November 19, 2026, 3:51 pm
----------- Advertisement -----------
----------- Advertisement -----------
HomeNewsEducation

Education

ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਿਦਿਆਰਥਣਾਂ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥਣਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ...

ਇਸ ਮਹੀਨੇ ਦੇ ਅੰਤ ਤੱਕ ਸਰਕਾਰੀ ਸਕੂਲਾਂ ‘ਚ ਉਪਲੱਬਧ ਹੋਣਗੀਆਂ ਵਰਦੀਆਂ:ਹਰਜੋਤ ਬੈਂਸ

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਮਹੀਨੇ ਦੇ ਅੰਤ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ...

ਮਾਊਂਟ ਐਵਰੈਸਟ ਬੇਸ ਕੈਂਪ ‘ਤੇ ਗਤਕਾ ਖੇਡ ਕੇ ‘ਇੰਡੀਆ ਬੁੱਕ ਆਫ ਰਿਕਾਰਡ’ ਤੇ ‘ਏਸ਼ੀਆ ਬੁੱਕ ਆਫ ਰਿਕਾਰਡ’ ‘ਚ ਦਰਜ ਕਰਵਾਇਆ ਨਾਮ

ਮੂਣਕ (ਸੰਗਰੂਰ), 22 ਅਪ੍ਰੈਲ 2023 - ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ (ਮਿਸਲ ਸ਼ਹੀਦਾਂ) ਤੂਰ ਨਗਰ ਟੋਹਾਣਾ (ਹਰਿਆਣਾ) ਦੀ ਟੀਮ 'ਚ ਅਕਾਲ ਅਕੈਡਮੀ ਮੂਣਕ ਦੇ ਵਿੱਚ ਮੁਫ਼ਤ ਪੜ੍ਹ ਰਹੇ ਵਿਦਿਆਰਥੀ ਨੇ ਐਵਰੈਸਟ ਬੇਸ ਕੈਂਪ ਦੌਰਾਨ ਗਤਕਾ ਖੇਡ ਕੇ ਜਿੱਤ...

ਪੰਜਾਬੀ ਯੂਨੀਵਰਸਟੀ ਦੇ ਐੱਸ ਏ ਐੱਸ ਨਗਰ ਸਥਿਤ ਕੇਂਦਰ ਵਿੱਚ 33 ਨਵੇਂ ਸ਼ਾਰਟ ਟਰਮ ਕੋਰਸ ਸ਼ੁਰੂ, ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ

ਐੱਸ ਏ ਐੱਸ ਨਗਰ, 20 ਅਪ੍ਰੈਲ: ਪੰਜਾਬੀ ਯੂਨੀਵਰਸਿਟੀ ਵੱਲੋਂ ਐੱਸ ਏ ਐੱਸ ਨਗਰ (ਮੋਹਾਲੀ) ਸਥਿਤ ਆਪਣੇ ਕੇਂਦਰ ਨੂੰ ਹੋਰ ਵਧੇਰੇ ਸਰਗਰਮ ਕਰਨ ਲਈ ਇੱਥੇ ਨਵੇਂ ਯੁੱਗ ਦੇ ਹਾਣੀ 33 ਨਵੇਂ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਦਾ...

ਪੰਜਾਬੀ ਯੂਨੀਵਰਸਿਟੀ ‘ਚ ਸਵੇਰੇ ਪੌਣੇ ਚਾਰ ਵਜੇ ਲੱਗੀ ਅੱਗ, ਤੁਰੰਤ ਪਾਇਆ ਗਿਆ ਕਾਬੂ

ਪਟਿਆਲਾ, 19 ਅਪ੍ਰੈਲ 2023 - ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਵਰਣ ਵਿਭਾਗ ਦੀ ਪ੍ਰਯੋਗਸ਼ਾਲਾ ਵਿੱਚ ਅੱਜ ਸਵੇਰੇ ਕਰੀਬ ਪੌਣੇ ਚਾਰ ਵਜੇ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਿਆ, ਜਿਸ ਉੱਪਰ ਯੂਨੀਵਰਸਿਟੀ ਦੇ ਸੰਬੰਧਤ ਅਮਲੇ ਵੱਲੋਂ ਤੁਰੰਤ ਮੁਸਤੈਦੀ ਵਿਖਾਉਂਦਿਆਂ...

ਨੌਕਰੀਆਂ 2023: ਜੂਨੀਅਰ ਸਟੋਰਕੀਪਰ ਸਮੇਤ ਕਈ ਅਸਾਮੀਆਂ ਲਈ ਭਰਤੀ, 81 ਹਜ਼ਾਰ ਤਨਖਾਹ ਮਿਲੇਗੀ

ਨੌਕਰੀ ਦੀ ਤਲਾਸ਼ ਵਿੱਚ ਬੈਠੇ ਨੌਜਵਾਨਾਂ ਲਈ ਬਹੁਤ ਹੀ ਖੁਸ਼ਖਬਰੀ ਹੈ। ਪਰਮਾਣੂ ਊਰਜਾ ਵਿਭਾਗ ਵੱਲੋਂ ਕਈ ਅਸਾਮੀਆਂ 'ਤੇ ਭਰਤੀਆਂ ਕੀਤੀਆਂ ਗਈਆਂ ਹਨ। ਜਿਸ ਲਈ ਉਮੀਦਵਾਰ ਅਧਿਕਾਰਤ ਸਾਈਟ dae.gov.in 'ਤੇ ਜਾ ਕੇ ਅਪਲਾਈ ਕਰ ਸਕਣਗੇ। ਭਰਤੀ ਲਈ ਅਰਜ਼ੀ ਦੀ ਪ੍ਰਕਿਰਿਆ...

PAU ਦੀ ਵਿਦਿਆਰਥਣ ਨੂੰ ਅਮਰੀਕਾ ਦੀ ਯੂਨੀਵਰਸਿਟੀ ਤੋਂ ਫੈਲੋਸ਼ਿਪ ਹਾਸਲ ਹੋਈ

ਲੁਧਿਆਣਾ 18 ਅਪ੍ਰੈਲ 2023 - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਐੱਮ ਐੱਸ ਸੀ ਕਮਿਸਟਰੀ ਦੀ ਵਿਦਿਆਰਥਣ ਕੁਮਾਰੀ ਹਰਮਿਲਨ ਕੌਰ ਨੂੰ ਅਮਰੀਕਾ ਦੀ ਦੱਖਣੀ ਕੈਰੋਲੀਨਾ ਰਾਜ, ਕੋਲੰਬੀਆ ਯੂਨੀਵਰਸਿਟੀ ਤੋਂ ਆਪਣੀ ਪੀ.ਐੱਚ.ਡੀ. ਕਰਨ ਲਈ ਫੈਲੋਸ਼ਿਪ ਹਾਸਲ ਹੋਈ ਹੈ। ਇਸ ਫੈਲੋਸ਼ਿਪ ਵਿੱਚ 28,000 ਅਮਰੀਕੀ...

5ਵਾਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕ੍ਰਿਕਟ ਟੂਰਨਾਮੈਂਟ, ਵਾਈ.ਪੀ.ਐਸ. ਮੋਹਾਲੀ ਬਣਿਆ ਚੈਂਪੀਅਨ

ਹਰਜਗਤੇਸ਼ਵਰ ਖਹਿਰਾ ਦੀਆਂ 64 ਦੌੜਾਂ ਦੀ ਸ਼ਾਨਦਾਰ ਪਾਰੀ ਸਦਕਾ ਵਾਈ.ਪੀ.ਐਸ. ਨੇ ਐਲ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ 53 ਦੌੜਾਂ ਨਾਲ ਪਛਾੜਿਆ ਲਿਟਲ ਮਾਸਟਰ ਹਰਜਗਤੇਸ਼ਵਰ ਖਹਿਰਾ ਬਣਿਆ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ; ਸਮਯਨ ਖੰਡੂਜਾ ਚੁਣਿਆ ਗਿਆ ਟੂਰਨਾਮੈਂਟ ਸਰਵੋਤਮ ਗੇਂਦਬਾਜ ਇੰਟਰ ਸਕੂਲ ਅੰਡਰ-15 ਟੂਰਨਾਮੈਂਟ...

ਫਰੀਦਾਬਾਦ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ, ਗਿੰਨੀਜ਼ ਬੁੱਕ ਆਫ ਰਿਕਾਰਡਜ਼ ‘ਚ ਦਰਜ ਕਰਾਇਆ ਨਾਂਅ

ਦੁਨੀਆ ਦੇ ਸਭ ਤੋਂ ਛੋਟੇ ਕੋਡ ਤੋਂ ਬਣਾਇਆ ਬਿਨਾਂ ਸਵਿੱਚ ਦਾ ਬਲਬ ਫਰੀਦਾਬਾਦ, 18 ਅਪ੍ਰੈਲ 2023 - ਫਰੀਦਾਬਾਦ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨੇ ਨਵਾਂ ਰਿਕਾਰਡ ਬਣਾਇਆ ਹੈ। ਫਰੀਦਾਬਾਦ ਦੀ ਸੰਜੇ ਕਾਲੋਨੀ ਸਥਿਤ ਮਾਡਰਨ ਬੀਪੀ ਪਬਲਿਕ ਸਕੂਲ ਦੇ ਵਿਦਿਆਰਥੀਆਂ...

ਇੱਕ ਹਫ਼ਤੇ ਲਈ ਬੰਦ ਰਹਿਣਗੇ ਸਾਰੇ ਸਕੂਲ ਅਤੇ ਕਾਲਜ, ਮੁੱਖ ਮੰਤਰੀ ਨੇ ਲਿਆ ਫੈਸਲਾ

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਲੂ (ਹੀਟਵੇਵ) ਨੇ ਦਸਤਕ ਦੇ ਦਿੱਤੀ ਹੈ। ਦਿਨੋ-ਦਿਨ ਵੱਧ ਰਹੇ ਗਰਮੀ ਦੇ ਕਹਿਰ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਇਕ ਹਫ਼ਤੇ ਲਈ ਬੰਦ ਕਰ ਦਿਤੇ ਗਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ...