November 19, 2026, 3:39 pm
----------- Advertisement -----------
----------- Advertisement -----------
HomeNewsEducation

Education

ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖਲ – ਹਰਜੋਤ ਬੈਂਸ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਢਾਂਚੇ ਦੀ ਕਾਇਆ-ਕਲਪ ਸ਼ੁਰੂ ਕੀਤੀ- ਸਿੱਖਿਆ ਮੰਤਰੀ ‘‘ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 80 ਫ਼ੀਸਦੀ ਸਕੂਲਾਂ ਵਿੱਚ ਕਿਤਾਬਾਂ ਪੁੱਜੀਆਂ’’ ਐਸ.ਏ.ਐਸ. ਨਗਰ, 6 ਅਪ੍ਰੈਲ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਸ਼੍ਰੇਣੀ ਦਾ ਨਤੀਜਾ

ਮੋਹਾਲੀ, 6 ਅਪ੍ਰੈਲ 2023 - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਿਚ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ...

ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਦੇ ਦਾਖਲਿਆਂ ਸਬੰਧੀ ਜਾਗਰੂਕ ਕਰਨ ਦੇ ਹੁਕਮ

ਚੰਡੀਗੜ੍ਹ 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ...

PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਜਮਾਤ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ 5ਵੀਂ ਜਮਾਤ ਦੇ ਨਤੀਜੇ 2023 ਦਾ ਐਲਾਨ ਅੱਜ ਕੀਤੇ ਜਾਣ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਅਨੁਸਾਰ 5ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ...

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੇਪਰ ‘ਚ ਗੀਤਾਂ ਨਾਲ ਦਿੱਤੇ ਸਵਾਲਾਂ ਦੇ ਜਵਾਬ, ਇੱਕ ‘ਚ ਕੀਤੀ Teacher ਦੀ ਤਾਰੀਫ

ਮੋਹਾਲੀ, 4 ਅਪ੍ਰੈਲ 2023 - ਚੰਡੀਗੜ੍ਹ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਦਾ ਪੇਪਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਵਿਦਿਆਰਥੀ ਨੇ ਪ੍ਰੀਖਿਆ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦੇ ਗੀਤ ਲਿਖੇ।...

ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਂਸਲਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ 1 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਂਸਲਾ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ...

ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ

ਚੰਡੀਗੜ੍ਹ, 1ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ...

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ‘ਤੇ ਵਧੀ ਸਖਤੀ, ਮਨਮਰਜ਼ੀ ਫੀਸਾਂ ਵਸੂਲਣ ‘ਤੇ ਸਿੱਖਿਆ ਮੰਤਰੀ ਦੀ ਕਾਰਵਾਈ; ਸ਼ਿਕਾਇਤ ਦਰਜ ਕਰਵਾਉਣ ਲਈ ਜਾਰੀ ਕੀਤੀ ਈ-ਮੇਲ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ 'ਆਪ' ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਫੀਸਾਂ ਵਸੂਲਣ ਖਿਲਾਫ ਕਾਰਵਾਈ ਕਰਦਿਆਂ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ...

1 ਅਪ੍ਰੈਲ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ...

ਬਿਹਾਰ ਬੋਰਡ ਮੈਟ੍ਰਿਕ ਪ੍ਰੀਖਿਆ ਦਾ ਨਤੀਜਾ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਚੈੱਕ

ਬਿਹਾਰ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ ਹੋ ਗਿਆ ਹੈ। ਬਿਹਾਰ ਸਕੂਲ ਪ੍ਰੀਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ biharboardonline.bihar.gov.in ਜਾਂ secondary.biharboardonline.com 'ਤੇ ਜਾ ਕੇ ਆਪਣਾ ਨਤੀਜਾ ਦੇਖ...