October 29, 2026, 1:29 am
----------- Advertisement -----------
HomeNewsEducationPSEB ਵੱਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ, ਵਿਦਿਆਰਥੀ ਇੰਝ ਕਰਨ...

PSEB ਵੱਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ, ਵਿਦਿਆਰਥੀ ਇੰਝ ਕਰਨ ਰਿਜ਼ਲਟ ਚੈੱਕ

Published on

----------- Advertisement -----------

12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਦਾ ਇੰਤਜ਼ਾਰ ਅੱਜ ਖ਼ਤਮ ਹੋ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੱਤੀ ਕਿ ਅਕਾਦਮਿਕ ਵਰ੍ਹੇ 2021-22 ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਦੇਖ ਸਕਦੇ ਹਨ।
ਦੱਸ ਦਈਏ ਕਿ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿੱਚ ਲਗਭਗ 3 ਲੱਖ ਵਿਦਿਆਰਥੀਆਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ ਸੀ। 12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ 2022 ਤੱਕ ਲਈ ਗਈ ਸੀ। ਵਿਦਿਆਰਥੀ ਪ੍ਰੀਖਿਆ ਦੇ ਨਤੀਜੇ ਇਸ ਤਰਾਂ ਕਰ ਸਕਦੇ ਹਨ ਚੈੱਕ:
ਸਟੈਪ 1- ਵਿਦਿਆਰਥੀ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣ
ਸਟੈਪ 2- ਹੁਣ ਵੈੱਬਸਾਈਟ ਦੇ ਹੋਮਪੇਜ ‘ਤੇ ‘PSEB 12ਵੀਂ ਨਤੀਜਾ 2022’ ਲਿੰਕ ‘ਤੇ ਕਲਿੱਕ ਕਰੋ।
ਕਦਮ 3- ਫਿਰ ਬੇਨਤੀ ਕੀਤੀ ਜਾਣਕਾਰੀ ਦਾਖਲ ਕਰੋ।
ਸਟੈਪ 4- ਜਾਣਕਾਰੀ ਦਰਜ ਕਰਨ ਤੋਂ ਬਾਅਦ ਸਬਮਿਟ ਬਟਨ ਦਬਾਓ।
ਸਟੈਪ 5- ਤੁਹਾਡੀ 12ਵੀਂ ਜਮਾਤ ਦਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਕਦਮ 6- ਆਪਣਾ ਨਤੀਜਾ ਡਾਊਨਲੋਡ ਕਰੋ ਅਤੇ ਭਵਿੱਖ ਵਿੱਚ ਵਰਤੋਂ ਲਈ ਇੱਕ ਪ੍ਰਿੰਟ ਆਊਟ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...