November 17, 2026, 2:16 pm
----------- Advertisement -----------
----------- Advertisement -----------
HomeNewsEducation

Education

ਕੋਲਕਾਤਾ: ਸਿੱਖਿਆ ਮੰਤਰੀ ਬ੍ਰਤਿਆ ਬਾਸੂ ਨੇ ਉਪ ਕੁਲਪਤੀ ਦੀ ਨਿਯੁਕਤੀ ਸਬੰਧੀ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਬੰਗਾਲ ਦੇ ਸਿੱਖਿਆ ਮੰਤਰੀ ਬ੍ਰਤਿਆ ਬਾਸੂ ਨੇ ਸੂਬੇ ਦੀਆਂ ਯੂਨੀਵਰਸਿਟੀਆਂ 'ਚ ਉਪ ਕੁਲਪਤੀ ਦੀ ਨਿਯੁਕਤੀ 'ਤੇ ਕਲਕੱਤਾ ਹਾਈ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ- 'ਰਾਜ ਸਰਕਾਰ ਇਸ ਤੋਂ ਬਿਲਕੁਲ ਵੀ ਹੈਰਾਨ ਨਹੀਂ ਹੈ, ਸਗੋਂ ਅਸੀਂ ਅਦਾਲਤ ਦੇ...

NEET PG 2023 ਦਾ ਨਤੀਜਾ ਹੋਇਆ ਜਾਰੀ, 5 ਮਾਰਚ ਨੂੰ ਹੋਈ ਸੀ ਪ੍ਰੀਖਿਆ

NEET PG ਨਤੀਜਾ 2023 ਜਾਰੀ ਕਰ ਦਿੱਤਾ ਗਿਆ ਹੈ। ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ (NBEMS) ਦੁਆਰਾ NEET PG ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਲਗਭਗ 2.9 ਲੱਖ ਵਿਦਿਆਰਥੀਆਂ ਨੇ NEET ਪੀਜੀ ਪ੍ਰੀਖਿਆ ਲਈ ਰਜਿਸਟਰ ਕੀਤਾ ਸੀ। NEET...

TET ਦੇ ਪੇਪਰ ‘ਚ ਹੋਈ ਲਾਪਰਵਾਹੀ ਨੂੰ ਲੈ ਕੇ CM ਮਾਨ ਨੇ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਦਿੱਤੇ ਨਿਰਦੇਸ਼

CM ਭਗਵੰਤ ਮਾਨ ਨੇ ਪੇਪਰ ਲੀਕ ਹੋਣ 'ਤੇ ਟਵੀਟ ਕਰਕੇ ਕਿਹਾ ਕਿ ਪੇਪਰ ਲੀਕ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ...

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟਃ ਹਰਜੋਤ ਬੈਂਸ

• ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਖੇਤਰ ਲਈ 3136 ਕਰੋੜ ਦਾ ਬਜਟ ਰੱਖਣ ਲਈ ਪੰਜਾਬ ਸਰਕਾਰ ਦਾ ਧੰਨਵਾਦ• ਪੰਜਾਬ ਦੇ ਸਰਕਾਰੀ ਸਕੂਲਾਂ ਲਈ 2847 ਕਰੋੜ ਰੱਖੇ ਚੰਡੀਗੜ੍ਹ, 10 ਮਾਰਚ 2023 - ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ...

ਪੰਜਾਬ ਦਾ ਬਜਟ: ਮਾਨ ਸਰਕਾਰ ਨੇ ਸਿੱਖਿਆ ਦਾ ਬਜਟ 12% ਵਧਾਇਆ

ਪੰਜਾਬ ਸਰਕਾਰ ਨੇ ਬਜਟ 'ਚ ਸਿੱਖਿਆ ਦੇ ਖ਼ੇਤਰ ਨੂੰ ਕਾਫੀ ਅਹਿਮੀਅਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ...

PSEB ਅੰਗਰੇਜ਼ੀ ਪੇਪਰ ਲੀਕ ਮਾਮਲਾ: 2 ਗ੍ਰਿਫਤਾਰ

ਬਾਕੀ ਮੁਲਜ਼ਮਾਂ ਦੀ ਭਾਲ ’ਚ ਪੁਲਿਸ ਪੇਪਰ ਲੀਕ ਕਰਨ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਰੱਦ ਕਰਨੀ ਪਈ ਸੀ ਗੁਰਦਾਸਪੁਰ 9 ਮਾਰਚ 2023 - ਪੰਜਾਬ ਵਿੱਚ ਪੁਲਿਸ ਨੇ PSEB 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਸਬੰਧ ਵਿੱਚ ਦੋ ਦੋਸ਼ੀਆਂ...

ਫਾਜ਼ਿਲਕਾ ‘ਚ ਖੁੱਲ੍ਹੇਗਾ ਨਵਾਂ ਸਰਕਾਰੀ ਪ੍ਰਾਇਮਰੀ ਸਕੂਲ

ਪੰਜਾਬ ਦੇ ਫਾਜ਼ਿਲਕਾ ਵਿੱਚ ਜਲਦੀ ਹੀ ਇੱਕ ਨਵਾਂ ਸਰਕਾਰੀ ਪ੍ਰਾਇਮਰੀ ਸਕੂਲ ਖੁੱਲ੍ਹੇਗਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਇਮਰੀ ਸਕੂਲ ਨੂੰ 31 ਜੁਲਾਈ 2023 ਤੱਕ ਤਿਆਰ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੂਲ...

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ‘ਚ ਕਰਵਾਉਣ ਦੀ ਅਪੀਲ

ਚੰਡੀਗੜ੍ਹ,6 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ...

ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ...

ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਕੈਬਨਿਟ ਮੰਤਰੀ ਜਿੰਪਾ ਨੇ ਕੀਤੀ ਲੋਕਾਂ ਨੂੰ ਸਮਰਪਿਤ

3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ’ਚ ਮੁਹੱਈਆ ਕਰਵਾਈਆਂ ਗਈਆਂ ਹਨ ਅਤਿ-ਆਧੁਨਿਕ ਸੁਵਿਧਾਵਾਂ ਡਿਜੀਟਲ ਰੀਡਿੰਗ ਰੂਪ, ਹਾਈਟੈੱਕ ਕੰਪਿਊਟਰ, ਟੈਬਸ, ਵਾਈ ਫਾਈ, ਕਿਡਜ਼ ਜ਼ੋਨ, ਸੀਨੀਅਰ ਸਿਟੀਜ਼ਨਸ ਜ਼ੋਨ, ਕਾਨਫਰੰਸ ਰੂਮ ਦੀ ਵਿਸ਼ੇਸ਼ ਸੁਵਿਧਾ ਹੁਸ਼ਿਆਰਪੁਰ, 4 ਮਾਰਚ 2023 - ਕੈਬਨਿਟ ਮੰਤਰੀ...