July 26, 2026, 12:19 pm
----------- Advertisement -----------
HomeNewsEducationPSEB ਨੇ ਸਾਲਾਨਾ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਪੜ੍ਹੋ 8ਵੀਂ,10ਵੀਂ...

PSEB ਨੇ ਸਾਲਾਨਾ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਪੜ੍ਹੋ 8ਵੀਂ,10ਵੀਂ ਅਤੇ 12ਵੀਂ ਦੇ ਕਦੋਂ ਸ਼ੁਰੂ ਹੋਣਗੇ Exam

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਜਮਾਤਾਂ ਲਈ ਫਰਵਰੀ- ਮਾਰਚ ਵਿੱਚ ਹੋਣ ਵਾਲੀ ਸਾਲਾਨਾ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਜਲਦੀ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ 2023 ਦੀ ਪੂਰੀ ਡੇਟ ਸ਼ੀਟ ਆਪਣੀ ਅਧਿਕਾਰਤ ਵੈੱਬਸਾਈਟ- pseb.ac ‘ਤੇ ਜਾਰੀ ਕਰੇਗਾ।
ਪ੍ਰੀਖਿਆਵਾਂ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 16 ਤੋਂ 24 ਫਰਵਰੀ 2023 ਤੱਕ ਲਈ ਜਾਵੇਗੀ। ਅੱਠਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ 6 ਮਾਰਚ 2023 ਤੱਕ ਲਈ ਜਾਵੇਗੀ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਮਾਰਚ ਤੋਂ ਸ਼ੁਰੂ ਹੋ ਕੇ 18 ਅਪ੍ਰੈਲ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20 ਫਰਵਰੀ ਤੋਂ 13 ਅਪ੍ਰੈਲ ਤੱਕ ਹੋਣਗੀਆਂ। ਲਿਖਤੀ ਪ੍ਰੀਖਿਆ ਤੋਂ ਬਾਅਦ ਸਾਰੀਆਂ ਸ਼੍ਰੇਣੀਆਂ ਲਈ ਪ੍ਰੈਕਟੀਕਲ ਪ੍ਰੀਖਿਆ ਹੋਵੇਗੀ।
NSQF, ਵੋਕੇਸ਼ਨਲ ਗਰੁੱਪ ਅਤੇ 10ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਵਿਸ਼ੇ ਅਤੇ 10ਵੀਂ ਜਮਾਤ ਦੇ ਪ੍ਰੀ-ਵੋਕੇਸ਼ਨਲ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ 23 ਜਨਵਰੀ ਤੋਂ 1 ਫਰਵਰੀ ਤੱਕ ਲਈ ਜਾਵੇਗੀ। ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਡੇਟਸ਼ੀਟ ਅਤੇ ਪੂਰੀ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਲਦ ਹੀ ਉਪਲਬਧ ਕਰਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...