November 17, 2026, 2:00 pm
----------- Advertisement -----------
----------- Advertisement -----------
HomeNewsEducation

Education

ਡਾ. ਸਤਵੀਰ ਕੌਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਪਰਸਨ ਨਿਯੁਕਤ

ਪੰਜਾਬ ਦੇ ਰਾਜਪਾਲ ਵੱਲੋਂ ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਪਰਸਨ ਲਾਇਆ ਗਿਆ ਹੈ। ਦੱਸ ਦਈਏ ਕਿ ਡਾ. ਸਤਬੀਰ ਬੇਦੀ ਪੁੱਤਰੀ ਡਾ. ਬੀ ਐਸ ਬੇਦੀ ਦੀ ਨਿਯੁਕਤੀ ਦੀਆਂ ਨਿਯਮ ਅਤੇ ਸ਼ਰਤਾਂ ਬਾਅਦ ਚ ਤੈਅ ਕੀਤੀਆਂ...

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਜੌੜਾਮਾਜਰਾ

ਚੰਡੀਗੜ੍ਹ, 16 ਫਰਵਰੀ: ਪੰਜਾਬ ਨੇ ਭਾਰਤੀ ਰੱਖਿਆ ਬਲਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ, ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਮਾਨ ਦੀ...

ਹਰਿਆਣਾ: ਵਿਦਿਆਰਥੀਆਂ ਨੂੰ 25 ਮਾਰਚ ਤੋਂ ਪਹਿਲਾਂ ਮਿਲਣਗੀਆਂ ਅਗਲੇ ਅਕਾਦਮਿਕ ਸੈਸ਼ਨ ਦੀਆਂ ਕਿਤਾਬਾਂ, ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾਵਾਰ ਸ਼ਡਿਊਲ ਜਾਰੀ

ਇਸ ਵਾਰ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ 25 ਮਾਰਚ ਤੋਂ ਪਹਿਲਾਂ ਕਿਤਾਬਾਂ ਉਪਲਬਧ ਹੋਣਗੀਆਂ। ਇਸ ਲਈ ਸਿੱਖਿਆ ਵਿਭਾਗ ਨੇ 48 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਸਿੱਖਿਆ ਵਿਭਾਗ ਨੇ ਕਿਤਾਬਾਂ ਦੀ ਵੰਡ ਵਿੱਚ ਕੋਈ ਅਣਗਹਿਲੀ ਨਾ ਹੋਣ ਨੂੰ...

ਪੰਡਿਤਰਾਓ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂ ਪੰਜਾਬੀ ਵਿੱਚ ਲਿਖਣ ਲਈ ਚਾਂਸਲਰ ਸਤਨਾਮ ਸਿੰਘ ਦਾ ਕੀਤਾ ਧੰਨਵਾਦ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਅਖ਼ਤਿਆਰੀ ਪੰਜਾਬੀ ਵਿਸ਼ਾ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਮੋਹਾਲੀ, 16 ਫਰਵਰੀ 2023 - ਪੰਡਿਤਰਾਓ ਨੇ ਸਾਰੇ ਬੋਰਡ ਪੰਜਾਬੀ ਵਿੱਚ ਲਗਾਉਣ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਦਾ ਧੰਨਵਾਦ ਕਰਦਿਆਂ ਪੱਤਰ ਲਿਖਿਆ ਹੈ। ਪੰਡਿਤਰਾਓ ਨੇ ਚੰਡੀਗੜ੍ਹ...

ਸਿੱਖਿਆ ਮੰਤਰੀ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਸਪੈਂਡ

ਚੰਡੀਗੜ੍ਹ, 16 ਫਰਵਰੀ, 2022: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਦਲਜਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਦਲਜਿੰਦਰ ਕੌਰ ਖਿਲਾਫ ਵਰਦੀਆਂ ਦੀ ਖਰੀਦ ਲਈ ਆਈ ਗ੍ਰਾਂਟ 'ਚ ਹੇਰਾਫੇਰੀ ਕਰਨ...

ਪੜ੍ਹਾਈ ਲਈ ਵਿਦੇਸ਼ੀ ਵਿਦਿਆਰਥੀਆਂ ਦੀ ਪਸੰਦ ਬਣ ਰਿਹਾ ਹੈ ਪੰਜਾਬ, ਵਿਦੇਸ਼ੀ ਵਿਦਿਆਰਥੀਆਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ

ਚੰਡੀਗੜ੍ਹ, 15 ਫਰਵਰੀ 2023 - ਵਿਦੇਸ਼ੀ ਪੜ੍ਹਾਈ ਦੇ ਰੁਝਾਨ ਵਿੱਚ ਸਿਖਰਲੇ ਰਾਜਾਂ ਵਿੱਚੋਂ ਇੱਕ ਹੋਣ ਦੇ ਨਾਲ-ਨਾਲ ਪੰਜਾਬ ਵਿਦੇਸ਼ੀ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਅਧਿਐਨ ਸਥਾਨ ਵਜੋਂ ਵੀ ਉਭਰ ਰਿਹਾ ਹੈ। ਆਲ ਇੰਡੀਆ ਸਰਵੇ ਆਨ ਹਾਇਰ ਐਜੂਕੇਸ਼ਨ (ਏ.ਆਈ.ਐਸ.ਐਚ.ਈ.) 2020-21 ਦੀ ਹਾਲ...

ਪਠਾਨਕੋਟ ਦੇ ਸਰਕਾਰੀ ਸਕੂਲ ‘ਚ ਚੋਰੀ, 3 ਕੰਪਿਊਟਰ ਅਤੇ 2 ਐਲ.ਈ.ਡੀ ‘ਤੇ ਕੀਤਾ ਹੱਥ ਸਾਫ

ਪਠਾਨਕੋਟ ਦੇ ਸੁਜਾਨਪੁਰ ਦੇ ਪਿੰਡ ਝਜੇਲੀ ਵਿੱਚ ਬੀਤੀ ਰਾਤ ਚੋਰਾਂ ਨੇ ਸਰਕਾਰੀ ਮਿਡਲ ਸਕੂਲ ਦੀ ਲੈਬ ਵਿੱਚ ਚੋਰੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਅਧਿਆਪਕ ਸਕੂਲ ਪਹੁੰਚਿਆ ਅਤੇ ਲੈਬ ਦਾ ਤਾਲਾ ਟੁੱਟਿਆ ਦੇਖਿਆ। ਜਦੋਂ ਮੈਂ ਅੰਦਰ ਜਾ...

ਪੰਜਾਬ ‘ਚ ਮਿਸਾਲੀ ਤਬਦੀਲੀ ਨਾਲ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋਈ; ਮੁੱਖ ਮੰਤਰੀ ਨੇ ਸਿੰਗਾਪੁਰ ਦੌਰੇ ਤੋਂ ਪਰਤੇ ਪ੍ਰਿੰਸੀਪਲਾਂ ਦਾ ਕੀਤਾ ਸਵਾਗਤ

ਨਵੀਂ ਦਿੱਲੀ, 11 ਫਰਵਰੀ: ਸਿੰਗਾਪੁਰ ਵਿੱਚ ਸਿਖਲਾਈ ਲੈਣ ਮਗਰੋਂ ਪਰਤੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪ੍ਰਿੰਸੀਪਲਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ...

ਸੂਬਾ ਸਰਕਾਰ ਵੱਲੋਂ ਹਰੇਕ ਸਾਲ ਕੱਢੀਆਂ ਜਾਣਗੀਆਂ ਅਧਿਆਪਕਾਂ ਦੀਆਂ ਅਸਾਮੀਆਂ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ ਕਾਲਜ ਵਿਖੇ ਨਵੇਂ ਬਣੇ ਬਾਸਕਟਬਾਲ ਕੋਰਟ ਦਾ ਕੀਤਾ ਉਦਘਾਟਨ ਡਿਗਰੀਆਂ ਪ੍ਰਾਪਤ ਕਰਨ ਵਾਲੇ 212 ਵਿਦਿਆਰਥੀਆਂ 'ਚੋਂ 50 ਫ਼ੀਸਦੀ ਦੇ ਕਰੀਬ ਨੇ ਨੌਕਰੀਆਂ ਕੀਤੀਆਂ ਹਾਸਲ ਪਟਿਆਲਾ, 11 ਫਰਵਰੀ...

ਜੇ ਪੇਪਰਾਂ ‘ਚ ਨਕਲ ਮਾਰਦੇ ਫੜੇ ਗਏ ਤਾਂ ਹੋਵੇਗੀ ਉਮਰ ਕੈਦ ਤੇ ਦੇਣਾ ਪਵੇਗਾ 10 ਕਰੋੜ ਦਾ ਜੁਰਮਾਨਾ

ਦੇਹਰਾਦੂਨ, 11 ਫਰਵਰੀ 2023 - ਉੱਤਰਾਖੰਡ 'ਚ ਦੇਸ਼ ਦਾ ਸਭ ਤੋਂ ਸਖ਼ਤ ਨਕਲ ਵਿਰੋਧੀ ਕਾਨੂੰਨ ਲਾਗੂ ਹੋ ਗਿਆ ਹੈ, ਜਿਸ ਤਹਿਤ ਪੇਪਰ ਲੀਕ ਹੋਣ 'ਤੇ ਦੋਸ਼ੀ ਪਾਏ ਜਾਣ 'ਤੇ ਉਮਰ ਕੈਦ ਤੱਕ ਦੀ ਸਜ਼ਾ, ਨਕਲ ਕਰਨ ਵਾਲੇ ਨੂੰ 3...