November 14, 2026, 7:01 am
----------- Advertisement -----------
----------- Advertisement -----------
HomeNewsEducation

Education

ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਮਾਮਲਾ: ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ

ਚੰਡੀਗੜ੍ਹ, 14 ਮਈ 2022 - 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ 'ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ...

buddy4study ਲੈ ਕੇ ਆਇਆ ਹੈ ਸਕਾਲਰਸ਼ਿਪ ਸਕੀਮ, ਪੜ੍ਹੋ ਕਿਸ-ਕਿਸ ਨੂੰ ਮਿਲ ਸਕਦੀ ਹੈ ?

ਚੰਡੀਗੜ੍ਹ, 14 ਮਈ 2022 – buddy4study ਲੈ ਕੇ ਆਇਆ ਹੈ ਸਕਾਲਰਸ਼ਿਪ ਸਕੀਮ, ਪੜ੍ਹੋ ਪੂਰੀ ਡਿਟੇਲ ਕਿਸ-ਕਿਸ ਨੂੰ ਮਿਲ ਸਕਦੀ ਹੈ ਸਕਾਲਰਸ਼ਿਪ ਤੇ ਕੀ ਹਨ ਮਾਪਦੰਡ….. ਸਕਾਲਰਸ਼ਿਪ 1: ਟਾਟਾ ਟ੍ਰਸਟ ਮੀਨ੍ਜ਼ ਗ੍ਰਾਂਟ ਫਾਰ ਕਾਲਜ 2022-23ਟਾਟਾ ਟ੍ਰਸਟ ਮੀਨ੍ਜ਼ ਗ੍ਰਾਂਟ ਫਾਰ ਕਾਲਜ 2022-23,...

ਸਕੂਲਾਂ ‘ਚ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ – ਮੀਤ ਹੇਅਰ

ਚੰਡੀਗੜ੍ਹ, 14 ਮਈ 2022 - ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ। ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜੋਰ ਮੰਗ ਦੇ ਚੱਲਦਿਆਂ...

ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਚੰਗੀ ਪੜ੍ਹਾਈ ਲਈ ਦਿੱਤੇ ਟਿਪਸ

ਐੱਸ.ਏ.ਐੱਸ. ਨਗਰ 12 ਮਈ: ਪੰਜਾਬ ਵਿੱਚ ਮਈ ਮਹੀਨੇ ਪੈ ਰਹੀ ਅੱਤ ਦੀ ਗਰਮੀ ਕਾਰਨ 15 ਮਈ ਤੋਂ ਗਰਮੀ ਦੀਆ ਛੁੱਟੀਆਂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਆਲੋਕ ਸ਼ੇਖਰ...

ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਦੇਸ਼ ਦੇ ਕਈ ਰਾਜਾਂ 'ਚ ਤੇਜ਼ ਗਰਮੀ ਅਤੇ ਲੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ 'ਚ ਕੇਂਦਰੀ ਸਿੱਖਿਆ ਮੰਤਰਾਲੇ ਨੇ ਗਰਮੀ ਨਾਲ ਨਜਿੱਠਣ ਲਈ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ...

ਪੰਜਾਬ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ Log-In ਆਈ. ਡੀ. ‘ਤੇ ਜਾਰੀ

ਐਸ. ਏ. ਐਸ. ਨਗਰ, 12 ਮਈ 2022 - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਅਕਾਦਮਿਕ ਸਾਲ 2021-22 ਨਾਲ ਸਬੰਧਤ 12ਵੀ ਜਮਾਤ ਦਾ ਟਰਮ-ਇੱਕ ਦੀ ਪ੍ਰੀਖਿਆ ਦਾ ਨਤੀਜਾ ਬੋਰਡ...

ਰਾਜਸਥਾਨ :11 ਮਈ ਤੋਂ ਸ਼ੁਰੂ ਗਰਮੀਆਂ ਦੀਆਂ ਛੁੱਟੀਆਂ

ਮਈ ਮਹੀਨੇ 'ਚ ਕਹਿਰ ਦੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਕੜਕਦੀ ਧੁੱਪ ਅਤੇ ਗਰਮੀ ਨੇ ਆਮ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਲਗਾਤਾਰ ਵੱਧ ਰਹੀ ਗਰਮੀ ਤੋਂ ਬਾਅਦ ਸਕੂਲਾਂ...

ਸਿੱਖਿਆ ਸੰਬੰਧੀ ਸੁਝਾਅ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤਾ ਗਿਆ ਪੋਰਟਲ

ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੂਜੀ ਵਾਰ ਲੁਧਿਆਣਾ ਪੁੱਜੇ ਹਨ। ਸੀਐਮ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ...

ਅਯੁੱਧਿਆ ਦੇ 49 ਸਰਕਾਰੀ ਸਕੂਲਾਂ ਦਾ ਹੋਵੇਗਾ ਵਿਕਾਸ, ਸਰਕਾਰ ਤੋਂ ਮਿਲੀ ਮਨਜ਼ੂਰੀ

ਅਯੁੱਧਿਆ ਜ਼ਿਲ੍ਹੇ ਦੇ 49 ਸਰਕਾਰੀ ਸਕੂਲਾਂ ਦਾ ਵਿਕਾਸ ਕੀਤਾ ਜਾਵੇਗਾ। ਇਨ੍ਹਾਂ ਸਕੂਲਾਂ ਦੀ ਪੇਂਟਿੰਗ ਅਤੇ ਮੁਰੰਮਤ ਕਰਵਾ ਕੇ ਇਨਾ ਨੂੰ ਸੁੰਦਰ ਬਣਾਇਆ ਜਾਵੇਗਾ। ਅਯੁੱਧਿਆ ਨਗਰ ਨਿਗਮ ਵਿੱਚ ਸ਼ਹਿਰ ਦੀਆਂ ਸੀਮਾਵਾਂ ਦੇ ਆਲੇ-ਦੁਆਲੇ ਦੀਆਂ 43 ਗ੍ਰਾਮ ਪੰਚਾਇਤਾਂ ਨੂੰ ਸ਼ਾਮਲ ਕਰਨ...

ਹੁਣ ਅਧਿਆਪਕਾਂ ਨੂੰ ਪੜ੍ਹਾਉਂਦੇ ਸਮੇਂ ਮੋਬਾਇਲ ਕਰਾਉਣੇ ਪੈਣਗੇ ਜਮ੍ਹਾਂ, ਸਿੱਖਿਆ ਅਧਿਕਾਰੀ ਨੇ ਲਿਆ ਫੈਸਲਾ

ਗੁਰਦਾਸਪੁਰ ਪ੍ਰਸ਼ਾਸਨ ਵਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿਸ ਤਹਿਤ ਹੁਣ ਕਲਾਸਾਂ ਲਗਾਉਂਦੇ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਇਲ ਫੋਨ ਬੰਦ ਰੱਖਣੇ ਪੈਣਗੇ। ਤੁਹਾਨੂੰ ਦੱਸ ਦਇਏ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਵਲੋਂ ਇਹ ਫਰਮਾਨ ਜਾਰੀ ਕੀਤੇ ਗਏ ਹਨ।...