August 9, 2026, 7:31 pm
----------- Advertisement -----------
----------- Advertisement -----------
HomeNewsEducation

Education

CBSE ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਲਈ ਟਰਮ 2 ਪ੍ਰੀਖਿਆ ਐਡਮਿਟ ਕਾਰਡ ਜਾਰੀ

CBSE 26 ਅਪ੍ਰੈਲ, 2022 ਤੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਟਰਮ-2 ਦੀ ਪ੍ਰੀਖਿਆ ਕਰਵਾਉਣ ਜਾ ਰਿਹਾ ਹੈ। ਦਸਵੀਂ ਜਮਾਤ ਦੀ ਪ੍ਰੀਖਿਆ 24 ਮਈ, 2022 ਨੂੰ ਸਮਾਪਤ ਹੋਵੇਗੀ, ਜਦਕਿ 12ਵੀਂ ਜਮਾਤ ਦੀ ਟਰਮ-2 ਦੀ ਪ੍ਰੀਖਿਆ 15 ਜੂਨ, 2022 ਨੂੰ ਸਮਾਪਤ...

MP ਸਿੱਖਿਆ ਬੋਰਡ ਨੇ ਕੀਤਾ ਐਲਾਨ, 8ਵੀਂ ਤੋਂ 12ਵੀਂ ਦੇ ਵਿਦਿਆਰਥੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਕਰਨਗੇ ਪੜ੍ਹਾਈ

ਮੱਧ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (MPBSE) ਨੇ ਆਪਣੇ ਸਿਲੇਬਸ ਵਿੱਚ ਬਦਲਾਅ ਕੀਤੇ ਹਨ। ਮੱਧ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਵੀ ਪੜ੍ਹਾਇਆ ਜਾਵੇਗਾ। ਐਮ.ਪੀ ਬੋਰਡ ਦੇ ਸਕੂਲਾਂ ਵਿੱਚ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ...

RTE ਤਹਿਤ ਦਾਖਲਾ ਸ਼ਡਿਊਲ ਜਾਰੀ, ਨਿੱਜੀ ਸਕੂਲ ਨਹੀਂ ਲੈ ਸਕਣਗੇ ਦਾਖਲਾ ਫ਼ੀਸ

ਹਰਿਆਣਾ ਵਿੱਚ ਅਕਾਦਮਿਕ ਸੈਸ਼ਨ 2022-23 ਦੌਰਾਨ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਦੇ ਅਧਿਕਾਰ (ਆਰ.ਟੀ.ਈ.) ਦੇ ਤਹਿਤ ਬੱਚਿਆਂ ਨੂੰ ਦਾਖਲਾ ਦੇਣ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਸਰਕਾਰ ਨੇ ਨਿਯਮ 134-ਏ ਨੂੰ ਖਤਮ ਕਰਕੇ RTE ਦੀ ਧਾਰਾ 12(1)(c) ਨੂੰ...

ਉੱਤਰ-ਪੂਰਬੀ ਰਾਜਾਂ ਵਿੱਚ 10ਵੀਂ ਜਮਾਤ ਤੱਕ ਹਿੰਦੀ ਲਾਜ਼ਮੀ ਮਾਮਲਾ, ਵਿਦਿਆਰਥੀ ਜਥੇਬੰਦੀਆਂ ਨੇ ਕੇਂਦਰ ਨੂੰ ਲਿਖਿਆ ਪੱਤਰ

10ਵੀਂ ਜਮਾਤ ਤੱਕ ਹਿੰਦੀ ਭਾਸ਼ਾ ਨੂੰ ਲਾਜ਼ਮੀ ਕੀਤੇ ਜਾਣ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ 'ਚ ਇਕ ਵਾਰ ਫਿਰ ਵਿਰੋਧ ਦੀਆਂ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਨਾਰਥ ਈਸਟ ਸਟੂਡੈਂਟ ਆਰਗੇਨਾਈਜੇਸ਼ਨ (ਐਨ.ਈ.ਐਸ.ਓ.) ਨੇ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪੱਤਰ...

ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ

• ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼• ਮੀਤ ਹੇਅਰ ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਨੇ ਨਿਗਰਾਨੀ ਚੰਡੀਗੜ੍ਹ, 12 ਅਪ੍ਰੈਲ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ...

ਪੰਜਾਬ ਦੇ ਸਿੱਖਿਆ ਮੰਤਰੀ ਨੇ ਨਿੱਜੀ ਸਕੂਲਾਂ ਲਈ ਜਾਰੀ ਕੀਤੀਆਂ ਹਦਾਇਤਾਂ, ਪੜ੍ਹੋ ਕੀ ?

ਚੰਡੀਗੜ੍ਹ, 12 ਅਪ੍ਰੈਲ 2022 - ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਸਕੂਲਾਂ ਖਿਲਾਫ ਕਾਫੀ ਸ਼ਕਾਇਤਾਂ ਮਿਲ ਰਹੀਆਂ ਹਨ। ਮੀਤ ਹੇਅਰ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ...

ਯੂ.ਪੀ – ਸਕੂਲ ਦੇ ਦੋ ਵਿਦਿਆਰਥੀ ਕੋਵਿਡ ਪਾਜ਼ੀਟਿਵ, 3 ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਇਕ ਨਿੱਜੀ ਸਕੂਲ ਦੇ ਦੋ ਵਿਦਿਆਰਥੀ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਸ ਮਾਮਲੇ ਦੇ ਸਾਹਮਣੇ ਆਉਂਦਿਆਂ ਹੀ ਸਕੂਲ ਪ੍ਰਸ਼ਾਸਨ ਨੇ 3 ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਹਨ।ਸਕੂਲ ਪ੍ਰਸ਼ਾਸਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ...

ਪੰਜਾਬ ‘ਚ ਅੱਜ ਬੰਦ ਰਹਿਣਗੇ ਪ੍ਰਾਈਵੇਟ ਸਕੂਲ-ਕਾਲਜ: ‘ਮਾਮਲਾ ਚਾਰ ਸਾਲਾ ਬੱਚੀ ਨਾਲ ਹੋਏ ਦੁਸ਼ਕਰਮ ਦਾ’

ਚੰਡੀਗੜ੍ਹ, 11 ਅਪ੍ਰੈਲ 2022 - ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ।...

ਸ਼ੈਮਰੌਕ ਸਕੂਲ ਮੋਹਾਲੀ ਵਿਖੇ ਕਰਵਾਇਆ ਗਿਆ ਸਮਾਗਮ, 100 ਤੋਂ ਵੱਧ ਬਾਲ ਉੱਦਮੀ ਸਨਮਾਨਿਤ

ਮੋਹਾਲੀ, 09 ਅਪ੍ਰੈਲ 2022 : ਅੱਜ ਸ਼ੈਮਰੌਕ ਸਕੂਲ ਮੋਹਾਲੀ ਵਿਖੇ ਹੋਏ ਇੱਕ ਸ਼ਾਨਦਾਰ ਸਮਾਗਮ ਵਿੱਚ ਦੁਨੀਆ ਭਰ ਦੇ 100 ਤੋਂ ਵੱਧ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਜਦੋਂ ਕਿ ਉਨ੍ਹਾਂ ਵਿੱਚੋਂ 40 ਨੇ ਸਰੀਰਕ ਤੌਰ 'ਤੇ ਸਮਾਗਮ ਵਿੱਚ ਸ਼ਿਰਕਤ...

ਪੰਜਾਬ ਸਰਕਾਰ ਉਦਯੋਗ ਮੁਖੀ ਰੋਜ਼ਗਾਰ ਕੋਰਸ ਪ੍ਰਦਾਨ ਕਰਕੇ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ – ਭਗਵੰਤ ਮਾਨ

ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਸਬੰਧਤ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਦਿੱਤੀ ਗਈ ਡਾਕਟਰੇਟ ਡਿਗਰੀ ਬਠਿੰਡਾ, 9 ਅਪ੍ਰੈਲ 2022 - ਪੰਜਾਬ...