May 26, 2026, 3:22 am
----------- Advertisement -----------
HomeNewsBreaking Newsਪੰਜਾਬ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਕੀਤਾ ਜਾਰੀ

ਪੰਜਾਬ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਕੀਤਾ ਜਾਰੀ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬਾਰ੍ਹਵੀਂ ਜਮਾਤ ਦੀ ਟਰਮ-2 ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਨਤੀਜਾ ਸੋਮਵਾਰ, 27 ਜੂਨ, 2022 ਨੂੰ ਦੁਪਹਿਰ 3 ਵਜੇ ਤੋਂ ਬਾਅਦ ਔਨਲਾਈਨ ਮੋਡ ਰਾਹੀਂ ਜਾਰੀ ਕੀਤਾ ਗਿਆ। 12ਵੀਂ ਕਲਾਸ ਦੀ ਪ੍ਰੀਖਿਆਵਾਂ ਦਾ ਨਤੀਜਾ 96.96 ਫ਼ੀਸਦੀ ਰਿਹਾ। ਇਸ ਸਾਲ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰਨ ਦੇ ਯੋਗ ਹੋਣਗੇ।
ਵਿਦਿਆਰਥੀਆਂ ਨੂੰ ਦੱਸ ਦਈਏ ਕਿ ਨਤੀਜਾ ਦੇਖਣ ਲਈ ਲਿੰਕ ਕੱਲ੍ਹ ਸਵੇਰੇ ਔਨਲਾਈਨ ਪੋਰਟਲ ‘ਤੇ ਉਪਲਬਧ ਹੋਵੇਗਾ। ਇਸ ਤੋਂ ਬਾਅਦ ਉਹ ਆਪਣਾ ਨਤੀਜਾ ਅਤੇ ਸਕੋਰ ਕਾਰਡ ਦੇਖ ਸਕਣਗੇ। ਦੱਸ ਦੇਈਏ ਕਿ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ ਐਡਮਿਟ ਕਾਰਡ ‘ਤੇ ਦਿੱਤੀ ਗਈ ਜਾਣਕਾਰੀ ਜਿਵੇਂ ਰੋਲ ਨੰਬਰ, ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਮਿਤੀ ਦੀ ਵਰਤੋਂ ਕਰਨੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...