August 8, 2026, 8:38 pm
----------- Advertisement -----------
----------- Advertisement -----------
HomeNewsEducation

Education

ਪੰਜਾਬ ‘ਚ ETT ਲਈ ਵਿਦਿਅਕ ਯੋਗਤਾ ‘ਚ ਬਦਲਾਅ, ਹੁਣ ਗ੍ਰੈਜੂਏਟ ਹੋਣਾ ਜ਼ਰੂਰੀ

ਚੰਡੀਗੜ੍ਹ, 30 ਅਗਸਤ 2022 - ਪੰਜਾਬ ਵਿੱਚ ਐਲੀਮੈਂਟਰੀ ਟੀਚਰ ਟਰੇਨਿੰਗ (ਈ.ਟੀ.ਟੀ.) ਕਰਨ ਲਈ ਵਿਦਿਅਕ ਯੋਗਤਾ ਬਦਲ ਦਿੱਤੀ ਗਈ ਹੈ। ਸਰਕਾਰ ਨੇ ਹੁਣ 12ਵੀਂ ਦੀ ਬਜਾਏ ਈਟੀਟੀ ਕਰਨ ਲਈ ਘੱਟੋ-ਘੱਟ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਕਰ ਦਿੱਤੀ ਹੈ। ਪਿਛਲੇ ਹਫ਼ਤੇ ਹੋਈ ਕੈਬਨਿਟ...

UGC ਨੇ ਦੇਸ਼ ਦੀਆਂ 21 ਯੂਨੀਵਰਸਿਟੀਆਂ ਨੂੰ ਐਲਾਨਿਆ ਫਰਜ਼ੀ, ਦੇਖੋ ਲਿਸਟ

ਨਵੀਂ ਦਿੱਲੀ, 27 ਅਗਸਤ 2022 - ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਦੇਸ਼ ਵਿੱਚ ਚੱਲ ਰਹੀਆਂ 21 ਯੂਨੀਵਰਸਿਟੀਆਂ ਨੂੰ ਫਰਜ਼ੀ ਯੂਨੀਵਰਸਿਟੀ ਐਲਾਨ ਦਿੱਤਾ ਹੈ। ਯੂਜੀਸੀ ਨੇ ਅਜਿਹੀਆਂ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਤੋਂ ਬਾਅਦ ਦਿੱਲੀ...

ਅੰਮ੍ਰਿਤਸਰ ਦੇ GNDU ‘ਚ ਧਮਾਕਾ: ਕਈ ਵਿਦਿਆਰਥੀ ਜ਼ਖਮੀ, ਇਕ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਦੇ ਕੈਮਿਸਟਰੀ ਵਿਭਾਗ ਦੀ ਲੈਬਾਰਟਰੀ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ। ਜਿਸ ਵਿੱਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਐਮਐਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।...

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ 15 ਸਤੰਬਰ ਤੋਂ ਹੋਣਗੀਆਂ ਸ਼ੁਰੂ

ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ 15 ਸਤੰਬਰ ਤੋਂ 10ਵੀਂ ਅਤੇ 12ਵੀਂ ਦੇ ਰੈਗੂਲਰ ਵਿਦਿਆਰਥੀਆਂ ਦੇ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਸ਼ੁਰੂ ਕਰੇਗਾ। ਇਸ ਤੋਂ ਇਲਾਵਾ ਸਟੇਟ ਓਪਨ ਸਕੂਲ (ਐਸ.ਓ.ਐਸ.) ਦੇ ਮਿਡਲ, 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੀਆਂ ਸਪਲੀਮੈਂਟਰੀ...

CM ਮਾਨ IN Action! ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਹੋਵੇਗੀ CBI ਜਾਂਚ!

ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਹੋਈ ਗੜਬੜੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਜਲਦੀ ਹੀ...

