November 16, 2026, 12:14 pm
----------- Advertisement -----------
----------- Advertisement -----------
HomeNewsEducation

Education

ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

ਚੰਡੀਗੜ੍ਹ, 31 ਦਸੰਬਰ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ...

ਹਰਿਆਣਾ ਦੇ ਸਰਕਾਰੀ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 15 ਜਨਵਰੀ ਤੱਕ ਸਕੂਲ ਰਹਿਣਗੇ ਬੰਦ

ਹਰਿਆਣਾ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 1 ਜਨਵਰੀ ਤੋਂ 15 ਜਨਵਰੀ ਤੱਕ ਸਾਰੇ ਸਕੂਲ ਬੰਦ ਰਹਿਣਗੇ। ਸਕੂਲ 16 ਜਨਵਰੀ ਨੂੰ ਸ਼ਡਿਊਲ ਮੁਤਾਬਕ ਖੁੱਲ੍ਹਣਗੇ। ਸਕੂਲ ਸਿੱਖਿਆ ਵਿਭਾਗ ਨੇ 10ਵੀਂ, 12ਵੀਂ...

ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ, ਹੁਣ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ‘ਕਿਸਾਨ ਅੰਦੋਲਨ’

ਹੁਣ ਪੰਜਾਬ ਦੇ ਸਕੂਲਾਂ 'ਚ ਬੱਚਿਆਂ ਨੂੰ ਕਿਸਾਨ ਅੰਦੋਲਨ ਬਾਰੇ ਪੜ੍ਹਾਇਆ ਜਾਵੇਗਾ। ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ 'ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ...

ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ

ਚੰਡੀਗੜ੍ਹ, 28 ਦਸੰਬਰ ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ ਛੇ ਸਾਲਾਂ...

ਵਿੱਤ ਮੰਤਰੀ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਲੋਕ ਅਰਪਣ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’...

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦਾ ਵਿਸ਼ੇਸ਼ ਉਪਰਾਲਾ, ਬੋਰਡ ਪ੍ਰੀਖਿਆਵਾਂ ‘ਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਵਾਉਣਗੇ ਫ੍ਰੀ ਹਵਾਈ ਸਫਰ

ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਣ 'ਚ ਥੋੜਾ ਸਮਾਂ ਹੀ ਰਹਿ ਗਿਆ ਹੈ। ਇਸ ਵਿਚਾਲੇ ਹੀ ਵਿਦਿਆਰਥੀਆਂ ਨੂੰ ਪੜਾਈ ਪ੍ਰਤੀ ਪ੍ਰੇਰਿਤ ਕਰਨ ਲਈ ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੜ੍ਹਾਈ 'ਚ ਟਾਪ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ...

PTM ‘ਚ ਪਹੁੰਚੇ CM ਮਾਨ ਤੇ ਸਿਸੋਦੀਆ: ਵਿਦਿਆਰਥੀਆਂ ਨੇ ਕੀਤੇ ਵਿਚਾਰ ਸਾਂਝੇ

ਪੰਜਾਬ ਦੇ ਸਿੱਖਿਆ ਮਾਡਲ ਨੂੰ ਸੁਚਾਰੂ ਅਤੇ ਮਜ਼ਬੂਤ ​​ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਜੀ.ਐੱਸ.ਐੱਸ.ਐੱਸ.) ਸਕੂਲ, ਮਾਡਲ ਟਾਊਨ, ਪਟਿਆਲਾ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ...

ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ: ਹੁਣ ਸਵੇਰੇ 4:30 ਵਜੇ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਹਰਿਆਣਾ 'ਚ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਸਵੇਰੇ ਜਲਦੀ ਪੜ੍ਹਾਈ ਕਰਵਾਉਣ ਦਾ ਨਵਾਂ ਤਰੀਕਾ ਲੱਭਿਆ ਹੈ। ਹਰ ਰੋਜ਼ ਸਵੇਰੇ ਧਾਰਮਿਕ ਸਥਾਨਾਂ ਤੋਂ ਐਲਾਨ ਕੀਤਾ ਜਾਵੇਗਾ ਕਿ ਵਿਦਿਆਰਥੀ ਜਾਗ ਕੇ ਪੜ੍ਹਾਈ ਸ਼ੁਰੂ ਕਰ ਦੇਣ। ਇਸ ਤਹਿਤ ਸਾਰੇ ਮਾਪੇ ਸਵੇਰੇ ਸਾਢੇ...

ਕਿਵੇਂ ਹੁੰਦੀ ਹੈ Graduity ਦੀ ਗਣਨਾ, 50 ਹਜ਼ਾਰ ਤਨਖਾਹ ‘ਤੇ ਕਿੰਨੇ ਪੈਸੇ ਮਿਲਣਗੇ, ਕੀ ਸਭ ਲਈ ਹੈ ਇਕੋ ਜਿਹਾ ਨਿਯਮ ? ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ, 22 ਦਸੰਬਰ 2022 - ਰੁਜ਼ਗਾਰ ਪ੍ਰਾਪਤ ਵਿਅਕਤੀ ਨੂੰ ਤਨਖਾਹ ਸਮੇਤ ਹਰ ਤਰ੍ਹਾਂ ਦੇ ਭੱਤੇ ਮਿਲਦੇ ਹਨ। ਇਹਨਾਂ ਭੱਤਿਆਂ ਵਿੱਚੋਂ ਇੱਕ Graduity ਹੈ, ਜੋ ਕਿਸੇ ਕੰਪਨੀ ਜਾਂ ਮਾਲਕ ਨਾਲ ਨਿਸ਼ਚਿਤ ਸਮੇਂ ਲਈ ਕੰਮ ਕਰਨ ਦੇ ਬਦਲੇ ਦਿੱਤੀ ਜਾਂਦੀ...

ਸਿੱਖਿਆ ਵਿਭਾਗ ਵੱਲੋਂ ਸਕੂਲਾਂ ‘ਚ ਛੁੱਟੀ ਬਾਰੇ ਸੋਧ ਹੁਕਮ ਜਾਰੀ

ਚੰਡੀਗੜ੍ਹ-22 ਦਸੰਬਰ 2022- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ ਫਿਰ ਸਕੂਲਾਂ ਚ ਛੁੱਟੀ ਸਮਾਂ ਬਦਲ ਕੇ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਸਿੱਖਿਆ ਵਿਭਾਗ ਨੇ ਪੱਤਰ ਵਿਚ ਸੋਧ ਕਰਦਿਆਂ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ...