November 14, 2026, 5:54 am
----------- Advertisement -----------
----------- Advertisement -----------
HomeNewsEducation

Education

ਉੱਤਰ-ਪੂਰਬੀ ਰਾਜਾਂ ਵਿੱਚ 10ਵੀਂ ਜਮਾਤ ਤੱਕ ਹਿੰਦੀ ਲਾਜ਼ਮੀ ਮਾਮਲਾ, ਵਿਦਿਆਰਥੀ ਜਥੇਬੰਦੀਆਂ ਨੇ ਕੇਂਦਰ ਨੂੰ ਲਿਖਿਆ ਪੱਤਰ

10ਵੀਂ ਜਮਾਤ ਤੱਕ ਹਿੰਦੀ ਭਾਸ਼ਾ ਨੂੰ ਲਾਜ਼ਮੀ ਕੀਤੇ ਜਾਣ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ 'ਚ ਇਕ ਵਾਰ ਫਿਰ ਵਿਰੋਧ ਦੀਆਂ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਨਾਰਥ ਈਸਟ ਸਟੂਡੈਂਟ ਆਰਗੇਨਾਈਜੇਸ਼ਨ (ਐਨ.ਈ.ਐਸ.ਓ.) ਨੇ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪੱਤਰ...

ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ

• ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼• ਮੀਤ ਹੇਅਰ ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਨੇ ਨਿਗਰਾਨੀ ਚੰਡੀਗੜ੍ਹ, 12 ਅਪ੍ਰੈਲ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ...

ਪੰਜਾਬ ਦੇ ਸਿੱਖਿਆ ਮੰਤਰੀ ਨੇ ਨਿੱਜੀ ਸਕੂਲਾਂ ਲਈ ਜਾਰੀ ਕੀਤੀਆਂ ਹਦਾਇਤਾਂ, ਪੜ੍ਹੋ ਕੀ ?

ਚੰਡੀਗੜ੍ਹ, 12 ਅਪ੍ਰੈਲ 2022 - ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਸਕੂਲਾਂ ਖਿਲਾਫ ਕਾਫੀ ਸ਼ਕਾਇਤਾਂ ਮਿਲ ਰਹੀਆਂ ਹਨ। ਮੀਤ ਹੇਅਰ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ...

ਯੂ.ਪੀ – ਸਕੂਲ ਦੇ ਦੋ ਵਿਦਿਆਰਥੀ ਕੋਵਿਡ ਪਾਜ਼ੀਟਿਵ, 3 ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਇਕ ਨਿੱਜੀ ਸਕੂਲ ਦੇ ਦੋ ਵਿਦਿਆਰਥੀ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਸ ਮਾਮਲੇ ਦੇ ਸਾਹਮਣੇ ਆਉਂਦਿਆਂ ਹੀ ਸਕੂਲ ਪ੍ਰਸ਼ਾਸਨ ਨੇ 3 ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਹਨ।ਸਕੂਲ ਪ੍ਰਸ਼ਾਸਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ...

ਪੰਜਾਬ ‘ਚ ਅੱਜ ਬੰਦ ਰਹਿਣਗੇ ਪ੍ਰਾਈਵੇਟ ਸਕੂਲ-ਕਾਲਜ: ‘ਮਾਮਲਾ ਚਾਰ ਸਾਲਾ ਬੱਚੀ ਨਾਲ ਹੋਏ ਦੁਸ਼ਕਰਮ ਦਾ’

ਚੰਡੀਗੜ੍ਹ, 11 ਅਪ੍ਰੈਲ 2022 - ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ।...

ਸ਼ੈਮਰੌਕ ਸਕੂਲ ਮੋਹਾਲੀ ਵਿਖੇ ਕਰਵਾਇਆ ਗਿਆ ਸਮਾਗਮ, 100 ਤੋਂ ਵੱਧ ਬਾਲ ਉੱਦਮੀ ਸਨਮਾਨਿਤ

ਮੋਹਾਲੀ, 09 ਅਪ੍ਰੈਲ 2022 : ਅੱਜ ਸ਼ੈਮਰੌਕ ਸਕੂਲ ਮੋਹਾਲੀ ਵਿਖੇ ਹੋਏ ਇੱਕ ਸ਼ਾਨਦਾਰ ਸਮਾਗਮ ਵਿੱਚ ਦੁਨੀਆ ਭਰ ਦੇ 100 ਤੋਂ ਵੱਧ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਜਦੋਂ ਕਿ ਉਨ੍ਹਾਂ ਵਿੱਚੋਂ 40 ਨੇ ਸਰੀਰਕ ਤੌਰ 'ਤੇ ਸਮਾਗਮ ਵਿੱਚ ਸ਼ਿਰਕਤ...

ਪੰਜਾਬ ਸਰਕਾਰ ਉਦਯੋਗ ਮੁਖੀ ਰੋਜ਼ਗਾਰ ਕੋਰਸ ਪ੍ਰਦਾਨ ਕਰਕੇ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ – ਭਗਵੰਤ ਮਾਨ

ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਸਬੰਧਤ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਦਿੱਤੀ ਗਈ ਡਾਕਟਰੇਟ ਡਿਗਰੀ ਬਠਿੰਡਾ, 9 ਅਪ੍ਰੈਲ 2022 - ਪੰਜਾਬ...

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਮਜ਼ਦੂਰ ਦਿਵਸ 'ਤੇ 1 ਮਈ ਨੂੰ ਘੇਰਨਗੇ ਕੋਠੀ1 ਮਈ ਤੱਕ ਜਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਬੇਰੁਜ਼ਗਾਰਾਂ ਨਾਲ ਰਾਬਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਸੰਗਰੂਰ, 9 ਅਪ੍ਰੈਲ, 2022: ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਸੰਘਰਸ਼ ਕਰਦੇ ਬੇਰੁਜ਼ਗਾਰ ਬੀ ਐਡ ਟੈੱਟ ਪਾਸ ਅਧਿਆਪਕਾਂ...

ਵਿਧਾਇਕ ਦੇ ਛਾਪੇ ਤੋਂ ਬਾਅਦ ਵਿਭਾਗ ਹਰਕਤ ‘ਚ: ਮਹਿੰਗੀਆਂ ਕਿਤਾਬਾਂ ਵਹਿਣ ਵਾਲੇ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਜਲੰਧਰ, 9 ਅਪ੍ਰੈਲ 2022 - ਪੰਜਾਬ ਦੇ ਜਲੰਧਰ ਜ਼ਿਲ੍ਹੇ 'ਚ ਮਹਿੰਗੀਆਂ ਕਿਤਾਬਾਂ ਸਬੰਧੀ ਮਾਪਿਆਂ ਦੀ ਸ਼ਿਕਾਇਤ 'ਤੇ ਵਿਧਾਇਕ ਵੱਲੋਂ ਛਾਪੇਮਾਰੀ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਹਰਕਤ 'ਚ ਆ ਗਿਆ ਹੈ। ਸਿੱਖਿਆ ਵਿਭਾਗ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੇਠ ਹੁਕਮ...

ਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਕੂਲ ਨੂੰ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਮੁਢਲੀ ਜਾਣਕਾਰੀ ਅਨੁਸਾਰ ਬੰਬ ਦੀ ਧਮਕੀ ਤੋਂ ਬਾਅਦ ਵਿਦਿਆਰਥੀਆਂ ਨੂੰ ਸਕੂਲਾਂ ਤੋਂ ਬਾਹਰ ਕੱਢ ਲਿਆ ਗਿਆ ਹੈ।...