August 8, 2026, 6:31 pm
----------- Advertisement -----------
----------- Advertisement -----------
HomeNewsEducation

Education

ਪੀ.ਐਮ ਮੋਦੀ ਨੇ ‘ਪਰੀਕਸ਼ਾ ਪੇ ਚਰਚਾ’ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪਰੀਕਸ਼ਾ ਪੇ ਚਰਚਾ' ਦੌਰਾਨ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਹਨ। ਪ੍ਰੋਗਰਾਮ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਲਗਭਗ 1 ਹਜ਼ਾਰ ਵਿਦਿਆਰਥੀਆਂ ਨਾਲ ਸਿੱਧੀ...

ਬਿਹਾਰ ਬੋਰਡ ਵੱਲੋਂ 10ਵੀਂ ਦਾ ਨਤੀਜਾ ਜਾਰੀ, 79 ਫੀਸਦੀ ਵਿਦਿਆਰਥੀ ਹੋਏ ਪਾਸ

ਬਿਹਾਰ ਬੋਰਡ ਵੱਲੋਂ ਅੱਜ ਵੀਰਵਾਰ ਨੂੰ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਨਤੀਜਾ ਵੀਰਵਾਰ, 31 ਮਾਰਚ, 2022 ਨੂੰ ਬਾਅਦ ਦੁਪਹਿਰ 3 ਵਜੇ ਜਾਰੀ ਕੀਤਾ ਗਿਆ। ਰਾਜ ਦੇ ਸਿੱਖਿਆ ਮੰਤਰੀ ਵਿਜੇ ਚੌਧਰੀ ਵੱਲੋਂ ਪ੍ਰੈਸ ਕਾਨਫਰੰਸ ਰਾਹੀਂ...

ਰੋਪੜ ਦੇ ਸਰਕਾਰੀ ਸਕੂਲ ਦੀ ਨਹੀਂ ਹੋਵੇਗੀ ਨਿਲਾਮੀ: ‘ਆਪ’ ਸਰਕਾਰ ਨੇ ਨਿਲਾਮੀ ਕੀਤੀ ਰੱਦ

ਰੋਪੜ: ਰੋਪੜ ਦੇ ਸਰਕਾਰੀ ਸਕੂਲ ਦੀ ਹੁਣ ਨਿਲਾਮੀ ਨਹੀਂ ਹੋਵੇਗੀ। ਪਾਵਰਕੌਮ ਨੇ ‘ਆਪ’ ਸਰਕਾਰ ਦੇ ਹੁਕਮਾਂ ਮਗਰੋਂ ਇਹ ਨਿਲਾਮੀ ਰੱਦ ਕਰ ਦਿੱਤੀ ਹੈ। ਪਾਵਰਕੌਮ ਨੇ ਪਹਿਲਾਂ ਜਾਰੀ ਕੀਤਾ ਇਸ਼ਤਿਹਾਰ ਵਾਪਸ ਲੈ ਲਿਆ ਹੈ। ਸਕੂਲ ਦੀ ਨਿਲਾਮੀ ਨੂੰ ਲੈ ਕੇ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਰੋਕ

ਚੰਡੀਗੜ੍ਹ, 30 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਮੌਜੂਦਾ ਫੀਸ ਦਰਾਂ 'ਚ ਵਾਧਾ ਨਹੀਂ ਕਰ ਸਕਣਗੇ। ਨਾ ਹੀ ਕੋਈ ਸਕੂਲ ਮਾਪਿਆਂ ਨੂੰ ਮਜਬੂਰ ਕਰ ਸਕਣਗੇ ਕਿ ਉਹ...

ਯੂ.ਪੀ ‘ਚ 12ਵੀਂ ਜਮਾਤ ਦਾ ਪ੍ਰਸ਼ਨ ਪੱਤਰ ਲੀਕ, ਪ੍ਰੀਖਿਆ ਰੱਦ

ਯੂ.ਪੀ. ਬੋਰਡ ਨੇ 12ਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਯੂਪੀ ਵਿੱਚ ਚੱਲ ਰਹੀਆਂ ਹਾਈ ਸਕੂਲ ਅਤੇ ਇੰਟਰਮੀਡੀਏਟ ਪ੍ਰੀਖਿਆਵਾਂ-2022 ਦੇ ਛੇਵੇਂ ਦਿਨ, ਬੁੱਧਵਾਰ ਨੂੰ ਪ੍ਰੀਖਿਆ ਤੋਂ ਪਹਿਲਾਂ ਇੰਟਰਮੀਡੀਏਟ ਅੰਗਰੇਜ਼ੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ...

ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ ਆਵਾਂਗੇ – ਭਗਵੰਤ ਮਾਨ

ਪਟਿਆਲਾ, 30ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟੀਚਰਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕੇ ਅਸੀਂ ਫ਼ੈਸਲਾ ਲਿਆ ਹੈ ਕਿ ਸਾਡੇ ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ...

ਪਟਿਆਲਾ: ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਦਿੱਤੀ ਗਰੰਟੀ

ਪਟਿਆਲਾ, 29 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ...

ਪੰਜਾਬੀ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਸੋਮਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ। ਮਾਨ ਇੱਥੇ ਇਕ ਸਮਾਗਮ 'ਚ ਹਿੱਸਾ ਲੈਣ ਪਹੁੰਚੇ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ, ਅਧਿਆਪਕ ਅਤੇ ਸਮੂਹ ਸਟਾਫ ਨੂੰ...

REET 2022 ਸੰਬੰਧੀ ਸਿੱਖਿਆ ਮੰਤਰੀ ਕੱਲਾ ਦਾ ਵੱਡਾ ਬਿਆਨ, ਨਕਲ ਰੋਕਣ ਲਈ ਸਰਕਾਰੀ ਇਮਾਰਤਾਂ ‘ਚ ਬਣਾਏ ਜਾਣਗੇ ਪ੍ਰੀਖਿਆ ਕੇਂਦਰ

ਰਾਜਸਥਾਨ ਦੇ ਸਿੱਖਿਆ ਮੰਤਰੀ ਡਾ.ਬੀ.ਡੀ.ਕੱਲਾ ਦੀ ਪ੍ਰਧਾਨਗੀ ਹੇਠ REET 2022 ਦੀ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਇਸ ਦੇ ਪ੍ਰਬੰਧਾਂ ਸਬੰਧੀ ਇੱਕ ਅਹਿਮ ਮੀਟਿੰਗ ਹੋਈ। ਡਾ.ਕੱਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਲਦ ਹੀ ਆਰਈਈਟੀ 2022 ਦੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ ਕੀਤਾ...

ਇਲਾਹਾਬਾਦ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਲਏ ਦੋ ਵੱਡੇ ਫੈਸਲੇ

ਇਲਾਹਾਬਾਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਯੂਨੀਵਰਸਿਟੀ ਨੇ ਆਫਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਬਦਲ ਲਿਆ ਹੈ। ਇਸ ਦੇ ਨਾਲ ਹੀ ਦੂਜੇ ਸਾਲ ਦੇ ਸਾਰੇ ਵਿਦਿਆਰਥੀਆਂ ਨੂੰ ਤੀਜੇ ਸਾਲ ਵਿੱਚ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਲਾਹਾਬਾਦ...