August 11, 2026, 7:38 am
----------- Advertisement -----------
----------- Advertisement -----------
HomeNewsEducation

Education

ਜੇਈਈ ਮੇਨ(JEE MAIN) ਸੈਸ਼ਨ-2 ਦੀ ਪ੍ਰੀਖਿਆ ਦਾ ਨਤੀਜਾ ਹੋਇਆ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਚੈੱਕ

ਜੇਈਈ ਮੇਨ (JEE MAIN) ਸੈਸ਼ਨ-2 ਦੀ ਪ੍ਰੀਖਿਆ ਦਾ ਨਤੀਜਾ ਅੱਜ ਸੋਮਵਾਰ, 08 ਅਗਸਤ, 2022 ਨੂੰ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਲਈ ਉੱਤਰ ਕੁੰਜੀ ਪਹਿਲਾਂ ਹੀ ਜਾਰੀ ਕੀਤੀ ਗਈ ਸੀ। ਵਿਦਿਆਰਥੀਆਂ ਨੂੰ ਜੇਈਈ ਮੇਨ ਸੈਸ਼ਨ-2 ਦੇ ਇਮਤਿਹਾਨ ਦੇ ਨਤੀਜੇ ਦੇਖਣ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ...

ਪੰਜਾਬ ‘ਚ ਸਕੂਲੀ ਬੱਚਿਆਂ ਨੂੰ ਨਹੀਂ ਮਿਲੀਆਂ ਕਿਤਾਬਾਂ: ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਸਰਕਾਰ ਕੋਲ ਕਿਤਾਬਾਂ ਛਾਪਣ ਲਈ ਪੇਪਰ ਨਹੀਂ

ਚੰਡੀਗੜ੍ਹ, 3 ਅਗਸਤ 2022 - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਕਾਂਗਰਸ ਸਰਕਾਰ ਵਿੱਚ ਸਿੱਖਿਆ ਮੰਤਰੀ ਰਹੇ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਘੇਰਿਆ...

CBSE ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਸ਼ੁਰੂ, 30 ਜੁਲਾਈ ਤੋਂ ਬਾਅਦ ਲੱਗੇਗੀ ਲੇਟ ਫੀਸ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਕੂਲਾਂ ਨੂੰ ਉਮੀਦਵਾਰਾਂ ਦੀ ਸੂਚੀ (ਐੱਲ.ਓ.ਸੀ.) ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਹ ਪ੍ਰਕਿਰਿਆ 27 ਤੋਂ...

ਪੰਜਾਬ ਦੇ ਸਕੂਲ ਅਤੇ ਸਿੱਖਿਆ ਪ੍ਰਣਾਲੀ ਦਿੱਲੀ ਵਾਂਗ ਹੋਵੇਗੀ ਵਧੀਆ : ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਵਿਭਾਗ ਦਾ ਇੱਕ ਵਫ਼ਦ ਅੱਜ ਦਿੱਲੀ ਦੇ ਦੌਰੇ 'ਤੇ ਹੈ। ਇਸ ਦੌਰਾਨ ਉਹ ਦਿੱਲੀ 'ਚ ਹੋਣ ਵਾਲੇ "ਹੈਪਿਨਸ ਉਤਸਵ" 'ਚ ਹਿੱਸਾ ਲੈਣਗੇ ਅਤੇ ਦਿੱਲੀ ਦੇ ਸਕੂਲਾਂ ਦਾ ਦੌਰਾ ਵੀ ਕਰ ਰਹੇ ਹਨ। ਇਸ ਸੰਬੰਧੀ ਸਿੱਖਿਆ ਮੰਤਰੀ...

ਪੰਜਾਬ ਸਿੱਖਿਆ ਵਿਭਾਗ ਦਾ ਵਫ਼ਦ ਅੱਜ ਦਿੱਲੀ ਦੌਰੇ ‘ਤੇ, ਦਿੱਲੀ ਦੇ ਸਿੱਖਿਆ ਮਾਡਲ ਤੋਂ ਹੋਣਗੇ ਜਾਣੂ

ਪੰਜਾਬ ਸਿੱਖਿਆ ਵਿਭਾਗ ਦਾ ਇਕ ਵਫ਼ਦ ਅੱਜ (ਵੀਰਵਾਰ) ਦਿੱਲੀ ਦਾ ਦੌਰਾ ਕਰੇਗਾ। ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ-...

CISCE ਨੇ ਐਲਾਨੇ ISC (12ਵੀਂ ਜਮਾਤ) ਦੀ ਪ੍ਰੀਖਿਆ ਦੇ ਨਤੀਜੇ, ਇੰਝ ਕਰੋ ਚੈੱਕ

ਕੌਂਸਲ ਫਾਰ ਦਾ ਇੰਡਿਯਨ ਸਕੂਲ ਸਰਟੀਫਿਕੇਟ ਐਗਜ਼ਾਮ (ਸੀਆਈਐਸਸੀਈ) ਨੇ ਅੱਜ 24 ਜੁਲਾਈ 2022 ਨੂੰ ISC ਯਾਨੀ ਕਿ 12ਵੀਂ ਦੇ ਨਤੀਜੇ 2022 ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਹੈ, ਉਹ ਆਪਣੇ ਨਤੀਜੇ ਅਤੇ...

“ਪੁਰੀ ਟ੍ਰਸਟ” ਮੁੱਲਾਂਪੁਰ ਗਰੀਬਦਾਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

ਕੁਰਾਲੀ, ਮੁੱਲਾਂਪੁਰ ਗਰੀਬਦਾਸ 23 ਜੁਲਾਈ: "ਪੁਰੀ ਟ੍ਰਸਟ” ਮੁੱਲਾਂਪੁਰ ਗਰੀਬਦਾਸ ਦੇ ਚੇਅਰਮੈਨ ਅਨਵਿੰਦ ਪੁਰੀ ਵੱਲੋਂ ਮਦਰ ਟਰੇਸਾ ਹਾਲ ਵੁਮੈਨ ਹੋਸਟਲ ਪੀ.ਯੂ ਦੀ ਵਾਰਡਨ ਡਾ. ਮਨੀਸ਼ਾ ਸ਼ਰਮਾ ਅਗਵਾਈ ਵਿੱਚ ਬਾਰ੍ਹਵੀਂ ਜਮਾਤ ਵਿੱਚ ਟ੍ਰਾਈ ਸਿਟੀ ਦੀਆਂ ਤਿੰਨ ਹੋਣਹਾਰ ਵਿਦਿਆਰਥਨਾਂ ਸਨਮਾਨਿਤ ਕੀਤਾ ਗਿਆ...

CBSE ਵੱਲੋਂ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਇਸ ਦਿਨ ਲਈ ਜਾਵੇਗੀ 10ਵੀਂ-12ਵੀਂ ਦੀ ਪ੍ਰੀਖਿਆ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 22 ਜੁਲਾਈ ਸ਼ੁੱਕਰਵਾਰ ਨੂੰ ਸੀਬੀਐਸਈ 10ਵੀਂ-12ਵੀਂ ਜਮਾਤ 2022 ਦਾ ਨਤੀਜਾ ਜਾਰੀ ਕੀਤਾ ਹੈ। ਜਿਹੜੇ ਵਿਦਿਆਰਥੀ ਪ੍ਰੀਖਿਆ ਪਾਸ ਨਹੀਂ ਕਰ ਸਕੇ, ਉਨ੍ਹਾਂ ਨੂੰ ਹੁਣ ਜਲਦੀ ਹੀ ਕੰਪਾਰਟਮੈਂਟ ਪ੍ਰੀਖਿਆ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।...

CBSE ਵੱਲੋਂ 10ਵੀਂ ਜਮਾਤ ਦਾ ਨਤੀਜਾ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਚੈੱਕ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਅਤੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਸੀਬੀਐਸਈ 10ਵੀਂ 12ਵੀਂ ਦਾ ਨਤੀਜਾ results.cbse.nic.in ਅਤੇ cbse.gov.in 'ਤੇ ਆਨਲਾਈਨ ਵੀ ਉਪਲਬਧ ਕਰਾਇਆ ਗਿਆ ਹੈ। 12ਵੀਂ ਜਮਾਤ ਦਾ ਨਤੀਜਾ ਸਵੇਰੇ ਦਸ ਵਜੇ...