November 16, 2026, 11:55 am
----------- Advertisement -----------
----------- Advertisement -----------
HomeNewsEducation

Education

ਸੂਬੇ ਦੇ ਸਰਕਾਰੀ ਸਕੂਲਾਂ ‘ਚ ਬਾਲਾ ਵਰਕ ਲਈ ਤਿੰਨ ਕਰੋੜ ਪਚਾਸੀ ਲੱਖ ਦੀ ਰਾਸ਼ੀ ਜਾਰੀ: ਹਰਜੋਤ ਬੈਂਸ

ਚੰਡੀਗੜ੍ਹ,1 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਪ੍ਰਣਾਲੀ ਨੂੰ ਹੋਰ ਚੁਸਤ ਤੇ ਸਮੇਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ...

ਮੁੱਖ ਮੰਤਰੀ ਨੇ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਮੈਡੀਕਲ ਕਾਲਜਾਂ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ

ਕਪੂਰਥਲਾ/ਹੁਸ਼ਿਆਰਪੁਰ, 27 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੁਨੀਆ ਭਰ 'ਚ 'ਮੈਡੀਕਲ ਸਿੱਖਿਆ' ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ...

ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਅਧੀਨ ਰੋਜਗਾਰ ਮੇਲਾ 29 ਨੂੰ

ਐਸ.ਏ.ਐਸ ਨਗਰ, 27 ਨਵੰਬਰ: ਨੋਜਵਾਨਾ ਨੂੰ ਨੋਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸਨ ਦੇ ਅਧੀਨ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਰਾਜ ਦੇ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਫਤ ਵਿਚ ਰਿਹਾਇਸੀ ਟਰੇਨਿੰਗ...

ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ, ਦੇਖੋ ਲਿਸਟ

ਮੋਹਾਲੀ, 26 ਨਵੰਬਰ 2022 - ਸਿੱਖਿਆ ਵਿਭਾਗ ਦੇ ਅਧਿਕਾਰੀਆ ਦਾ ਵੱਡੇ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਲਿਸਟ….

ਜਾਣੋ UPSC ਸਿਵਲ ਸੇਵਾਵਾਂ ਪ੍ਰੀਖਿਆ 2023 ਦੀ ਨੋਟੀਫਿਕੇਸ਼ਨ ਕਦੋਂ ਹੋਵੇਗੀ ਜਾਰੀ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) 1 ਫਰਵਰੀ ਨੂੰ ਸਿਵਲ ਸੇਵਾਵਾਂ ਪ੍ਰੀਖਿਆ 2023 (CSE 2023) ਦੀ ਨੋਟੀਫਿਕੇਸ਼ਨ ਜਾਰੀ ਕਰੇਗਾ। ਜਿਹੜੇ ਉਮੀਦਵਾਰ CSE 2023 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣੇ ਹੀ ਆਪਣੀ ਤਿਆਰੀ ਸ਼ੁਰੂ ਕਰ ਲੈਣੀ ਚਾਹੀਦੀ...

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ‘ਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ

ਚੰਡੀਗੜ , 23 ਨਵੰਬਰ ( ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ -...

ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ 23 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ...

ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਸਲਾਨਾ ਸਮਾਗਮ ਵਿੱਚ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਨੂੰ ਨੋਟਿਸ ਜਾਰੀ

ਚੰਡੀਗੜ੍ਹ, 22 ਨਵੰਬਰ 2022: ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ...

ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 21 ਨਵੰਬਰ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ ਕੀਤਾ ਹੈ। ਨਿਯੁਕਤ...

ਹਿਮਾਚਲ ਸਕੂਲ ਸਿੱਖਿਆ ਬੋਰਡ ਨੇ ਇਨ੍ਹਾਂ ਜਮਾਤਾਂ ਦੀ ਡੇਟਸ਼ੀਟ ਕੀਤੀ ਜਾਰੀ, ਇਸ ਤਰ੍ਹਾਂ ਕਰੋ ਚੈੱਕ

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਜਮਾਤ ਤੀਜੀ ,ਪੰਜਵੀ ਅਤੇ ਅੱਠਵੀ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਸਕੱਤਰ ਡਾ: ਮਧੂ ਚੌਧਰੀ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2022-23 ਲਈ ਸਕੂਲਾਂ ਵਿੱਚ ਤੀਜੀ, ਪੰਜਵੀਂ ਅਤੇ ਅੱਠਵੀਂ ਜਮਾਤ ਦੇ ਰੈਗੂਲਰ...