਤਰੀ ਫੰਡ ਦੀ ਕਮੀ ਨਾਲ ਕਮਜ਼ੋਰ ਹੋਈ ਯੂਨੀਵਰਸਿਟੀ ਦੀ ਨੀਂਹ ਨੂੰ ਮੁੱਖ...

ਪੰਜਾਬ ‘ਚੋਂ Top ਕਰਨ ਵਾਲੀਆਂ ਵਿਦਿਆਰਥਣਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਆਏ ਨਤੀਜਿਆਂ ਦੌਰਾਨ ਪੂਰੇ ਪੰਜਾਬ 'ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ...

ਪੰਜਾਬ ਦੇ 20 ਸਕੂਲਾਂ ਦੇ ਬਦਲੇ ਪ੍ਰਿੰਸੀਪਲ

ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਦੇ 20 ਸਕੂਲਾਂ ਦੇ ਪ੍ਰਿੰਸੀਪਲ ਬਦਲੇ, ਪੜ੍ਹੋ ਸੂਚੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਦਾ ਨਤੀਜਾ, ਮਾਨਸਾ ਦੀ ਲਵਪ੍ਰੀਤ ਕੌਰ ਨੇ ਕੀਤਾ Top

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਨਤੀਜਾ ਪ੍ਰੈਸ ਕਾਨਫਰੰਸ ਰਾਹੀਂ ਜਾਰੀ ਕੀਤਾ ਗਿਆ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਆਪਣਾ ਨਤੀਜਾ ਦੇਖ ਸਕਣਗੇ। ਹਾਲਾਂਕਿ, ਵਿਦਿਆਰਥੀ ਅੱਜ ਨਤੀਜਾ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਸ਼੍ਰੇਣੀ ਦਾ ਨਤੀਜਾ

ਮੋਹਾਲੀ, 28 ਅਪ੍ਰੈਲ 2023 - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅੱਠਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਅੱਜ ਮਿਤੀ 28.04.2023 ਨੂੰ ਫਿਜ਼ੀਕਲ ਮੀਟਿੰਗ ਰਾਹੀਂ ਬਾਅਦ ਦੁਪਹਿਰ 2:30 ਵਜੇ ਅੱਠਵੀਂ ਸ਼੍ਰੇਣੀ...

PU ‘ਚ ਵੱਡੀ ਲਾਪਰਵਾਹੀ: ਗਰਲਜ਼ ਹੋਸਟਲ ‘ਚ ਦਾਖਲ ਹੋਇਆ ਨੌਜਵਾਨ, ਵਿਦਿਆਰਥਣ ਨਾਲ ਕੀਤੀ ਛੇੜਛਾੜ

ਚੰਡੀਗੜ੍ਹ, 28 ਅਪ੍ਰੈਲ 2023 - ਪੰਜਾਬ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਨੰਬਰ 4 'ਚ ਪੋਸਟ ਗ੍ਰੈਜੂਏਟ ਪ੍ਰੋਫੈਸ਼ਨਲ ਕੋਰਸ ਦੀ ਵਿਦਿਆਰਥਣ ਦੇ ਕਮਰੇ 'ਚ ਬੁੱਧਵਾਰ ਤੜਕੇ 3.30 ਵਜੇ ਦੇ ਕਰੀਬ ਇਕ ਨੌਜਵਾਨ ਦਾਖਲ ਹੋਇਆ ਅਤੇ ਉਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼...