November 19, 2026, 3:43 pm
----------- Advertisement -----------
----------- Advertisement -----------
HomeNewsEducation

Education

ਸੂਬੇ ਦੇ ਵਿਦਿਆਰਥੀ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਬੈਂਸ

ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ ਚੰਡੀਗੜ੍ਹ,16 ਅਪ੍ਰੈਲ 2023 - ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ...

ਮੋਗਾ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਸਾਥੀ ਵਿਦਿਆਰਥੀਆਂ ਵੱਲੋਂ ਕੁੱਟਮਾ+ਰ, ਵੀਡੀਓ ਆਈ ਸਾਹਮਣੇ

10 ਵਿਦਿਆਰਥੀਆਂ 'ਤੇ ਐੱਫ.ਆਈ.ਆਰ. ਮੋਗਾ, 16 ਅਪ੍ਰੈਲ 2023 - ਮੋਗਾ 'ਚ ਸਾਥੀ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਆਪਣੇ ਦੋਸਤ ਦੇ ਜਨਮ ਦਿਨ ਦੀ ਵੀਡੀਓ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਸੀ।...

ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਸਮੇਤ 13 ਖੇਤਰੀ ਭਾਸ਼ਾਵਾਂ ‘ਚ ਹੋਵੇਗੀ CAPF ਕਾਂਸਟੇਬਲ ਭਰਤੀ ਪ੍ਰੀਖਿਆ

ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਲਈ ਕਾਂਸਟੇਬਲ (ਜਨਰਲ ਡਿਊਟੀ) ਦੀ ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪ੍ਰਸ਼ਨ ਪੱਤਰ...

ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਦੀ ਲੋੜ – ਸਿੱਖਿਆ ਮੰਤਰੀ ਬੈਂਸ

ਅੰਮਿ੍ਤਸਰ, 13 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ਉਤੇ ਪੈਂਦੇ ਇਲਾਕੇ ਵਿੱਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦ...

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਬਾਹਰ

ਪਲਵਲ, 11 ਅਪ੍ਰੈਲ 2023 - ਹਰਿਆਣਾ ਦੇ ਪਲਵਲ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਦੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਅੰਦਰ ਬੈਠੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ...

PSTET ਦਾ Exam 30 ਅਪ੍ਰੈਲ ਨੂੰ ਹੋਵੇਗਾ ਦੁਬਾਰਾ, ਇਕੋ ਸ਼ਿਫਟ ਵਿਚ ਹੋਵੇਗੀ ਪ੍ਰੀਖਿਆ

ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ) ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ 30 ਅਪ੍ਰੈਲ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।ਹਾਲਾਂਕਿ ਇਸ ਵਾਰ ਪ੍ਰੀਖਿਆ ਲਈ ਕੋਈ ਵੱਖਰੀ ਫੀਸ ਨਹੀਂ ਦੇਣੀ...

ਸਕੂਲ ‘ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ 6ਵੀਂ ਦੇ ਵਿਦਿਆਰਥੀ ਨੇ ਇਲਾਜ ਦੌਰਾਨ ਤੋੜਿਆ ਦਮ

ਅੰਮ੍ਰਿਤਸਰ, 9 ਅਪ੍ਰੈਲ 2023 - ਸਕੂਲ 'ਚ ਜ਼ਹਿਰੀਲੀ ਚੀਜ਼ ਨਿਗਲਣ ਵਾਲੇ 6ਵੀਂ ਜਮਾਤ ਦੇ ਵਿਦਿਆਰਥੀ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਨੇ ਥਾਣਾ ਮੋਹਕਮਪੁਰਾ ਵਿਖੇ ਪਹੁੰਚ ਕੇ...

ਸਕੂਲਾਂ ‘ਚ ਦਾਖਲੇ ਲਈ ਮਾਪਿਆਂ ਤੇ ਵਿਦਿਆਰਥੀਆਂ ਦੇ ਇੰਟਰਵਿਊ ਜਾਂ ਟੈਸਟ ਲੈਣ ਦੀ ਮਨਾਹੀ-ਜ਼ਿਲ੍ਹਾ ਮੈਜਿਸਟ੍ਰੇਟ

ਪਟਿਆਲਾ, 8 ਅਪ੍ਰੈਲ: ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਦਾਖਲੇ ਸਮੇਂ ਉਨ੍ਹਾਂ ਦੇ ਮਾਪਿਆਂ ਜਾਂ ਵਿਦਿਆਰਥੀਆਂ ਦੇ ਟੈਸਟ ਜਾਂ ਕਿਸੇ ਤਰ੍ਹਾਂ ਦੀ ਇੰਟਰਵਿਊ ਆਦਿ ਕਰਨ ਦੀ ਕਾਨੂੰਨ ਮੁਤਾਬਕ...

SGPC ਨੇ NCERT ਦੀ ਕਿਤਾਬ ‘ਚ ਦਿੱਤੀ ਜਾਣਕਾਰੀ ‘ਤੇ ਉਠਾਏ ਸਵਾਲ : ਕਿਹਾ- ਆਨੰਦਪੁਰ ਸਾਹਿਬ ਦੇ ਮਤੇ ਨੂੰ ਗਲਤ ਅਰਥਾਂ ‘ਚ ਪੇਸ਼ ਕੀਤਾ

ਹਟਾਉਣ ਦੀ ਕੀਤੀ ਮੰਗ ਸ਼੍ਰੋਮਣੀ ਕਮੇਟੀ ਨੇ ਐਨਸੀਈਆਰਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਕੀਤਾ ਇਤਰਾਜ਼ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਤੁਰੰਤ ਹਟਾਈ ਜਾਵੇ- ਐਡਵੋਕੇਟ ਧਾਮੀ ਅੰਮ੍ਰਿਤਸਰ, 8 ਅਪ੍ਰੈਲ 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ...

ਆਪ MLA ਵੱਲੋਂ ਪੰਜਵੀਂ ਜਮਾਤ ਦੇ ਨਤੀਜਿਆਂ ‘ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਾਈਕਲ ਦੇ ਕੇ ਸਨਮਾਨ

ਮਾਨਸਾ, 07 ਅਪ੍ਰੈਲ 2023 - ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ...