September 13, 2026, 10:20 am
----------- Advertisement -----------
HomeNewsEducationਵਿਦਿਆਰਥੀਆਂ ਲਈ ਵੱਡੀ ਖ਼ਬਰ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ...

ਵਿਦਿਆਰਥੀਆਂ ਲਈ ਵੱਡੀ ਖ਼ਬਰ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਜਲਦੀ ਹੀ 10ਵੀਂ ਜਮਾਤ ਦਾ ਨਤੀਜਾ ਜਾਰੀ ਕਰਨ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, 10ਵੀਂ ਜਮਾਤ ਦਾ ਨਤੀਜਾ ਮੰਗਲਵਾਰ 05 ਜੁਲਾਈ, 2022 ਨੂੰ ਜਾਰੀ ਕਰ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ਮੰਗਲਵਾਰ 5 ਜੁਲਾਈ 2022 ਨੂੰ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆਂ ਜਾਵੇਗਾ ।
ਦੱਸ ਦਈਏ ਕਿ 10ਵੀਂ ਜਮਾਤ ਦੇ ਨਤੀਜੇ, ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਜਾਰੀ ਕੀਤੇ ਜਾਣਗੇ, ਵਿੱਚ ਟਰਮ 1 ਅਤੇ ਟਰਮ 2 ਦੀਆਂ ਦੋਵੇਂ ਪ੍ਰੀਖਿਆਵਾਂ ਦੇ ਅੰਕ ਸ਼ਾਮਲ ਹੋਣਗੇ। 10ਵੀਂ ਜਮਾਤ ਦੀ ਪ੍ਰੀਖਿਆ 29 ਅਪ੍ਰੈਲ ਤੋਂ 19 ਮਈ, 2022 ਤੱਕ ਆਯੋਜਿਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਵਿਦਿਆਰਥੀ ਆਪਣੇ ਨਤੀਜੇ pseb.ac.in ਜਾਂ ssapunjab.org ਵੈੱਬਸਾਈਟਾਂ ਤੋਂ ਡਾਊਨਲੋਡ ਕਰ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...