CBSE ਕੰਪਾਰਟਮੈਂਟ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ/ਸੀਬੀਐਸਈ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਦਾਖ਼ਲਾ ਕਾਰਡ(Admit card) ਜਾਰੀ ਕਰ ਦਿੱਤਾ ਹੈ। ਐਡਮਿਟ ਕਾਰਡ ਬੋਰਡ ਦੇ ਔਨਲਾਈਨ ਪੋਰਟਲ 'ਤੇ ਉਪਲਬਧ ਕਰਵਾ ਦਿੱਤਾ ਗਿਆ ਹੈ। ਕੰਪਾਰਟਮੈਂਟ ਇਮਤਿਹਾਨ ਦੇਣ ਵਾਲੇ ਵਿਦਿਆਰਥੀ CBSE ਦੀ...

ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ

ਸਿਹਤ ਤੇ ਸਿੱਖਿਆ ਖੇਤਰਾਂ ਵਿੱਚ ਪੂੰਜੀਗਤ ਅਸਾਸੇ ਸਿਰਜਣ ਦੇ ਉਦੇਸ਼ ਨਾਲ ਚੁੱਕਿਆ ਵਿਲੱਖਣ ਕਦਮ ਚੰਡੀਗੜ੍ਹ, 11 ਅਗਸਤ 2022 - ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸੂਬੇ ਵਿੱਚ ‘ਸਿੱਖਿਆ-ਤੇ-ਸਿਹਤ...

ਵਿਦਿਆਰਥਣਾਂ ਨਾਲ ਬੇਹੂਦਾ ਹਰਕਤਾਂ ਕਰਨ ਤੇ ਅਸ਼ਲੀਲ ਮੈਸੇਜ ਭੇਜਣ ਵਾਲਾ ਅਧਿਆਪਕ ਗ੍ਰਿਫ਼ਤਾਰ

ਵਿਦਿਆਰਥਣਾਂ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਮਾਮਲੇ ਵਿਚ ਰੂਪਨਗਰ ਦੇ ਇਕ ਸਕੂਲ ਦੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਤੋਂ ਤਫ਼ਤੀਸ਼ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਤੇ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ...

ਸਰਕਾਰੀ ਸਕੂਲ ਦੇ ਅਧਿਆਪਕ ਨੇ ਮਾਸੂਮ ਬੱਚੀ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ

ਪੰਚਕੂਲਾ, 10 ਅਗਸਤ 2022 - ਮਾਪੇ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਚੰਗੇ ਸੰਸਕਾਰ ਲਈ ਸਕੂਲ ਭੇਜਦੇ ਹਨ। ਮਾਪੇ ਅਧਿਆਪਕਾਂ 'ਤੇ ਭਰੋਸਾ ਕਰਦੇ ਹਨ ਕਿ ਉਹ ਉਨ੍ਹਾਂ ਦੇ ਬੱਚਿਆਂ ਦੀ ਦੇਖਭਾਲ ਕਰਨਗੇ ਅਤੇ ਉਨ੍ਹਾਂ ਨੂੰ ਵਧੀਆ ਸਿੱਖਿਆ ਦੇਣਗੇ। ਪਰ...

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਸਕੂਲ ‘ਚ ਰੇਡ, ਜ਼ਮੀਨ ‘ਤੇ ਬੈਠ ਕੇ ਪੜ੍ਹਾਈ ਕਰਦੇ ਮਿਲੇ ਵਿਦਿਆਰਥੀ (Watch Video)

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਮਵਾਰ ਨੂੰ ਖਰੜ ਦੇ ਦੇਸੂਮਾਜਰਾ ਸਰਕਾਰੀ ਸਕੂਲ ਦੀ ਚੈਕਿੰਗ ਕੀਤੀ। ਇਸ ਦੌਰਾਨ ਸਕੂਲ ਦੇ ਕਈ ਕਲਾਸਾਂ ਵਿੱਚ ਬੱਚਿਆਂ ਦੇ ਬੈਠਣ ਲਈ ਫਰਨੀਚਰ ਨਹੀਂ ਸੀ। ਇਸ ਤੋਂ ਇਲਾਵਾ ਕਈ ਮੁਸ਼ਕਿਲਾਂ ਦਾ ਵੀ ਸਾਹਮਣਾ...