November 13, 2026, 2:17 am
----------- Advertisement -----------
----------- Advertisement -----------
HomeNewsEducation

Education

ਨਿਤਿਨ ਗਡਕਰੀ ਨੇ ਦਿਵਿਆਂਗਾਂ ਲਈ ‘ਰੁਜ਼ਗਾਰ ਸਾਰਥੀ ਜੌਬ ਪੋਰਟਲ’ ਦੀ ਕੀਤੀ ਸ਼ੁਰੂਆਤ

ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿਵਿਆਂਗਾਂ ਦੀ ਸੇਵਾ ਨੂੰ ਭਗਵਾਨ ਦੀ ਸੇਵਾ ਦੱਸਦੇ ਹੋਏ ਰੁਜ਼ਗਾਰ ਸਾਰਥੀ ਆਨਲਾਈਨ ਜੌਬ ਪੋਰਟਲ ਦਾ ਸ਼ੁੱਭ ਆਰੰਭ ਕੀਤਾ, ਜਿਸ ਦੇ ਮਾਧਿਅਮ ਰਾਹੀਂ ਦਿਵਿਆਂਗਾਂ ਨੂੰ ਨਿੱਜੀ ਅਤੇ ਸਰਕਾਰੀ ਨੌਕਰੀਆਂ ਮਿਲਣ ’ਚ...

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ ਚੰਡੀਗੜ੍ਹ, 17 ਦਸੰਬਰ 2021 - ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ...

816 ਆਰਟ ਐਂਡ ਕਰਾਫਟ ਟੀਚਰ ਭਰਤੀ ਮਾਮਲਾ ਮੁੜ ਸੁਪਰੀਮ ਕੋਰਟ ਪਹੁੰਚਿਆ

ਚੰਡੀਗੜ੍ਹ, 15 ਦਸੰਬਰ 2021 - 816 ਆਰਟ ਐਂਡ ਕਰਾਫਟ ਅਧਿਆਪਕਾਂ ਦੀ ਭਰਤੀ ਮਾਮਲੇ ਵਿੱਚ ਚੁਣੇ ਗਏ ਉਮੀਦਵਾਰਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਮੁੜ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ। ਚੁਣੇ ਗਏ...

ਸੀ ਬੀ ਐਸ ਈ ਨੇ 10ਵੀਂ ਜਮਾਤ ਦੀ ਪ੍ਰੀਖਿਆ ਦੇ ਹਟਾਏ ਕੁੱਝ ਪ੍ਰਸ਼ਨ, ਮਿਲਣਗੇ ਪੂਰੇ ਅੰਕ

ਨਵੀਂ ਦਿੱਲੀ, 14 ਦਸੰਬਰ 2021 - ਸੀ ਬੀ ਐਸ ਈ ਨੇ ਔਰਤਾਂ 'ਤੇ ਟਿੱਪਣੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸੋਮਵਾਰ ਨੂੰ 10ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੇ ਇੱਕ ਪੈਰੇ ਅਤੇ ਉਸ ਨਾਲ ਜੁੜੇ ਹੋਏ ਪ੍ਰਸ਼ਨਾਂ ਨੂੰ...

ਦਿੱਲੀ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ ਬੱਚਿਆਂ ਦਾ ਭਵਿੱਖ ਬਣਾਵਾਂਗੇ ਸੁਨਿਹਰਾ: ਕੇਜਰੀਵਾਲ

ਪੰਜਾਬ ’ਚ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ: ਅਰਵਿੰਦ ਕੇਜਰੀਵਾਲਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ’ਚ: ਕੇਜਰੀਵਾਲਪੰਜਾਬ ਦੇ ਅਧਿਆਪਕ ਬਹੁਤ ਚੰਗੇ, ਪਰ ਉਹ ਵੀ ਬਹੁਤ ਪ੍ਰੇਸ਼ਾਨ :...

ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ

ਚੰਡੀਗੜ੍ਹ, 8 ਦਸੰਬਰ 2021 - ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ...

ਚੰਨੀ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਸਕੂਲ ਸਟਾਫ ਦੀ ਕੀਤੀ ਸ਼ਲਾਘਾ

ਸਕੂਲ ਦੇ ਵਧੀਆ ਪ੍ਬੰਧਨ ਲਈ ਕੀਤੀ ਅਧਿਆਪਕਾਂ ਦੀ ਸਰਾਹਨਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ...