November 17, 2026, 1:46 pm
----------- Advertisement -----------
----------- Advertisement -----------
HomeNewsEducation

Education

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਸੀ ਜਾਰੀ- ਡਾ.ਬਲਜੀਤ ਕੌਰ

ਚੰਡੀਗੜ੍ਹ, 31 ਜਨਵਰੀ: ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਪੋਸਟ-ਮੈਟ੍ਰਿਕ...

PSEB ਮਾਰਚ ਤੱਕ ਵੰਡੇਗਾ ਕਿਤਾਬਾਂ: ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ‘ਚ ਪਹੁੰਚ ਜਾਣਗੀਆਂ ਸਾਰੀਆਂ ਕਿਤਾਬਾਂ

ਮੋਹਾਲੀ, 31 ਜਨਵਰੀ 2023 - ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿੱਚ ਹੀ ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਪਹੁੰਚ ਜਾਣਗੀਆਂ। PSEB (ਪੰਜਾਬ ਸਕੂਲ ਸਿੱਖਿਆ ਬੋਰਡ) ਫਰਵਰੀ ਦੇ ਅੰਤ ਤੱਕ ਆਪਣੇ ਖੇਤਰ ਦੇ ਡਿਪੂਆਂ ਨੂੰ ਲਗਭਗ 2.25 ਕਰੋੜ ਕਿਤਾਬਾਂ...

ਲਾਈਫ ਫਾਊਂਡੇਸ਼ਨ ਪਟਿਆਲਾ ਵੱਲੋਂ ਸੰਤ ਅਜੀਤ ਸਿੰਘ ਦੀ ਅਗਵਾਈ ਹੇਠ ਨੱਥੂਪੁਰ ਸਕੂਲ ਦੇ ਬੱਚਿਆਂ ਨੂੰ ਬੂਟ-ਕੋਟੀਆਂ ਵੰਡੇ

ਕਪੂਰਥਲਾ,30 ਜਨਵਰੀ (ਨਿਰਮਲ ਸਿੰਘ): ਲਾਇਫ ਫਾਊਂਡੇਸ਼ਨ ਪਟਿਆਲਾ ਵੱਲੋਂ ਸਰਪ੍ਰਸਤ ਗਿਆਨੀ ਠਾਕੁਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਦੇ ਵਿਦਿਆਰਥੀਆਂ ਨੂੰ ਸੰਤ ਅਜੀਤ ਸਿੰਘ ਨੇ ਗਰਮ...

ਅਧਿਆਪਕ ਨੇ ਵਿਦਿਆਰਥੀਆਂ ਦੇ ਵਾਲ ਕੱਟੇ, ਮਾਪਿਆਂ ਨੇ ਕੀਤਾ ਹੰਗਾਮਾ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਮੁਰਾਦਾਬਾਦ, 29 ਜਨਵਰੀ 2023 - ਮਝੋਲਾ ਥਾਣਾ ਖੇਤਰ ਦੇ ਸੇਂਟ ਮੀਰਾ ਸਕੂਲ 'ਚ ਵਿਦਿਆਰਥੀਆਂ ਦੇ ਜ਼ਬਰਦਸਤੀ ਵਾਲ ਕੱਟਣ ਨੂੰ ਲੈ ਕੇ ਹੰਗਾਮਾ ਹੋ ਗਿਆ। ਮਾਪਿਆਂ ਨੇ ਅਨੁਸ਼ਾਸਨ ਦੇ ਨਾਂ 'ਤੇ ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਉਂਦਿਆਂ ਮਝੋਲਾ ਥਾਣੇ...

ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਯੋਗ ਉਮੀਦਵਾਰਾਂ ਨੇ ਨਿਯੁਕਤੀ ਪੱਤਰ ਲੈਣ ਦੀ ਰੱਖੀ ਮੰਗ

ਚੰਡੀਗੜ੍ਹ: ਅੱਜ ਪੀ. ਪੀ. ਐਸ. ਸੀ. ਵਲੋਂ ਲਏ ਗਏ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਯੋਗ ਉਮੀਦਵਾਰਾਂ ਨੇ ਚੰਡੀਗੜ੍ਹ ਦੇ ਪਰੈਸ ਕਲੱਬ ਵਿੱਚ ਇਕੱਠੇ ਹੋ ਕੇ ਅਪਣਾ ਪੱਖ ਰੱਖਦੇ ਹੋਏ ਬਣਦੇ ਹੱਕ ਅਤੇ ਨਿਯੁਕਤੀ ਪੱਤਰ ਲੈਣ ਲਈ...

ਪਟਿਆਲਾ ਦੀ ਵਿਰਾਸਤੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਸੰਭਾਲੇਗੀ ਪੰਜਾਬ ਸਰਕਾਰ – ਜੌੜਾਮਾਜਰਾ

ਖਸਤਾ ਹਾਲ ਹੋਏ ਆਡੀਟੋਰੀਅਮ ਨੂੰ ਵਰਲਡ ਕਲਾਸ ਆਡੀਟੋਰੀਅਮ ਬਣਾਇਆ ਜਾਵੇਗਾ-ਕੋਹਲੀ ਅਜਿਹੇ ਮੇਲੇ ਲੱਗਣ ਨਾਲ ਸਟੇਟ ਲਾਇਬ੍ਰੇਰੀ ਅਸਲ ਅਰਥਾਂ 'ਚ ਹੁਣ ਬਣੀ ਲੋਕਾਂ ਦੀ ਲਾਇਬ੍ਰੇਰੀ-ਪਠਾਣਮਾਜਰਾ ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪੁਸਤਕ ਰਿਆਸਤ-ਏ-ਪਟਿਆਲਾ ਜਾਰੀ ਕਲਾ, ਸਾਹਿਤ ਤੇ ਇਤਿਹਾਸਕ ਪ੍ਰਦਰਸ਼ਨੀ ਸਮੇਤ ਛੋਟੇ ਬੱਚਿਆਂ ਲਈ ਦੀਪਥਾ...

ਚੰਡੀਗੜ੍ਹ ਦੇ ਕਈ ਕਾਲਜਾਂ ‘ਚ ਅੱਜ ਪੜ੍ਹਾਈ ਠੱਪ: ਪ੍ਰਸ਼ਾਸਨ ਖ਼ਿਲਾਫ਼ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹੜਤਾਲ ‘ਤੇ

ਚੰਡੀਗੜ੍ਹ, 25 ਜਨਵਰੀ 2023 - ਚੰਡੀਗੜ੍ਹ ਵਿੱਚ ਅੱਜ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਹੜਤਾਲ ਕੀਤੀ ਗਈ ਹੈ। ਟੀਚਿੰਗ ਅਤੇ ਨਾਨ-ਟੀਚਿੰਗ ਯੂਨੀਅਨਾਂ ਦੀਆਂ ਸਾਂਝੀਆਂ ਐਕਸ਼ਨ ਕਮੇਟੀਆਂ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ। ਯੂਨੀਅਨਾਂ...

ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਬੈਂਸ

ਚੰਡੀਗੜ੍ਹ, 24 ਜਨਵਰੀ ( ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ...

ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ ਨਾਲ ਹੋਰ ਕਿਤਾਬਾਂ ਵੀ ਪੜਨ ਲਈ ਸਲਾਹ

ਚੰਡੀਗੜ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ...

ਮਹਾਰਾਸ਼ਟਰ ਦੇ ਇਸ ਸਕੂਲ ਬਾਰੇ ਜਾਣ ਕੇ ਤੁਸੀਂ ਵੀ ਹੋਵੋਗੇ ਹੈਰਾਨ, ਜਿਥੇ ਸਿਰਫ਼ ਇੱਕ ਵਿਦਿਆਰਥੀ ਅਤੇ ਇੱਕ ਹੀ ਅਧਿਆਪਕ ਲਗਾਉਂਦੇ ਕਲਾਸ

ਅਸੀਂ ਸਰਕਾਰੀ ਸਕੂਲਾਂ ਦੀ ਬਦਹਾਲੀ, ਅਧਿਆਪਕਾਂ ਦੀ ਲਾਪਰਵਾਹੀ, ਵਿਦਿਆਰਥੀਆਂ ਦੀ ਗੈਰਹਾਜ਼ਰੀ ਬਾਰੇ ਬਹੁਤ ਸਾਰੀਆਂ ਖ਼ਬਰਾਂ ਪੜ੍ਹੀਆਂ -ਸੁਣੀਆਂ ਹੋਣਗੀਆਂ। ਪਰ ਦੇਸ਼ ਚ ਇੱਕ ਅਜਿਹਾ ਸਕੂਲ ਵੀ ਹੈ ਜਿੱਥੇ ਸਿਰਫ਼ ਇੱਕ ਵਿਦਿਆਰਥੀ ਅਤੇ ਇੱਕ ਅਧਿਆਪਕ ਹੈ- ਕਿਸ਼ੋਰ ਮਾਨਕਰ। ਇਹ ਮਹਾਰਾਸ਼ਟਰ ਦੇ...