September 9, 2026, 11:49 pm
----------- Advertisement -----------
HomeNewsBreaking Newsਪੰਜਾਬ ਬੋਰਡ 10ਵੀਂ ਦਾ ਨਤੀਜਾ ਜਾਰੀ, ਨੈਨਸੀ ਰਾਣਾ ਨੇ ਹਾਸਿਲ ਕੀਤਾ ਪਹਿਲਾਂ...

ਪੰਜਾਬ ਬੋਰਡ 10ਵੀਂ ਦਾ ਨਤੀਜਾ ਜਾਰੀ, ਨੈਨਸੀ ਰਾਣਾ ਨੇ ਹਾਸਿਲ ਕੀਤਾ ਪਹਿਲਾਂ ਸਥਾਨ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ। ਇਸ ਨਤੀਜੇ ਦਾ ਐਲਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੇ ਵਰਚੁਲ ਮੀਟਿੰਗ ਰਾਹੀਂ ਕੀਤਾ ਅਤੇ ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਅਤੇ ਸਿੱਖਿਆ ਕੰਟਰੋਲਰ ਜੇ.ਆਰ. ਮਹਿਰੋਕ ਵੀ ਮੌਜੂਦ ਰਹੇ। ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਸਮੁੱਚਾ ਨਤੀਜਾ 97.94 ਫੀਸਦੀ ਰਿਹਾ ਹੈ ਅਤੇ ਓਪਨ ਸਕੂਲ ਦੇ ਨਤੀਜੇ ‘ਚ 323361 ਵਿਦਿਆਰਥੀਆਂ ‘ਚੋਂ 316399 ਵਿਦਿਆਰਥੀ ਪਾਸ ਹੋਏ। ਜ਼ਿਕਰਯੋਗ ਹੈ ਕਿ ਵਿਦਿਆਰਥੀ ਆਪਣੇ ਨਤੀਜੇ pseb.ac.in ਜਾਂ ssapunjab.org ਵੈੱਬਸਾਈਟਾਂ ਤੋਂ ਡਾਊਨਲੋਡ ਕਰ ਸਕਣਗੇ।
ਦੱਸ ਦਈਏ ਕਿ ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹਾਸਲ ਕੀਤੇ ਹਨ। ਫਿਰੋਜ਼ਪੁਰ ਜ਼ਿਲ੍ਹੇ ਦੀ ਰਹਿਣ ਵਾਲੀ ਨੈਨਸੀ ਰਾਣਾ ਨੇ 650 ਵਿੱਚੋਂ 644 ਅੰਕ ਪ੍ਰਾਪਤ ਕਰਕੇ 99.8% ਅੰਕ ਪ੍ਰਾਪਤ ਕੀਤੇ ਹਨ ਅਤੇ ਦੂਜਾ ਸਥਾਨ ਸੰਗਰੂਰ ਜ਼ਿਲ੍ਹੇ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਹੈ। ਅਤੇ ਇਸੇ ਤਰ੍ਹਾਂ ਤੀਸਰੇ ਨੰਬਰ ‘ਤੇ ਜ਼ਿਲ੍ਹਾ ਸੰਗਰੂਰ ਦੀ ਰਹਿਣ ਵਾਲੀ ਕਮਲਪ੍ਰੀਤ ਕੌਰ ਨੇ ਆਪਣਾ ਅਤੇ ਆਪਣੇ ਸਕੂਲ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...