November 16, 2026, 11:33 am
----------- Advertisement -----------
----------- Advertisement -----------
HomeNewsEducation

Education

ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ

ਚੰਡੀਗੜ੍ਹ, 28 ਅਕਤੂਬਰ ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।...

1 ਨਵੰਬਰ ਤੋਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵਾਂ ਸ਼ਡਿਊਲ ਜਾਰੀ

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲਣ ਜਾ ਰਿਹਾ ਹੈ। ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਅਧਿਆਪਕਾਂ ਲਈ ਸਿੰਗਲ ਸ਼ਿਫਟ...

PSEB ਨੇ ਪ੍ਰੈਕਟੀਕਲ ਦੇ ਦੋ ਵਿਸ਼ਿਆਂ ਦੇ ਪ੍ਰੀਖਿਆ ਪੈਟਰਨ ‘ਚ ਕੀਤਾ ਬਦਲਾਅ

ਹੁਣ ਲਿਖਤੀ ਪ੍ਰੀਖਿਆ ਦੇ ਅੰਕ ਪ੍ਰੈਕਟੀਕਲ ਤੋਂ ਵੱਧ ਹੋਣਗੇ ਮੋਹਾਲੀ, 25 ਅਕਤੂਬਰ 2022 - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਦੋ ਵਿਸ਼ਿਆਂ ਦੀ ਪ੍ਰੀਖਿਆ ਦਾ ਪੈਟਰਨ ਬਦਲ ਦਿੱਤਾ ਹੈ। ਇਹ ਬਦਲਾਅ ਦੋ ਵਿਸ਼ਿਆਂ ਸਰੀਰਕ ਸਿੱਖਿਆ ਅਤੇ ਖੇਡਾਂ ਵਿੱਚ ਕੀਤਾ ਗਿਆ...

ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ ਰਹੀ ਹੈ ਜ਼ੋਰਾਂ ਸ਼ੋਰਾਂ’ਤੇ :ਹਰਜੋਤ ਬੈਂਸ

ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ...

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਲਾਨਾ ਕਨਵੋਕੇਸ਼ਨ ਦੌਰਾਨ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ

ਐਸ.ਏ.ਐਸ. ਨਗਰ 20 ਅਕਤੂਬਰ : ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵੀਰਵਾਰ ਨੂੰ ਵੱਖ-ਵੱਖ ਕਾਲਜਾਂ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ । ਇਸ ਦੌਰਾਨ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ...

ਕੈਬਨਿਟ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਕਿਹਾ- ਨਹੀਂ ਬਦਲਿਆ ਜਾਵੇਗਾ PAU ਦਾ VC!

ਪੀ ਏ ਯੂ ਦੇ ਵੀਸੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਵੀਸੀ ਸਤਵੀਰ ਸਿੰਘ ਗੋਸਲ ਨੂੰ ਬਦਲਿਆ ਨਹੀਂ ਜਾਵੇਗਾ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਖ਼ਬਰ...

ਪਬਲਿਕ ਕਾਲਜ ਸਮਾਣਾ ਜਲਦ ਬਣੇਗਾ ਸਰਕਾਰੀ ਕਾਲਜ: ਮੀਤ ਹੇਅਰ

ਸਮਾਣਾ, 18 ਅਕਤੂਬਰ: ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਹੁਤ ਜਲਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਪ੍ਰਦਾਨ ਕਰੇਗੀ। ਉਹ ਅੱਜ ਇਥੇ ਪਬਲਿਕ ਕਾਲਜ ਵਿਖੇ ਪੰਜਾਬੀ...

PU ਚੋਣਾਂ: ਕਿਸ ਦੇ ਸਿਰ ਸਜੇਗਾ ਤਾਜ? ਫੈਸਲਾ ਅੱਜ, ਸਵੇਰੇ 9.30 ਵਜੇ ਤੋਂ ਵੋਟਿੰਗ

ਪੰਜਾਬ ਯੂਨੀਵਰਸਿਟੀ ਸਮੇਤ ਚੰਡੀਗੜ੍ਹ ਦੇ ਹੋਰ ਕਾਲਜਾਂ ਵਿੱਚ ਮੰਗਲਵਾਰ ਨੂੰ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹਨ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਪੁਲਿਸ ਦੇ ਨਾਲ-ਨਾਲ ਸੀਆਰਪੀਐਫ ਦੇ ਜਵਾਨ ਵੀ...

PU ਵਿਦਿਆਰਥੀ ਯੂਨੀਅਨ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ: 18 ਅਕਤੂਬਰ ਨੂੰ ਪੈਣਗੀਆਂ ਵੋਟਾਂ

11 ਵਜੇ ਤੋਂ ਬਾਅਦ ਨਹੀਂ ਨਿੱਕਲ ਸਕਣਗੀਆਂ ਰੈਲੀਆਂ ਚੰਡੀਗੜ੍ਹ, 16 ਅਕਤੂਬਰ 2022 - ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਵਿਦਿਆਰਥੀ ਪਾਰਟੀਆਂ ਐਤਵਾਰ ਸਵੇਰੇ 11 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ। ਚੋਣਾਂ 18...

ETT ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ

ਮੋਹਾਲੀ, 13 ਅਕਤੂਬਰ, 2022: ਸਿੱਖਿਆ ਵਿਭਾਗ ਪੰਜਾਬ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ...