September 2, 2026, 9:49 pm
----------- Advertisement -----------
HomeNewsBreaking NewsPSEB ਵੱਲੋਂ ਵੱਡਾ ਐਲਾਨ, ਪੰਜਵੀਂ ਸ਼੍ਰੇਣੀ ਦੀ 23 ਮਾਰਚ ਨੂੰ ਹੋਣ ਵਾਲੀ...

PSEB ਵੱਲੋਂ ਵੱਡਾ ਐਲਾਨ, ਪੰਜਵੀਂ ਸ਼੍ਰੇਣੀ ਦੀ 23 ਮਾਰਚ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ, ਜਾਣੋ ਨਵੀ ਤਾਰੀਕ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਮਾਰਚ ਬੁੱਧਵਾਰ ਨੂੰ ਹੋਣ ਵਾਲੀ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ, ਹੁਣ ਇਹ ਪ੍ਰੀਖਿਆ 2 ਅਪ੍ਰੈਲ ਸ਼ਨੀਵਾਰ ਨੂੰ ਹੋਵੇਗੀ। ਪੀ.ਐਸ.ਈ.ਬੀ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ਕਰਕੇ 23 ਮਾਰਚ (ਬੁੱਧਵਾਰ) ਦੀ ਪੰਜਾਬ ਸਰਕਾਰ ਵਲੋਂ ਗਜ਼ਟਿਡ ਛੁੱਟੀ ਐਲਾਨ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਦਿਨ ਨੂੰ ਹੋਣ ਵਾਲੀ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕੀਤੀ ਜਾਂਦੀ ਹੈ ਅਤੇ ਹੁਣ ਇਹ ਪ੍ਰੀਖਿਆ ਮਿਤੀ 2 ਅਪ੍ਰੈਲ (ਸ਼ਨਿੱਚਰਵਾਰ) ਨੂੰ ਸਵੇਰੇ 10:30 ਵਜੇ ਹੋਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ (ਟਰਮ-2) ਦੀ 15 ਮਾਰਚ ਤੋਂ 23 ਮਾਰਚ ਤੱਕ ਕਰਵਾਈ ਜਾ ਰਹੀ ਲਿਖਤੀ ਪਰੀਖਿਆ ਦੇ 4 ਪੇਪਰਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। PSEB ਵੱਲੋ 15 ਮਾਰਚ, 16 ਮਾਰਚ, 17 ਮਾਰਚ , ਅਤੇ 21 ਮਾਰਚ ਨੂੰ ਹੋਣ ਵਾਲੀਆਂ ਲਿਖਤੀ ਪਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...