November 14, 2026, 7:41 am
----------- Advertisement -----------
HomeNewsBreaking NewsPSEB ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ...

PSEB ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਕੀਤਾ TOP

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਸੈਸ਼ਨ 2023-24 ਵਿੱਚ ਪੰਜਾਬ ਬੋਰਡ ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਾਰੇ ਵਿਦਿਆਰਥੀ ਹੁਣ ਆਪਣੇ ਨਤੀਜੇ ਦੇਖ ਸਕਣਗੇ। ਸਬੰਧਤ ਵਿਦਿਆਰਥੀ ਬੁੱਧਵਾਰ ਤੋਂ ਬੋਰਡ ਦੀ ਅਧਿਕਾਰਤ ਵੈੱਬਸਾਈਟ (pseb.ac.in) ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ।


ਦੱਸ ਦਈਏ ਕਿ ਇਸ ਸਾਲ ਪੰਜਾਬ ਬੋਰਡ 12ਵੀਂ ਜਮਾਤ ਵਿੱਚ 93.04 ਫੀਸਦੀ ਵਿਦਿਆਰਥੀ ਪਾਸ ਹੋਏ ਹਨ। 12ਵੀਂ ਜਮਾਤ ਵਿੱਚ ਲੜਕਿਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇੰਟਰਮੀਡੀਏਟ ਦੀ ਪ੍ਰੀਖਿਆ ਵਿੱਚ ਏਕਮਪ੍ਰੀਤ ਸਿੰਘ ਪਹਿਲੇ, ਰਵਿਉਦੈ ਸਿੰਘ ਦੂਜੇ ਸਥਾਨ ’ਤੇ ਰਿਹਾ। ਇਸ ਦੇ ਨਾਲ ਹੀ ਅਸ਼ਵਨੀ ਨੇ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਇਸ ਸਾਲ 98.31 ਫੀਸਦੀ ਵਿਦਿਆਰਥੀ ਅੱਠਵੀਂ ਜਮਾਤ ‘ਚੋ ਪਾਸ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...