November 17, 2026, 1:40 pm
----------- Advertisement -----------
----------- Advertisement -----------
HomeNewsEducation

Education

ਮੁੱਖ ਮੰਤਰੀ ਮਾਨ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ

ਐਸ.ਏ.ਐਸ, ਨਗਰ (ਮੋਹਾਲੀ), 21 ਜਨਵਰੀ: ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ...

CM ਮਾਨ ਅੱਜ ਸੂਬੇ ਦੇ ਪਹਿਲੇ ‘School of Eminence’ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 21 ਜਨਵਰੀ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਪਹਿਲੇ 'School of Eminence' ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਸੂਬੇ ਦੇ ਹਰੇਕ ਹਲਕੇ 'ਚ ਅਜਿਹਾ ਸਕੂਲ ਬਣਾਇਆ ਜਾਣਾ ਹੈ। ਮਤਲਬ ਕਿ ਸੂਬੇ 'ਚ ਕੁੱਲ...

ਪੰਜਾਬ ਦੇ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ 4 ਫਰਵਰੀ ਨੂੰ ਸਿੰਗਾਪੁਰ ਲਈ ਹੋਣਗੇ ਰਵਾਨਾ:ਹਰਜੋਤ ਬੈਂਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਤਰੀਕੇ ਨਾਲ ਪੜ੍ਹਾਇਆ ਜਾਵੇਗਾ, ਜਿਸ ਲਈ ਸਕੂਲਾਂ ਦੇ ਅਧਿਆਪਕਾਂ/ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਿਆ ਜਾਵੇਗਾ, ਜਿੱਥੇ ਉਹ ਸਿਖਲਾਈ ਲੈਣਗੇ ਅਤੇ ਆਪਣੇ ਸਾਥੀ ਅਧਿਆਪਕਾਂ...

ਪੰਜਾਬ ਸਕੂਲ ਸਿਖਿਆ ਬੋਰਡ ਦੀ ਰਿਟਾਇਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਸਤੀਫਾ ਮੁੜ ਵਿਚਾਰਨ ਲਈ ਅਪੀਲ

ਪੰਜਾਬ ਸਕੂਲ ਸਿਖਿਆ ਬੋਰਡ ਦੀ ਰਿਟਾਇਰ ਐਸੋਸੀਏਸ਼ਨ ਵੱਲੋਂ ਅੱਜ ਪੰਜਾਬ ਸਰਕਾਰ ਨੂੰ ਸਿੱਖਿਆ ਬੋਰਡ ਦੇ ਚੇਅਰਮੈਨ ਡਾ.ਯੋਗ ਰਾਜ ਦਾ ਅਸਤੀਫਾ ਮੁੜ ਵਿਚਾਰਨ ਲਈ ਅਪੀਲ ਕੀਤੀ ਗਈ। ਐਸੋਸੀਏਸ਼ਨ ਦੇ ਪੀ ਆਰ ਓ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਇੱਕ...

76 ਸਾਲਾਂ ਵਿਚ ਪੰਜਾਬ ਯੂਨੀਵਰਸਿਟੀ ਦਾ ਕੋਈ ਸਿੱਖ VC ਕਿਉਂ ਨਹੀਂ ਲਾਇਆ ? ਸੁਖਬੀਰ ਨੇ ਉਪ ਰਾਸ਼ਟਰਪਤੀ ਨੂੰ ਪੱਤਰ ਲਿਖ ਪੁੱਛਿਆ ਇਹ ਵਿਤਕਰਾ ਕਿਓਂ...

76 ਸਾਲਾਂ ਵਿਚ ਪੰਜਾਬ ਯੂਨੀਵਰਸਿਟੀ ਦਾ ਕੋਈ ਸਿੱਖ ਵਾਈਸ ਚਾਂਸਲਰ ਕਿਉਂ ਨਹੀਂ ਲਗਾਇਆ : ਸੁਖਬੀਰ ਸਿੰਘ ਬਾਦਲ ਨੇ ਉਪ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਵਿਤਕਰਾ ਬੰਦ ਕਰਨ ਲਈ ਆਖਿਆ ਯੂਨੀਵਰਸਿਟੀ ਵਿਚ ਵੱਖ-ਵੱਖ ਪੱਧਰ ’ਤੇ ਫਿਰਕੂ ਵਿਕਤਰਾ ਮੌਜੂਦ : ਸੁਖਬੀਰ ਸਿੰਘ...

ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ – ਮਾਨ

ਚੰਡੀਗੜ੍ਹ, 18 ਜਨਵਰੀ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਿੱਖਿਆ ਦੇ ਖੇਤਰ 'ਚ ਵੱਡੇ ਪੱਧਰ 'ਤੇ ਸੁਧਾਰ ਅਤੇ ਤਬਦੀਲੀ ਲਿਆਉਣਾ ਉਨ੍ਹਾਂ ਦੀ ਸਰਕਾਰ ਦੀ...

PSEB ਵਲੋਂ ਬੋਰਡ ਦੀਆਂ ਸਾਰੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਦੀ ਮਿਤੀ ‘ਚ ਬਦਲਾਅ

ਮੋਹਾਲੀ, 18 ਜਨਵਰੀ 2023 - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪਰੀਖਿਆਵਾਂ ਦੀਆਂ ਮਿਤੀਆਂ ਬਦਲ ਦਿੱਤੀ ਗਈ ਹੈ। ਪਹਿਲਾਂ ਬੋਰਡ ਵੱਲੋਂ ਪੰਜਵੀਂ ਦੀਆਂ ਪ੍ਰੀਖਿਆਵਾਂ 16-2-2023 ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ 20-2-2023 ਤੋਂ ਸ਼ੁਰੂ ਹੋਣੀਆਂ ਹਨ। ਪਰ...

ਜੋਸ਼ੀਮਠ : ਜ਼ਮੀਨ ਖਿਸਕਣ ਕਾਰਨ ਘਰ ਛੱਡਣ ਵਾਲੇ ਵਿਦਿਆਰਥੀਆਂ ਲਈ ਸੀਬੀਐਸਈ ਵੱਲੋਂ ਵਿਸ਼ੇਸ਼ ਰਾਹਤ

ਜੋਸ਼ੀਮਠ ਜ਼ਮੀਨ ਖਿਸਕਣ ਕਾਰਨ ਬੇਘਰ ਹੋਏ ਪਰਿਵਾਰਾਂ ਦੇ ਬੱਚਿਆਂ ਨੂੰ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। CBSE ਦੇਹਰਾਦੂਨ ਨੇ ਅਜਿਹੇ ਵਿਦਿਆਰਥੀਆਂ ਲਈ ਵਿਸਥਾਪਿਤ ਸਥਾਨ ਦੇ ਕੇਂਦਰ 'ਤੇ ਪ੍ਰੀਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।...

150 ਟੀਚਰਸ ਨਹੀਂ ਆ ਰਹੇ ਲੈਣ ਆਪਣਾ ਜੁਆਈਨਿੰਗ ਲੈਟਰ, ਸਿੱਖਿਆ ਵਿਭਾਗ ਨੇ ਦਿੱਤਾ ਆਖਰੀ ਮੌਕਾ

ਚੰਡੀਗੜ੍ਹ, 17 ਜਨਵਰੀ 2023 - ਇੱਕ ਪਾਸੇ ਸਰਕਾਰੀ ਨੌਕਰੀਆਂ ਲਈ ਨੌਜਵਾਨਾਂ ਵਿੱਚ ਹੋੜ ਲੱਗੀ ਹੋਈ ਹੈ, ਪਰ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਟੀਚਰਸ ਦੇ ਤੌਰ 'ਤੇ ਭਾਰਤੀ ਕੀਤੇ ਗਏ 150 ਟੀਚਰਸ ਆਪਣੀ ਨਿਯੁਕਤੀ-ਪੱਤਰ ਵੀ ਨਹੀਂ ਲੈਂਣ ਆ ਰਹੇ। ਸਿੱਖਿਆ...

ਪੰਜਾਬ ਯੂਨੀਵਰਸਿਟੀ ਦੇ VC ਨੇ ਦਿੱਤਾ ਅਸਤੀਫਾ

ਚੰਡੀਗੜ੍ਹ: ਪ੍ਰੋ. ਰਾਜ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਵਜੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਚਾਂਸਲਰ ਜਗਦੀਪ ਧਨਖੜ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਡੀ ਯੂ ਆਈ ਰੇਨੂ ਵਿਜ ਨੂੰ 16 ਜਨਵਰੀ ਤੋਂ ਅਗਲੇ...